ਪੰਜਾਬ 18 ਜੂਨ 2021 ( ਨਿਊਜ਼ ਹੰਟ )
ਪੰਜਾਬ ਯੁਵਾ ਵਿਕਾਸ ਬੋਰਡ (ਪੀ.ਵਾਈ.ਡੀ.ਬੀ.) ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਵੱਲੋਂ ਵਿਚ ਤੀਸਰੀ ਲਹਿਰ ਨੂੰ ਰੋਕਣ ਲਈ ਹਰ ਯੋਗ ਵਿਅਕਤੀ ਨੂੰ ਜੀਵਨ-ਬਚਾਉਣ ਵਾਲੀ ਵੈਕਸੀਨ ਮੁਹੱਈਆ ਕਰਾਉਣ ਨੂੰ ਯਕੀਨੀ ਬਣਾਉਣ ਲਈ ਸੱਤ ਕੋਵਿਡ ਟੀਕਾਕਰਨ ਕੈਂਪਾਂ ਦਾ ਉਦਘਾਟਨ ਕੀਤਾ।