ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਰਾਜ ਭਰ ਦੇ ਨੇਤਰਹੀਣਾਂ ਦਾ ਸਰਵੇਖਣ ਕਰਨ ਅਤੇ ਉਨ੍ਹਾਂ ਲੋਕਾਂ ਨੂੰ ਵਧੀਆ ਇਲਾਜ ਮੁਹੱਈਆ ਕਰਾਉਣ ਦਾ ਐਲਾਨ ਕੀਤਾ ਜਿਨ੍ਹਾਂ ਦੀ ਅੱਖਾਂ ਦੀ ਰੌਸ਼ਨੀ ਮੁੜ ਠੀਕ ਹੋਣ ਦੀ ਸੰਭਾਵਨਾ ਹੈ। ਮੁੱਖ ਮੰਤਰੀ ਨੇ ਨੇਤਰਹੀਣਾਂ ਦੀ ਪੈਨਸ਼ਨ ਦੀ ਸਮੀਖਿਆ ਕਰਨ ਦਾ ਵੀ ਐਲਾਨ ਕੀਤਾ।