ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਅੱਜ ਆਪਣੇ ਜੱਦੀ ਪਿੰਡ ਭਜੋਲੀ ਦਾ ਦੌਰਾ ਕਰਕੇ ਧਾਰਮਿਕ ਸਥਾਨਾਂ ‘ਤੇ ਮੱਥਾ ਟੇਕਿਆ, ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਥੇ ਆਪਣੇ ਪੁਰਾਣੇ ਘਰ ਅਤੇ ਸਕੂਲ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ। ਉਨ੍ਹਾਂ ਪਿੰਡ ਦੇ ਵਿਕਾਸ ਲਈ 1 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ।