ਖੇਡ ਮੰਤਰੀ ਪਰਗਟ ਸਿੰਘ ਵੱਲੋਂ ਸੂਬਾਈ, ਕੌਮੀ ਤੇ ਕੌਮਾਂਤਰੀ ਪੱਧਰ ਉਤੇ ਪ੍ਰਾਪਤੀਆਂ ਕਰਨ ਵਾਲੇ ਪੰਜਾਬ ਦੇ ਖਿਡਾਰੀਆਂ ਤੇ ਕੋਚਾਂ ਦੇ ਪਿਛਲੇ ਦੋ ਸਾਲਾਂ ਤੋਂ ਰੁਕੇ ਪਏ ਨਗਦ ਇਨਾਮਾਂ ਨੂੰ ਦੇਣ ਦੀ ਪ੍ਰਵਾਨਗੀ ਦਿੱਤੀ ਗਈ। ਸਾਲ 2018-19 ਤੇ 2019-20 ਲਈ 3000 ਤੋਂ ਵੱਧ ਖਿਡਾਰੀਆਂ ਨੂੰ 11 ਕਰੋੜ ਰੁਪਏ ਤੋੰ ਵੱਧ ਇਨਾਮ ਰਾਸ਼ੀ ਦਿੱਤੀ ਜਾਵੇਗੀ।
