ਪੰਜਾਬ 18 ਦਸੰਬਰ (ਨਿਊਜ਼ ਹੰਟ)

Chandigarh National Punjab ब्रेकिंग न्यूज़

1986 ਬੈਚ ਦੇ ਆਈ.ਪੀ.ਐਸ. ਅਧਿਕਾਰੀ ਸਿਧਾਰਥ ਚਟੋਪਾਧਿਆਏ ਨੇ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਦਾ ਵਾਧੂ ਚਾਰਜ ਸੰਭਾਲ ਲਿਆ ਹੈ। ਸਿਧਾਰਥ ਚਟੋਪਾਧਿਆਏ, ਆਈ.ਪੀ.ਐਸ., ਹੁਣ ਡੀ.ਜੀ.ਪੀ.,ਪੰਜਾਬ ਦੇ ਨਾਲ -ਨਾਲ ਡੀਜੀਪੀ ਪੀ.ਐਸ.ਪੀ.ਸੀ.ਐਲ., ਪਟਿਆਲਾ ਦੇ ਚਾਰਜ ਸਮੇਤ ਮੁੱਖ ਡਾਇਰੈਕਟਰ, ਸਟੇਟ ਵਿਜੀਲੈਂਸ ਬਿਊਰੋ ਦਾ ਵਾਧੂ ਚਾਰਜ ਵੀ ਸੰਭਾਲਣਗੇ।

Leave a Reply

Your email address will not be published.