Latest posts by newshunt (see all)
- News Hunt Daily Evening E-Paper - May 16, 2022
- News Hunt Daily Evening E-Paper - May 16, 2022
- Luka Doncic and the Dallas Mavericks dominate Phoenix Suns in Game 7. - May 16, 2022
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬਰਨਾਲਾ ਜ਼ਿਲ੍ਹੇ ਲਈ 75 ਕਰੋੜ ਰੁਪਏ ਜਿਸ ਵਿੱਚ ਬਰਨਾਲਾ, ਮਹਿਲ ਕਲਾਂ ਅਤੇ ਭਦੌੜ ਵਿਧਾਨ ਸਭਾ ਹਲਕੇ ਦੇ ਸਰਬਪੱਖੀ ਵਿਕਾਸ ਲਈ 25-25 ਕਰੋੜ ਰੁਪਏ ਸ਼ਾਮਲ ਹਨ, ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਮਹਿਲ ਕਲਾਂ ਨੂੰ ਸਬ-ਡਵੀਜ਼ਨ ਵਜੋਂ ਅਪਗ੍ਰੇਡ ਕਰਨ ਦਾ ਵੀ ਐਲਾਨ ਕੀਤਾ।