Free Porn
xbporn

buy twitter account buy twitter account liverpool escorts southampton escorts southampton elite escorts southampton escorts sites southampton escorts southampton escorts southampton escorts southampton escorts southampton escorts southampton ts escorts southampton escorts southampton escort guide shemale escort southampton escort southampton southampton escorts southampton escorts southampton escorts southampton escorts southampton escorts southampton escorts ts escorts ts escorts liverpool escorts liverpool escorts liverpool escorts liverpool ts escorts liverpool escort models liverpool escort models liverpool ts escort liverpool ts escort liverpool shemale escorts liverpool escorts liverpool escorts liverpool escorts liverpool escorts london escorts london escorts london escorts southampton escorts southampton escorts southampton escorts southampton escorts southampton escorts liverpool escorts liverpool escorts london escorts liverpool escorts london escorts
21.3 C
Jalandhar
Saturday, October 19, 2024

ਕੋਵਿਡ-19 ਮਹਾਮਾਰੀ ਅਤੇ ਮਜ਼ਦੂਰਾਂ ਦੀ ਘਾਟ ਨੂੰ ਧਿਆਨ ਵਿੱਚ ਰੱਖਦਿਆਂ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਣਾਉ: ਡਾ.ਅਮਰੀਕ ਸਿੰਘ

ਪਠਾਨਕੋਟ: 7 ਜੂਨ 2021 ( ਨਿਊਜ਼ ਹੰਟ ):  ਕਰੋਨਾ ਵਾਇਰਸ ਦੇ ਚੱਲਦਿਆਂ ਝੋਨੇ ਦੀ ਲਵਾਈ ਲਈ ਮਜ਼ਦੂਰਾਂ ਦੀ ਸੰਭਾਵਤ ਘਾਟ ਨੂੰ ਮੁੱਖ ਰੱਖਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਬਲਾਕ ਪਠਾਨਕੋਟ ਵਿੱਚ ਝੋਨੇ ਦੀ ਸਿੱਧੀ ਬਿਜਾਈ ਨੂੰ ਉਸ਼ਾਹਿਤ ਕਰਨ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ,ਡਾ. ਸੁਖਦੇਵ ਸਿੰਘ ਸਿੱਧੁ ਦੇ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਚਲਾਈ ਜਾ ਰਹੀ ਇਸ ਮੁਹਿੰਮ ਤਹਿਤ ਬਲਾਕ ਪਠਾਨਕੋਟ ਦੇ ਪਿੰਡ ਬਾਰਠ ਸਾਬ ਦੇ ਕਿਸਾਨ ਝਮੇਲ ਸਿੰਘ ਦੇ ਖੇਤਾਂ ਵਿੱਚ ਲੱਕੀ ਸੀਡਰ ਦੀ ਵਰਤੋਂ ਕਰਦਿਆਂ ਝੋਨੇ ਦੀ ਸਿੱਧੀ ਬਿਜਾਈ ਕਰਵਾ ਕੇ ਤਕਨੀਕੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਡਾ.ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ,ਸ੍ਰੀ ਗੁਰਦਿੱਤ ਸਿੰਘ, ਸ਼੍ਰੀ ਸੁਭਾਸ਼ ਚੰਦਰ ਖੇਤੀਬਾੜੀ ਵਿਸਥਾਰ ਅਫਸਰ,ਸ਼੍ਰੀ ਅੰਸ਼ੁਮਨ ਸ਼ਰਮਾ ਖੇਤੀ ਉਪ ਨਿਰੀਖਕ,ਗੁਰਵੰਤ ਸਿੰਘ ਸਮੇਤ ਕਈ ਕਿਸਾਨ ਹਾਜ਼ਰ ਸਨ।
ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ,ਕਰੋਨਾ ਵਾਇਰਸ ਦੇ ਚੱਲਦਿਆਂ ਝੋਨੇ ਦੀ ਲਵਾਈ ਸਮੇਂ ਆਉਣ ਵਾਲੀ, ਮਜ਼ਦੂਰਾਂ ਦੀ ਸੰਭਾਵਤ ਘਾਟ ਦਾ ਇਕ ਬੇਹਤਰ ਬਦਲ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਲਈ ਹਲਕੀਆਂ ਅਤੇ ਉੱਚੀਆਂ ਜ਼ਮੀਨਾਂ ਦੀ ਚੋਣ ਨਾਂ ਕਰੋ,ਸਿਰਫ ਭਾਰੀਆਂ ਅਤੇ ਜ਼ਰਖੇਜ਼ ਜ਼ਮੀਨਾਂ ਵਿੱਚ ਸਿੱਧੀ ਬਿਜਾਈ ਕੀਤੀ ਜਾਵੇ ਕਿਉਂਕਿ ਹਲਕੀਆਂ ਜ਼ਮੀਨਾਂ ਵਿੱਚ ਪਾਣੀ ਖੜਾ ਨਾਂ ਹੋਣ ਕਾਰਨ  ਸਿੱਧੀ ਬਿਜਾਈ ਨਾਲ ਬੀਜੇ ਝੋਨੇ ਦੀ ਫਸਲ ਵਿੱਚ ਲੋਹੇ ਦੀ ਘਾਟ ਬਹੁਤ ਆ ਜਾਂਦੀ ਹੈ ਅਤੇ ਪੈਦਾਵਾਰ ਕਾਫੀ ਘਟ ਜਾਂਦੀ ਹੈ। ਜਿੰਨਾਂ ਖੇਤਾਂ ਵਿੱਚ ਕਮਾਦ ਦੀ ਫਸਲ ਲਈ ਗਈ ਹੋਵੇ ਉਨਾਂ ਖੇਤਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਨਾਂ ਚੁਣੋ।
ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਜੋ ਵੀ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰਨਾ ਚਾਹੁੰਦਾ ਹੈ ਉਹ ਖੇਤੀ ਮਾਹਿਰਾਂ ਨਾਲ ਸੰਪਰਕ ਕਰੇ ਤਾਂ ਜੋ ਸਹੀ ਤਕਨੀਕੀ ਅਗਵਾਈ ਦਿੱਤੀ ਜਾ ਸਕੇ ਅਤੇ ਕਿਸਾਨ ਨੂੰ ਕਿਸੇ ਕਿਸਮ ਦੀ ਸਮੱਸਿਆਂ ਦਾ ਸਾਹਮਣਾ ਨਾਂ ਕਰਨਾ ਲਵੇ। ਉਨਾਂ ਕਿਹਾ ਕਿ ਕੋਵਿਡ 19 ਕਾਰਨ ਮਜ਼ਦੂਰਾਂ ਦੀ ਘਾਟ ਅਤੇ ਕਿਸਾਨਾਂ ਦੀ ਮੰਗ ਤੇ ਪੰਜਾਬ ਸਰਕਾਰ ਵੱਲੋਂ ਇਸ ਵਾਰ ਝੋਨਾ ਲਾਉਣ ਦੀ ਤਾਰੀਕ 10 ਜੂਨ ਮਿਥੀ ਗਈ ਹੈ ।
ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ 10 ਜੂਨ ਤੋਂ ਪਹਿਲਾਂ ਝੋਨੇ ਦੀ ਲਵਾਈ ਕਿਸੇ ਵੀ ਹਾਲਤ ਵਿੱਚ ਨਾਂ ਕੀਤੀ ਜਾਵੇ। ਉਨਾਂ ਨੇ ਕਿਹਾ ਕਿ ਜੂਨ ਦਾ ਪਹਿਲਾ ਪੰਦਰਵਾੜਾ ਝੋਨੇ ਦੀ ਸਿੱਧੀ ਬਿਜਾਈ ਲਈ ਅਤੇ ਬਾਸਮਤੀ ਲਈ ਜੂਨ ਦਾ ਦੂਜਾ ਪੰਦਰਵਾੜਾਂ ਢੁਕਵਾਂ ਸਮਾਂ ਹੈ। ਉਨਾਂ ਕਿਹਾ ਕਿ ਘੱਟ ਸਮੇਂ ਵਿੱਚ ਪੱਕਣ ਵਾਲੀਆਂ ਪੀ ਆਰ 126 ਅਤੇ ਪੂਸਾ ਬਾਸਮਤੀ 1509 ਦੀ ਬਿਜਾਈ ਜੂਨ ਦੇ ਦੂਜੇ ਪੰਦਰਵਾੜੇ ਵਿੱਚ ਵੀ ਕੀਤੀ ਜਾ ਸਕਦੀ ਹੈ। ਉਨਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਤਰ ਵੱਤਰ ਵਿੱਚ ਹੀ ਕੀਤੀ ਜਾਵੇ ਅਤੇ ਪਹਿਲਾ ਪਾਣੀ ਬਿਜਾਈ ਤੋਂ 20-21 ਬਾਅਦ ਲਗਾਇਆ ਜਾਵੇ ।ਉਨਾਂ ਕਿਹਾ ਕਿ ਬਿਜਾਈ ਕਰਨ  ਤੋਂ ਪਹਿਲਾਂ ਬੀਜ ਨੂੰ 8-12 ਘੰਟੇ ਤਕ ਪਾਣੀ ਵਿਚ ਭਿਉਂ ਕੇ ਰੱਖਣ ਤੋਂ ਬਾਅਦ ਛਾਵੇਂ ਸੁਕਾ ਕੇ 24 ਗ੍ਰਾਮ ਸਪਰਿੰਟ ਦਵਾਈ ਨੂੰ 100 ਮਿਲੀ ਲਿਟਰ ਪਾਣੀ ਵਿੱਚ ਘੋਲ ਕੇ 8 ਕਿਲੋ ਨੂੰ ਲੇਪ ਕਰ ਦੇਣਾ ਚਾਹੀਦਾ।
ਸ਼੍ਰੀ ਸੁਭਾਸ਼  ਚੰਦਰ ਨੇ ਕਿਹਾ ਕਿ  ਸਿੱਧੀ ਬਿਜਾਈ ਵਿੱਚ ਨਦੀਨਾਂ ਦੀ ਕਿਸਮ ਦੇ ਆਧਾਰ ਤੇ ਸਿਫਾਰਸ਼ਸ਼ੁਦਾ ਨਦੀਨਨਾਸ਼ਕਾਂ ਦਾ ਛਿੜਕਾਅ ਬਿਜਾਈ ਤੋਂ 15-25 ਦਿਨਾਂ ਬਾਅਦ ਕਰ ਦੇਣਾ ਚਾਹੀਦਾ।ਸ਼੍ਰੀ ਅੰਸ਼ੁਮਨ ਸ਼ਰਮਾ ਨੇ ਕਿਹਾ ਕਿ ਸਰਕਲ ਭੋਆ ਬਹੁਤ ਸਾਰੇ ਕਿਸਾਨ ਇਸ ਵਿਧੀ ਵਿੱਚ ਰੁਚੀ ਦਿਖਾ ਰਹੇ ਹਨ ਅਤੇ ਜੋ ਕਿਸਾਨ ਪਹਿਲੀ ਵਾਰ ਇਸ ਵਿਧੀ ਨੂੰ ਅਪਣਾ ਰਹੇ ਹਨ ਉਨ੍ਹਾਂ ਲਈ ਇਸ ਤਕਨੀਕ ਦੇ ਤਕਨੀਕੀ ਨੁਕਤਿਆਂ ਨੂੰ ਸਮਝਣਾ ਬਹੁਤ ਜ਼ਰੂਰੀ ਹੈ ਤਾਂ ਜੋ ਕਿਸੇ ਕਿਸਮ ਦੀ ਸਮੱਸਿਆਂ ਨਾਂ ਆਵੇ।
ਅਗਾਂਹਵਧੂ ਕਿਸਾਨ ਝਮੇਲ  ਸਿੰਘ ਨੇ ਕਿਹਾ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਉਤਸ਼ਾਹਿਤ ਕਰਨ ਸਦਕਾ 4 ਏਕੜ ਰਕਬੇ ਵਿੱਚ ਪਹਿਲੀ ਵਾਰ ਝੋਨੇ ਦੀ ਸਿੱਧੀ ਬਿਜਾਈ ਕੀਤੀ ਜਾ ਰਹੀ ਹੈ। ਉਨਾਂ ਕਿਹਾ ਕਿ ਜੇਕਰ ਇਹ ਤਜ਼ਰਬਾ  ਸਫਲ ਰਿਹਾ ਤਾਂ ਅਗਲੇ ਸਾਲ ਸਾਰੇ ਰਕਬੇ ਵਿੱਚ ਇਸ ਤਕਨੀਕ ਨਾਲ ਝੋਨੇ ਦੀ ਬਿਜਾਈ ਕੀਤੀ ਜਾਵੇਗੀ।

Related Articles

LEAVE A REPLY

Please enter your comment!
Please enter your name here

Stay Connected

0FansLike
3,912FollowersFollow
22,100SubscribersSubscribe
- Advertisement -spot_img

Latest Articles