ਸ੍ਰੀ ਦਰਬਾਰ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਹਿਰਦੇਵੇਦਕ ਘਟਨਾ ਨੂੰ ਅਤਿ ਨਿੰਦਣਯੋਗ ਦੱਸਦਿਆਂ ਇਸ ਦੀ ਸਖਤ ਨਿੰਦਿਆ ਕਰਦਿਆਂ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇਸ ਘਟਨਾ ਦੀ ਜਾਂਚ ਲਈ ਡੀ.ਸੀ.ਪੀ. ਲਾਅ ਐਡ ਆਰਡਰ ਦੀ ਅਗਵਾਈ ਵਿਚ ਸਿੱਟ ਬਣਾ ਦਿੱਤੀ ਹੈ ਅਤੇ ਇਹ ਸਿੱਟ ਇਸ ਘਟਨਾ ਸਬੰਧੀ ਦੋ ਦਿਨਾਂ ਦੇ ਅੰਦਰ-ਅੰਦਰ ਰਿਪੋਰਟ ਪੇਸ਼ ਕਰੇਗੀ।
