ਸੂਬੇ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਮਹਾਤਮਾ ਗਾਂਧੀ ਦੇ ਜਨਮ ਦਿਵਸ ਮੌਕੇ 5 ਮਰਲਾ ਪਲਾਟ ਸਕੀਮ ਅਧੀਨ ਯੋਗ ਲਾਭਪਾਤਰੀਆਂ ਦੀ ਪਛਾਣ ਕਰਨ ਲਈ ਪੰਜਾਬ ਦੇ ਸਾਰੇ ਪਿੰਡਾਂ ਵਿੱਚ ਵਿਸ਼ੇਸ਼ ਗਰੀਬਾਂ ਪੱਖੀ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ।