ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰੀ ਡਾ.ਰਾਜ ਕੁਮਾਰ ਵੇਰਕਾ ਦੀ ਯੋਗ ਅਗਵਾਈ ਵਿੱਚ ਪੰਜਾਬ ਊਰਜਾ ਵਿਕਾਸ ਏਜੰਸੀ(ਪੇਡਾ) ਵਿਖੇ ਭਰਤੀ ਮੁਹਿੰਮ ਚਲਾਈ ਗਈ। ਪੇਡਾ ਦੇ ਮੁੱਖ ਕਾਰਜਸਾਧਕ ਅਫਸਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਏਜੰਸੀ ਵਿੱਚ ਵੱਖ ਵੱਖ ਅਸਾਮੀਆਂ ਲਈ ਚੁਣੇ ਗਏ ਸੱਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ।