ਵਿਸ਼ਵ ਸੂਸਾਈਡ ਪ੍ਰੀਵੈਨਸ਼ਨ ਦਿਵਸ ਮੌਕੇ ਪੰਜਾਬ ਸਰਕਾਰ ਨੇ ਇੱਕ ਅਹਿਮ ਫੈਸਲਾ ਲੈਦਿਆਂ ਸੂਬੇ ਦੀਆਂ ਜੇਲਾਂ ਅੰਦਰ ਮੁੱਖ ਦਫਥਰ ਦਾ ਇੱਕ ਵਿਸੇਸ਼ ਫੋਨ ਨੰਬਰ ਮੁਹੱਈਆ ਕਰਵਾਉਣ ਦਾ ਫੈਸਲਾ ਕੀਤਾ ਹੈ, ਜਿਸ ਨੰਬਰ ‘ਤੇ ਕੈਦੀ/ਹਵਾਲਾਤੀ ਜੇਲ ਵਿਚ ਲੱਗੇ ਪੀ.ਸੀ.ਓ ਤੋਂ ਫੋਨ ਕਰਕੇ ਜੇਲ ਅੰਦਰ ਹੁੰਦੀ ਕਿਸੇ ਵੀ ਬੇਨਨਿਯਮੀ ਦੀ ਸ਼ਿਕਾਇਤ ਦਰਜ ਕਰਵਾ ਸਕਣਗੇ।