ਹਰੀਸ਼ ਕੁਮਾਰ ਜੈਨ ਨੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਤਕਨੀਕੀ ਸਿੱਖਿਆ ਮੰਤਰੀ ਰਾਣਾ ਗੁਰਜੀਤ ਸਿੰਘ ਤੇ ਸਿੱਖਿਆ ਮੰਤਰੀ ਪਰਗਟ ਸਿੰਘ ਦੀ ਹਾਜ਼ਰੀ ਵਿੱਚ ਪੰਜਾਬ ਰਾਜ ਸਹਿਕਾਰੀ ਵਿਕਾਸ ਖੇਤੀਬਾੜੀ ਬੈਂਕ (ਐਸ.ਏ.ਡੀ.ਬੀ.) ਦੇ ਚੇਅਰਮੈਨ ਦਾ ਅਹੁਦਾ ਸੰਭਾਲ ਲਿਆ।
