ਬਾਇਓ ਗੈਸ ਦੇ ਉਤਪਾਦਨ ਵਾਸਤੇ ਦੇਸ਼ ਭਗਤ ਯੂਨੀਵਰਸਿਟੀ ਦੇ ਨਾਲ ਸੋਲਰ ਪਲਾਂਟ ਅਤੇ ਬਾਇਓ ਡੀਗ੍ਰੇਡਏਬਲ ਸੋਲਿਡ ਕਿਚਨ ਵੇਸਟ ਲਈ ਇੱਕ ਸਹਿਮਤੀ ਪੱਤਰ ਨੂੰ ਪ੍ਰਵਾਨਗੀ ਦੇਣ ਤੋਂ ਬਾਅਦ, ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਸੂਬੇ ਵਿੱਚ ਨਵਿਆਉਣਯੋਗ ਊਰਜਾ ਪ੍ਰੋਜੈਕਟਾਂ ਦੀ ਸਥਾਪਤੀ ਲਈ ਹਰ ਸਹਾਇਤਾ ਦੇਣ ਦਾ ਦਾ ਐਲਾਨ ਕੀਤਾ ਹੈ।
