ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਉਤਸਵ ਮੌਕੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੇ ਸੁਪਨਮਈ ਪ੍ਰਾਜੈਕਟ ‘ਦਾਸਤਾਨ ਏ ਸ਼ਹਾਦਤ’ ਦੇ ਸੰਗਤ ਨੂੰ ਸਮਰਪਿਤ ਹੋਣ ‘ਤੇ ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ ਵਿਭਾਗ ਪੰਜਾਬ ਵੱਲੋਂ ਬੀਤੀ ਸ਼ਾਮ ਸ਼੍ਰੀ ਚਮਕੌਰ ਸਾਹਿਬ ਵਿਖੇ ਧਾਰਮਿਕ ਸੰਗੀਤਕ ਪ੍ਰੋਗਰਾਮ ਦਾ ਪ੍ਰਬੰਧ ਕੀਤਾ ਗਿਆ।
