ਪੰਜਾਬ 05 ਦਸੰਬਰ (ਨਿਊਜ਼ ਹੰਟ)

Punjab ब्रेकिंग न्यूज़

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਚਮਕੌਰ ਸਾਹਿਬ ਹਲਕੇ ਦੇ ਇਲਾਕੇ ਮਾੜੀ ਹਵੇਲੀ ਵਿਖੇ ਮਾਈਨਿੰਗ ਸਾਈਟਾਂ ਦਾ ਦੌਰਾ ਕੀਤਾ, ਜਿੱਥੇ ਉਨਾਂ ਨੂੰ ਕੁਝ ਵੀ ਗੈਰ-ਕਾਨੂੰਨੀ ਨਹੀਂ ਮਿਲਿਆ, ਸਗੋਂ ਉੱਥੇ ਰਾਜ ਸਰਕਾਰ ਵੱਲੋਂ ਨਿਰਧਾਰਤ 5.50 ਪ੍ਰਤੀ ਕਿਊਸਿਕ ਕੀਮਤਾਂ ਮੁਤਾਬਕ ਰੇਤਾ ਵੇਚਿਆ ਜਾ ਰਿਹਾ ਹੈ।

Leave a Reply

Your email address will not be published.