9.2 C
Jalandhar
Monday, December 23, 2024

ਪੰਜਾਬ 16 ਜੁਲਾਈ 2021 ( ਨਿਊਜ਼ ਹੰਟ )

ਆਪਣੀ ਕਾਰਪੋਰੇਟ ਅਤੇ ਸਮਾਜਿਕ ਜਿੰਮੇਵਾਰੀ (ਸੀਐਸਆਰ) ਨੂੰ ਪੂਰਾ ਕਰਦੇ ਹੋਏ ਪੀ ਐਂਡ ਜੀ ਇੰਡੀਆ ਦੇ ਨੁਮਾਇੰਦਿਆਂ ਨੇ ਮੁੱਖ ਮੰਤਰੀ ਕੋਵਿਡ-19 ਰਾਹਤ ਫੰਡ ਵਿਚ ਇਕ ਕਰੋੜ ਰੁਪਏ ਦਾ ਯੋਗਦਾਨ ਪਾਇਆ। ਪੀ ਐਂਡ ਜੀ ਇੰਡੀਆ ਦੇ ਨੁਮਾਇੰਦਿਆਂ ਨੇ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੂੰ ਚੈੱਕ ਸੌਂਪਿਆ।

Related Articles

LEAVE A REPLY

Please enter your comment!
Please enter your name here

Stay Connected

0FansLike
3,912FollowersFollow
22,100SubscribersSubscribe
- Advertisement -spot_img

Latest Articles