ਪੰਜਾਬ 07 ਜਨਵਰੀ (ਨਿਊਜ਼ ਹੰਟ)

पंजाब ब्रेकिंग न्यूज़

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਗਿਆਨੀ ਕਰਤਾਰ ਸਿੰਘ ਦੀ ਯਾਦ ਵਿੱਚ ਪਾਰਕ ਅਤੇ 8.21 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਕਰਨ ਤੋਂ ਇਲਾਵਾ ਗੜ੍ਹਦੀਵਾਲ ਵਿਖੇ ਪ੍ਰਾਇਮਰੀ ਹੈਲਥ ਸੈਂਟਰ ਨੂੰ ਕਮਿਊਨਿਟੀ ਹੈਲਥ ਸੈਂਟਰ ਤੱਕ ਅੱਪਗ੍ਰੇਡ ਕਰਨ, ਟਾਂਡਾ ਉੜਮੁੜ ਵਿਖੇ ਤਹਿਸੀਲ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ।

Leave a Reply

Your email address will not be published.