ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਲਖੀਮਪੁਰ ਖੀਰੀ ਦੁਖਾਂਤ ਦੇ ਪੀੜਤਾਂ ਦੇ ਪਰਿਵਾਰਾਂ ਨੂੰ ਮਿਲਣ ਲਈ ਯੂ.ਪੀ. ਵਿੱਚ ਸਨ। ਪੂਰੇ ਦਿਨ ਦੀ ਭੁੱਖ ਹੜਤਾਲ ਤੋਂ ਬਾਅਦ ਸਵੇਰੇ 11 ਵਜੇ ਸਿੰਗਲਾ ਨੇ ਆਸੀਸ ਮਿਸਰਾ ਦੇ ਪੁਲਿਸ ਜਾਂਚ ਵਿੱਚ ਸਾਮਲ ਹੋਣ ਤੋਂ ਬਾਅਦ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨਾਲ ਆਪਣੀ ਭੁੱਖ ਹੜਤਾਲ ਖ਼ਤਮ ਕਰ ਦਿੱਤੀ।