ਕਿਰਤ ਮੰਤਰੀ, ਸਰਦਾਰ ਸੰਗਤ ਸਿੰਘ ਗਿਲਜੀਆ ਨੇ ਸੂਬੇ ਦੇ ਰਜਿਸਟਰਡ ਉਸਾਰੀ ਕਿਰਤੀਆਂ ਲਈ “ਪੰਜਾਬ ਰਜਿਸਟਰਡ ਉਸਾਰੀ ਕਿਰਤੀ ਸੇਵਾਵਾਂ” ਐਪ ਲਾਂਚ ਕੀਤਾ। ਮੋਬਾਇਲ ਐਪ ਰਾਹੀਂ ਵੱਖ-ਵੱਖ ਤਰਾਂ ਦੀਆਂ ਭਲਾਈ ਸਕੀਮਾਂ ਦਾ ਰਜਿਸਟਰਡ ਉਸਾਰੀ ਕਿਰਤੀ ਲਾਭ ਲੈ ਸਕਣਗੇ।