ਕੈਦੀਆਂ ਲਈ ਇੱਕ ਵਿਸ਼ੇਸ਼ ਰੇਡੀਓ ਸਿਸਟਮ ਦੇ ਨਾਲ, ‘ਰੇਡੀਓ ਉਜਾਲਾ ਪੰਜਾਬ‘ ਦਾ ਉਦਘਾਟਨ ਸ੍ਰੀ ਪ੍ਰਵੀਨ ਕੁਮਾਰ ਸਿਨਹਾ, ਆਈ.ਪੀ.ਐਸ., ਏ.ਡੀ.ਜੀ.ਪੀ. ਜੇਲ, ਪੰਜਾਬ ਵੱਲੋਂ ਕੇਂਦਰੀ ਜੇਲ, ਲੁਧਿਆਣਾ ਵਿਖੇ ਕੀਤਾ ਗਿਆ। ਆਉਣ ਵਾਲੇ ਦਿਨਾਂ ਵਿੱਚ ਇਸ ਪਹਿਲ ਨੂੰ ਛੇ ਹੋਰ ਜੇਲਾਂ ਵਿੱਚ ਵੀ ਅਜਿਹੇ ਸਟੇਸ਼ਟ ਸਥਾਪਤ ਕੀਤੇ ਜਾਣਗੇ।
