ਪੰਜਾਬ 28 ਫਰਵਰੀ (ਨਿਊਜ਼ ਹੰਟ)

देश पंजाब ब्रेकिंग न्यूज़ होशियारपुर

ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਅਪਨੀਤ ਰਿਆਤ ਨੇ ਸ਼੍ਰੀ ਮਹਾਂਸ਼ਿਵਰਾਤਰੀ ਦੀ ਪਾਵਨ ਸ਼ੋਭਾ ਯਾਤਰਾ ਦੇ ਸਬੰਧ ਵਿਚ ਹੁਸ਼ਿਆਰਪੁਰ ਦੇ ਸਾਰੇ ਸਰਕਾਰੀ/ਅਰਧ ਸਰਕਾਰੀ ਸਕੂਲ, ਕਾਲਜਾਂ ਅਤੇ ਵਿਦਿਅਕ ਸੰਸਥਾਵਾਂ ਵਿੱਚ 28.02.2022 ਨੂੰ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਦੇ ਹੁਕਮ ਜ਼ਾਰੀ ਕੀਤੇ ਹਨ।

Leave a Reply

Your email address will not be published.