34.8 C
Jalandhar
Sunday, April 26, 2026
Home Blog Page 464

News Hunt Daily Evening E-Paper

0

21 February 2023

Page 4

#news #breakingnews #latestnews #punjabnews #newdelhi #indianews #epaper #Newshunt #latestnews #LatestUpdates #latestupdates #indianewstodaylive

News Hunt Daily Evening E-Paper

0

20 February 2023

Page 1

19 February 2023

भगवान शिव ही सृष्टि का आधार : ब्रम शंकर ज़िम्पा

0

कैबिनेट मंत्री पंजाब ब्रम शंकर ज़िम्पा ने आज प्रजापिता ब्रह्म कुमारी ईश्वरीय विश्वविद्यालय में  श्री महाशिवरात्रि के उपलक्ष्य में आयोजित कार्यक्रम में शिरकत कर परमात्मा शिव के स्मृति चिन्ह का झंडा फहराकर कार्यक्रम की शुरुआत की। इस मौके पर उन्होंने कहा कि देवों के देव महादेव भगवान शिव ही सृष्टि का आधार है। भगवान शिव एक सूक्ष्म, पवित्र व स्वदीप्तिमान दिव्य ज्योति पुंज हैं।  

 इस मौके पर ब्रह्म कुमारी सेवा केंद्र की मुखिया संचालिका बी.के ऊषा बहन ने भी भगवान शिव की महिमा का गुणगान किया और कहा कि परमात्मा के स्मृति चिन्ह का झंडा शांति व शक्ति का प्रतीक है।

इस अवसर पर बी. के लक्ष्मी बहन, डॉ. मनोरमा कालिया, गीता, प्रोमिला, शिला, सरोज, नीलम, मीरा, तिलक राज, अमन कुमार, राकेश कुमार, परमजीत, अवतार सिंह, डॉ. जसवीरा मिन्हास, मुनिदार, शिवानी. मोनिका, रेखा, ज्योति, गीता पुरी, बलविंदर, सुरिंदर रमेश, ज्ञान सिंह आदि उपस्थिति थे।

ਸਮੈਮ ਸਕੀਮ ਅਧੀਨ ਵੱਖ—ਵੱਖ ਖੇਤੀਬਾੜੀ ਮਸ਼ੀਨਾਂ ਅਤੇ ਕਸਟਮ ਹਾਇਰਿੰਗ ਸੈਂਟਰਾਂ ਲਈ ਕਿਸਾਨ ਦੇ ਸਕਦੇ ਹਨ ਅਰਜ਼ੀਆਂ : ਡਿਪਟੀ ਕਮਿਸ਼ਨਰ

0

  ਪੰਜਾਬ ਰਾਜ ਵਿੱਚ ਖੇਤੀ ਮਸ਼ੀਨਰੀ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਵਲੋਂ ਕਿਸਾਨਾਂ ਨੂੰ ਵੱਖ-ਵੱਖ ਖੇਤੀਬਾੜੀ ਮਸ਼ੀਨਾਂ ਉੱਤੇ ਸਬਸਿਡੀ ਮੁਹੱਈਆ ਕਰਵਾਉਣ ਦਾ ਫੈਸਲਾ ਲਿਆ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਦੱਸਿਆ ਕਿ ਸਰਕਾਰ ਵਲੋਂ “ਸਬ ਮਿਸ਼ਨ ਆਨ ਐਗਰੀਕਲਚਰਲ ਮੈਕੇਨਾਈਜੇਸ਼ਨ (ਸਮੈਮ)” ਤਹਿਤ ਵੱਖ—ਵੱਖ ਖੇਤੀ ਮਸ਼ੀਨਾਂ ਜਿਵੇਂ ਕਿ ਲੇਜ਼ਰ ਲੈਂਡ ਲੈਵਲਰ, ਪਟੈਟੋ ਪਲਾਟਰ ਆਟੋਮੈਟਿਕ ਅਤੇ ਸੈਮੀ ਆਟੋਮੈਟਿਕ, ਏਅਰ ਅਸਿਸਟਿਡ ਸਪਰੇਅਰ, ਨੁਮੈਟਿਕ ਪਲਾਂਟਰ, ਪਾਵਰ ਵੀਡਰ, ਟਰੈਕਟਰ ਅਪਰੇਟਡ ਫਰਟੀਲਾਈਜ਼ਰ ਬਰਾਡਕਾਸਟਰ, ਪੈਡੀ ਟਰਾਂਸਪਲਾਂਟਰ, ਰੈਜ਼ਡ ਬੈਡ ਪਲਾਂਟਰ, ਸਬ ਸੁਆਇਲਰ, ਸਿੰਗਲ ਰੋਅ ਫੋਡਰ ਹਾਰਵੈਸਟਰ, ਪਟੈਟੋ ਡਿੱਗਰ, ਡੀ.ਐਸ.ਆਰਡਰਿੱਲ, ਬੂਮ ਸਪਰੇਅਰ, ਪਾਵਰ ਹੈਰੋ, ਲੱਕੀ ਸੀਡ ਡਰਿੱਲ ਮਸ਼ੀਨਾਂ ਉੱਤੇ ਸਬਸਿਡੀ ਮੁਹੱਈਆ ਕਰਵਾਉਣ ਲਈ ਕਿਸਾਨਾਂ ਵੱਲੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਸ ਤੋਂ ਇਲਾਵਾ 10 ਲੱਖ, 25 ਲੱਖ, 40 ਲੱਖ ਅਤੇ 60 ਲੱਖ ਦੀ ਲਾਗਤ ਨਾਲ ਕਸਟਮ ਹਾਈਰਿੰਗ ਸੈਂਟਰਾਂ ਦੀ ਸਥਾਪਨਾ ਲਈ ਵੀ ਇਸ ਸਕੀਮ ਤਹਿਤ ਸਬਸਿਡੀ ਦਿੱਤੀ ਜਾਵੇਗੀ। ਕਿਸਾਨ ਮਿਤੀ 28.02.2023 ਤੱਕ ਵਿਭਾਗ  ਦੇ ਵੈਬਪੋਰਟਲ (https://agrimachinerypb.com/) ’ਤੇ ਆਨਲਾਈਨ ਫਾਰਮ ਭਰ ਕੇ ਆਪਣੀ ਅਰਜ਼ੀ ਜਮ੍ਹਾਂ ਕਰਵਾ ਸਕਦੇ ਹਨ। ਨਿਰਧਾਰਤ ਸਮੇਂ ਤੱਕ ਪੋਰਟਲ ’ਤੇ ਪ੍ਰਾਪਤ ਅਰਜੀਆਂ ਨੂੰ ਪ੍ਰਵਾਨਗੀ ਜਾਰੀ ਕਰਨ ਲਈ ਲਾਭਪਾਤਰੀਆਂ ਦੀ ਚੋਣ ਵਿਭਾਗ ਵਲੋਂ ਪ੍ਰਾਪਤ ਭੌਤਿਕੀ ਤੇ ਵਿੱਤੀ ਟੀਚੇ ਅਨੁਸਾਰ ਕੀਤੀ ਜਾਵੇਗੀ। ਪ੍ਰਵਾਨਿਤ ਮਸ਼ੀਨਰੀ ਨਿਰਮਾਤਾਵਾਂ ਡੀਲਰਾਂ ਦੀ ਸੂਚੀ ਪੋਰਟਲ ’ਤੇ ਹੀ ਉਪਲੱਬਧ ਕਰਵਾਈ ਜਾਵੇਗੀ। ਇਸ ਸਬੰਧੀ ਉਨ੍ਹਾਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਵੱਧ ਤੋਂ ਵੱਧ ਸਕੀਮ ਦਾ ਲਾਭ ਲੈਣ ਲਈ ਮਸ਼ੀਨਾਂ ਲਈ ਅਰਜ਼ੀਆਂ ਦੇਣ ਅਤੇ ਅਰਜ਼ੀ ਜਮ੍ਹਾਂ ਕਰਵਾਉਣ ਵੇਲੇ ਵਿਭਾਗ ਵੱਲੋਂ ਨਿਰਧਾਰਤ ਕੀਤੇ ਗਏ ਨਿਯਮਾਂ ਅਤੇ ਸ਼ਰਤਾਂ ਦਾ ਖਾਸ ਖਿਆਲ ਰੱਖਣ ਦੀ ਅਪੀਲ ਕੀਤੀ। ਵਧੇਰੇ ਜਾਣਕਾਰੀ ਲਈ ਕਿਸਾਨ ਸਬੰਧਤ ਬਲਾਕ ਖੇਤੀਬਾੜੀ ਦਫ਼ਤਰ ਜਾਂ ਦਫ਼ਤਰ ਸਹਾਇਕ ਖੇਤੀਬਾੜੀ ਇੰਜੀਨਿਅਰ (ਸੰਦ), ਹੁਸ਼ਿਆਰਪੁਰ ਵਿਖੇ ਸੰਪਰਕ ਕਰ ਸਕਦੇ ਹਨ।

News Hunt Daily Evening E-Paper

0

18 February 2023

Page 1

#news #breakingnews #epaper #Newshunt #latestnews #LatestUpdates #latestupdates #indianewstodaylive

News Hunt Daily Evening E-Paper

0

18 February 2023

Page 4

#news #breakingnews #epaper #Newshunt #latestnews #LatestUpdates #latestupdates #indianewstodaylive