ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੱਚਾ ਬੱਚਾ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ, ਪੰਜਾਬ ਸਰਕਾਰ ਨੇ ਕੇਅਰ ਕੰਪੈਨੀਅਨ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਜਿਸ ਦਾ ਉਦੇਸ਼ ਹਸਪਤਾਲ ਦੇ ਹਾਲਵੇਅ/ਵਾਰਡਾਂ ਨੂੰ ਕਲਾਸਰੂਮ ਅਤੇ ਦੇਖਭਾਲ ਲਈ ਉਪਲਬਧ ਸਭ ਤੋਂ ਬਿਹਤਰ ਸਰੋਤ ਵਿੱਚ ਬਦਲਣਾ ਹੈ।