ਪੰਜਾਬ ਸਰਕਾਰ, ਯੂਨੀਸੈਫ ਅਤੇ ਯੁਵਾ (ਜਨਰੇਸ਼ਨ ਅਨਲਿਮਟਿਡ ਇੰਡੀਆ) ਦੀ ਸਾਂਝੀ ਪਹਿਲਕਦਮੀ ‘ਪੰਜਾਬ ਦਾ ਮਾਣ’ ਪੋ੍ਰਗਰਾਮ ਦੀ ਪਹਿਲੀ ਵਰੇਗੰਢ ਮਨਾਉਣ ਲਈ ਕਰਵਾਏ ਗਏ ਵਰਚੁਅਲ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਪੰਜਾਬ ਸ੍ਰੀਮਤੀ ਵਿਨੀ ਮਹਾਜਨ ਨੇ ਕਿਹਾ, ‘ਅੱਜ ਦੇ ਨੌਜਵਾਨ ਸਾਡਾ ਭਵਿੱਖ ਅਤੇ ਸੂਬੇ ਦੀ ਅਸਲ ਤਾਕਤ ਹਨ।’