ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਘੱਟ ਗਿਣਤੀ ਕਮਿਸ਼ਨ ਦੁਆਰਾ ਪ੍ਰਕਾਸ਼ਤ ਇੱਕ ਕਿਤਾਬਚਾ ਜਾਰੀ ਕੀਤਾ, ਜਿਸ ਵਿੱਚ ਘੱਟ ਗਿਣਤੀਆਂ ਲਈ ਉਨ੍ਹਾਂ ਦੀ ਸਰਕਾਰ ਦੁਆਰਾ ਚਲਾਈਆਂ ਗਈਆਂ ਭਲਾਈ ਸਕੀਮਾਂ ਅਤੇ ਪ੍ਰੋਗਰਾਮਾਂ ਦਾ ਵੇਰਵਾ ਦਿੱਤਾ ਗਿਆ।