ਪੰਜਾਬ 02 ਦਸੰਬਰ (ਨਿਊਜ਼ ਹੰਟ)

Education Punjab ब्रेकिंग न्यूज़

ਆਪਣੇ ਵਾਅਦੇ ‘ਤੇ ਖਰਾ ਉਤਰਦਿਆਂ ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ ਪਰਗਟ ਸਿੰਘ ਨੇ ਸੂਬੇ ਦੇ ਸਰਕਾਰੀ ਕਾਲਜਾਂ ਲਈ ਨਵੇਂ ਭਰਤੀ ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਨੂੰ ਨਿਯੁਕਤੀ ਪੱਤਰ ਸੌਂਪੇ। 25 ਸਾਲਾਂ ਬਾਅਦ ਰੈਗੂਲਰ ਭਰਤੀ ਉੱਚ ਸਿੱਖਿਆ ਖੇਤਰ ਨੂੰ ਹੁਲਾਰਾ ਦੇਣ ਲਈ ਪੂਰੀ ਤਰ੍ਹਾਂ ਤਿਆਰ।

Leave a Reply

Your email address will not be published.