ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਖਰੜ ਵਿਖੇ 127 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ। ਮੁੱਖ ਮੰਤਰੀ ਨੇ ਪਿੰਡ ਘੜੂੰਆਂ ਨੂੰ ਨਗਰ ਪੰਚਾਇਤ ਦਾ ਦਰਜਾ ਦੇਣ ਅਤੇ ਖਾਲਸਾ ਸਕੂਲ ਨੂੰ ਐਸਟ੍ਰੋਟਰਫ ਵਿਛਾਉਣ ਲਈ 10 ਕਰੋੜ ਰੁਪਏ ਜਾਰੀ ਕਰਨ ਦਾ ਐਲਾਨ ਕੀਤਾ।