Latest posts by newshunt (see all)
ਲੋੜ ਵੇਲੇ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਨ ਦੀ ਵਚਨਬੱਧਤਾ `ਤੇ ਖਰਾ ਉਤਰਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਰਣਦੀਪ ਸਿੰਘ ਨਾਭਾ ਦੇ ਨਾਲ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਆਪਣੀਆਂ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ 11 ਪਰਿਵਾਰਕ ਮੈਂਬਰਾਂ ਨੂੰ ਕਲਰਕ ਵਜੋਂ ਨਿਯੁਕਤੀ ਦੇ ਪੱਤਰ ਸੌਂਪੇ।