ਉਪ ਮੁੱਖ ਮੰਤਰੀ ਸ੍ਰੀ ਓ.ਪੀ.ਸੋਨੀ ਨੇ ਪੰਜਾਬ ਭਵਨ ਵਿਖੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਿੱਚ ਨਵੀਆਂ ਭਰਤੀ ਹੋਈਆਂ ਮਲਟੀ ਪਰਪਜ਼ ਹੈਲਥ ਵਰਕਰਾਂ(ਐਮ.ਪੀ.ਐਚ. ਡਬਲਿਊ.) (ਫੀਮੇਲ) ਨੂੰ ਨਿਯੁਕਤੀ ਪੱਤਰ ਸੌਂਪੇ। ਉਪ ਮੁੱਖ ਮੰਤਰੀ ਨੇ ਦੱਸਿਆ ਕਿ ਪਹਿਲੇ ਪੜਾਅ ਵਿੱਚ 225 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ।
