11.6 C
Jalandhar
Saturday, March 21, 2026

ਪੰਜਾਬ 3 ਅਕਤੂਬਰ ( ਨਿਊਜ਼ ਹੰਟ )

ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਦੱਸਿਆ ਕਿ ਦੂਜੇ ਰਾਜਾਂ ਤੋਂ ਝੋਨਾ/ਬਾਸਮਤੀ ਦੀ ਆੜ ਵਿੱਚ ਪਰਮਲ ਝੋਨਾ ਪੰਜਾਬ ਵਿੱਚ ਲਿਆਉਣ ਦੇ ਮਾਮਲੇ ਵਿੱਚ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵਲੋਂ ਐਫ.ਆਈ.ਆਰ. ਦਰਜ ਕਰਵਾਉਣ ਦੀ ਕਾਰਵਾਈ ਨੂੰ ਤੇਜ਼ ਕਰ ਦਿੱਤਾ ਗਿਆ ਹੈ। ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੇ ਕਾਰਵਾਈ ਕਰਦਿਆਂ ਦੋ ਐਫ.ਆਈ.ਆਰ ਦਰਜ ਕਰਵਾਈਆਂ ਹਨ।

Related Articles

LEAVE A REPLY

Please enter your comment!
Please enter your name here

Stay Connected

0FansLike
3,912FollowersFollow
22,800SubscribersSubscribe
- Advertisement -spot_img

Latest Articles