ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ ਨੇ ਕੈਬਨਿਟ ਮੰਤਰੀਆਂ ਅਤੇ ਮੈਂਬਰ ਪਾਰਲੀਮੈਂਟਾਂ ਦੀ ਹਾਜ਼ਰੀ ਵਿੱਚ ਪਨਗ੍ਰੇਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆ। ਉਨ੍ਹਾਂ ਨੇ ਵਿਸ਼ਵਾਸ ਜ਼ਾਹਰ ਕੀਤਾ ਕਿ ਵਿਭਾਗ ਆਉਣ ਵਾਲੇ ਝੋਨੇ ਦੇ ਸੀਜ਼ਨ ਦੌਰਾਨ ਇੱਕ ਹੋਰ ਨਿਰਵਿਘਨ ਖਰੀਦ ਪ੍ਰਕਿਰਿਆ ਨੂੰ ਯਕੀਨੀ ਬਣਾ ਕੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨਾ ਜਾਰੀ ਰੱਖੇਗਾ।