ਪੰਜਾਬ ਵਿਧਾਨ ਸਭਾ- 2022 ਦੀਆਂ ਚੋਣਾਂ ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ (ਈਸੀਆਈ) ਨੇ ਸੂਬੇ ਵਿੱਚ ਹੋਣ ਜਾ ਰਹੀਆਂ ਚੋਣਾਂ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ। ਇਹ ਵਰਚੁਅਲ ਸਮੀਖਿਆ ਮੀਟਿੰਗ ਦੌਰਾਨ ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਵੀ ਮੌਜੂਦ ਰਹੇ।