Latest posts by newshunt (see all)
ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਲਾਨ ਕੀਤਾ ਕਿ ਉਹ ਗੁਆਂਢੀ ਦੇਸ਼ ਪਾਕਿਸਤਾਨ ਨਾਲ ਵਪਾਰ ਖੋਲ੍ਹਣ ਦੇ ਮੁੱਦੇ ਨੂੰ ਚੁੱਕਣ ਲਈ ਜਲਦੀ ਹੀ ਭਾਰਤ ਸਰਕਾਰ ਨੂੰ ਪੱਤਰ ਲਿਖਣ ਤੋਂ ਇਲਾਵਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਇਸ ਸਬੰਧੀ ਮੁਲਾਕਾਤ ਦਾ ਸਮਾਂ ਮੰਗਣਗੇ।