ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਸ੍ਰੀ ਚਮਕੌਰ ਸਾਹਿਬ ਵਿਖੇ `ਦਾਸਤਾਨ-ਏ-ਸ਼ਹਾਦਤ` ਮਨੁੱਖਤਾ ਨੂੰ ਸਮਰਪਿਤ ਕੀਤਾ। ਥੀਮ ਪਾਰਕ ਨੌਜਵਾਨ ਪੀੜ੍ਹੀਆਂ ਨੂੰ ਸਾਡੀ ਸ਼ਾਨਾਮੱਤੀ ਵਿਰਾਸਤ ਨਾਲ ਕਰਵਾਏਗਾ ਜਾਣੂੰ। ਇਸ ਤੋਂ ਪਹਿਲਾਂ ਹੈਰੀਟੇਜ ਸਟਰੀਟ ਦਾ ਵੀ ਉਦਘਾਟਨ ਕੀਤਾ ਗਿਆ।
