Home Blog Page 669

डिप्टी कमिशनर ने सिविल अस्पताल में स्वास्थ्य सेवाओं का किया निरीक्षण

जालंधर, 11 अप्रैल (न्यूज़ हंट)- डिप्टी कमिशनर घनश्याम थोरी ने आज सिविल अस्पताल जालंधर का दौरा कर सरकार की तरफ से दी जा रही स्वास्थ्य सेवाओं का जायज़ा लिया, जहाँ उन्होंने ओ.पी.डी. स्लिप जारी करने की पूरी प्रक्रिया को तेज करने के आदेश दिए जिससे मरीज़ों को ओपीडी पर्ची प्राप्त करने में किसी किस्म की देरी का सामना न करना पड़े।

डिप्टी कमिशनर घनश्याम थोरी ने सिविल सर्जन डा. रणजीत सिंह के साथ एमरजैंसी विभाग, महिलाओं ,बच्चों और अन्य वार्डों का दौरा करते वहां प्रदान की जा रही स्वास्थ्य सेवाओं का जायज़ा लिया। उन्होंने अन्य डाक्टरी सुविधाओं के बारे डाक्टरी स्टाफ के साथ बातचीत की और लोगों को निर्विघ्न स्वास्थ्य सेवाए उपलब्ध करवाने के लिए कहा।

सिविल अस्पताल में ओ.पी.डी. का जायज़ा लेती उन्होंने सम्बन्धित आधिकारियों को ओ.पी.डी. में पर्ची काटने की पूरी प्रक्रिया में और तेज़ी लाने के निर्देश दिए ,जिससे मरीज़ों को इलाज के लिए बहुत इंतज़ार न करना पड़े। उन्होंने अस्पताल में आने वाले लोगों के बैठने के लिए उचित प्रबंधों को यकीनी बनाने के आदेश भी दिए जिससे इलाज करवाने आए मरीज़ों के लिए अपनी बारी का इन्तज़ार करने को सुविधाजनक बनाया जा सके जब डाक्टर दूसरे मरीज़ों के साथ व्यस्त होते हैं। उन्होंने यह भी भरोसा दिया कि ज़िला प्रशासन की तरफ से सिवल अस्पताल को 300 व्यक्तियों के बैठने के प्रबंध के लिए अपेक्षित सहायता मुहैया करवाई जायेगी।

इस दौरान अस्पताल के आधिकारियों की तरफ से डिप्टी कमिशनर को नर्सिंग स्टाफ और दर्जा चार कर्मचारियों के खाली पड़े पदों के इलावा सिविल अस्पताल में सफ़ाई सुविधाओं के बारे में भी जानकार करवाया गया। डिप्टी कमिशनर ने बताया कि नगर निगम जालंधर के द्वारा अस्पताल के प्रबंधकों को अस्थायी तौर पर 40 -50 सफ़ाई सेवक मुहैया करवाए जाएंगे जिससे कंपलैक्स में से निर्माण के मलबे और अन्य कूड़ा -कर्कट को साफ़ किया जा सके और इसके साथ ही ठेका आधारित खाली पदों को भर कर सफ़ाई व्यवस्था को भी सुधारा जायेगा। उन्होंने यह भी भरोसा दिया कि नर्सिंग स्टाफ की 83 और दर्जा चार की 84 प्रवानित पदों को जल्दी से जल्दी भरने के लिए पंजाब सरकार को पत्र लिखा जायेगा।

ज़िले के लोगों को मानक स्वास्थ्य सुविधाएँ मुहैया करवाने की वचनबद्धता दोहराते डिप्टी कमिशनर ने कहा कि ज़िला प्रशासन की तरफ से लोगों को बेहतरीन इलाज सुविधाएँ प्रदान करने में कोई कमी बाकी नहीं छोड़ी जायेगी। इस मौके मैडीकल सुपरडैंट डा. कमल सिद्धू, डी.ऐम.सी. डा. ज्योति शर्मा आदि मौजूद थे।

News Hunt Daily Evening E-Paper

11 April 2022
Page 1
#news #breakingnews #epaper #Newshunt #latestnews #LatestUpdate

News Hunt Daily Evening E-Paper

11 April 2022
Page 4
#news #breakingnews #epaper #Newshunt #latestnews #LatestUpdate

News Hunt Daily Evening E-Paper

10 April 2022
Page 1
#news #breakingnews #epaper #Newshunt #latestnews #LatestUpdate

News Hunt Daily Evening E-Paper

10 April 2022
Page 4
#news #breakingnews #epaper #Newshunt #latestnews #LatestUpdate

ਕਿਸਾਨ ਫ਼ਸਲੀ ਚੱਕਰ ’ਚੋਂ ਨਿਕਲ ਕੇ ਖੇਤੀ ਵਿਭਿੰਨਤਾ ਅਪਨਾਉਣ : ਸੰਦੀਪ ਹੰਸ

ਹੁਸ਼ਿਆਰਪੁਰ, 9 ਅਪ੍ਰੈਲ (ਨਿਊਜ਼ ਹੰਟ)- ਖੇਤੀਬਾੜੀ ਵਿਭਾਗ ਵਲੋਂ ਆਤਮਾ ਸਕੀਮ ਤਹਿਤ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਖੇਤੀ ਭਵਨ ਵਿਚ ਲਗਾਇਆ ਗਿਆ। ਇਸ ਕੈਂਪ ਵਿਚ ਖੇਤੀਬਾੜੀ ਵਿਭਾਗ ਦੇ ਖੇਤੀ ਮਾਹਿਰਾਂ ਨੇ ਕਿਸਾਨਾਂ ਨੂੰ ਨਵੀਨਤਮ ਖੇਤੀ ਤਕਨੀਕਾਂ ਸਬੰਧੀ ਜਾਣੂ ਕਰਵਾਇਆ। ਕੈਂਪ ਦਾ ਉਦਘਾਟਨ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਕੀਤਾ। ਇਸ ਦੌਰਾਨ ਵਿਧਾਇਕ ਮੁਕੇਰੀਆਂ ਸ੍ਰੀ ਜੰਗੀ ਲਾਲ ਮਹਾਜਨ ਤੇ ਪਰਮਜੀਤ ਸਿੰਘ ਸਚਦੇਵਾ ਵਲੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਗਈ।

ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਨੂੰ ਸਾਰਿਆਂ ਦੇ ਸਹਿਯੋਗ ਨਾਲ ਹੱਲ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਸਾਨਾਂ ਨੂੰ ਫਸਲੀ ਚੱਕਰ ਵਿਚੋਂ ਨਿਕਲ ਕੇ ਫ਼ਸਲੀ ਵਿਭਿੰਨਤਾ ’ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਉਹ ਖੇਤੀਬਾੜੀ ਵਿਭਾਗ ਦੀਆਂ ਸਿਫਾਰਸ਼ਾਂ ਅਨੁਸਾਰ ਹੀ ਖੇਤੀ ਕਰਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਕਿਸਾਨ ਫ਼ਸਲੀ ਵਿਭਿੰਨਤਾ ਨੂੰ ਖੇਤ ਪੱਧਰ ’ਤੇ ਲਾਗੂ ਕਰਦਾ ਹੈ ਤਾਂ ਉਸ ਕਿਸਾਨ ਦਾ ਹੱਥ ਫੜਨਾ ਪਵੇਗਾ ਅਤੇ ਵਿਭਾਗ ਵਲੋਂ ਪੂਰੀ ਇਮਾਨਦਾਰੀ ਨਾਲ ਕੰਮ ਕਰਕੇ ਕਿਸਾਨਾਂ ਲਈ ਢੁਕਵੇਂ ਹੱਲ, ਪ੍ਰਸਾਰ ਤੇ ਖੋਜ਼ਾਂ ਪੰਹੁਚਾਉਣ ਦੀ ਜਰੂਰਤ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੌਜੂਦਾ ਸਮੇਂ ਵਿਚ ਪਾਣੀ ਦੀ ਬੱਚਤ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਵਿਚ ਜਿਆਦਾ ਕੰਢੀ ਖੇਤਰ ਹੋਣ ਕਾਰਨ ਪਾਣੀ ਦੀ ਮੁੱਖ ਸਮੱਸਿਆ ਹੈ, ਇਸ ਲਈ ਪਾਣੀ ਦੀ ਸੁਚੱਜੀ ਵਰਤੋਂ ਕਰਦੇ ਹੋਏ ਖੇਤੀ ਦੀਆਂ ਤਕਨੀਕਾਂ ਜਿਸ ਵਿਚ ਪਾਣੀ ਦੀ ਬੱਚਤ ਕੀਤੀ ਜਾ ਸਕਦੀ ਹੈ, ਨੂੰ ਲਾਗੂ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਮੇਲੇ ਨੂੰ ਕਰਾਉਣ ਦਾ ਉਦੇਸ਼ ਇਹੀ ਹੈ ਕਿ ਕਿਸਾਨਾਂ ਨੂੰ ਨਵੀਂ ਖੇਤੀ ਤਕਨੀਕਾਂ ਤੋਂ ਜਾਣੂ ਕਰਵਾਇਆ ਜਾ ਸਕੇ। ਉਨ੍ਹਾਂ ਕਿਸਾਨਾਂ ਨੂੰ ਖੇਤੀ ਦੇ ਨਾਲ-ਨਾਲ ਸਹਾਇਕ ਧੰਦੇ ਅਪਨਾਉਣ ’ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਇਸ ਤਰ੍ਹਾਂ ਕਰਨ ਨਾਲ ਕਿਸਾਨਾਂ ਦੀ ਆਮਦਨ ਵਿਚ ਵਾਧਾ ਹੋਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਕਣਕ ਦੀ ਫ਼ਸਲ ਸਰਕਾਰ ਵਲੋਂ ਖਰੀਦਣ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਫ਼ਸਲ ਦੀ ਅਦਾਇਗੀ ਸਮੇਂ ਸਿਰ ਕੀਤੀ ਜਾਵੇਗੀ। ਇਸ ਦੌਰਾਨ ਉਨ੍ਹਾਂ ਕਿਸਾਨ ਗਰੁੱਪਾਂ ਤੇ ਸੈਲਫ ਹੈਲਪ ਗਰੁੱਪਾਂ ਵਲੋਂ ਲਗਾਈਆਂ ਗਈਆਂ ਪ੍ਰਦਰਸ਼ਨੀਆਂ ਵੀ ਦੇਖੀਆਂ ਅਤੇ ਉਨ੍ਹਾਂ ਦਾ ਉਤਸ਼ਾਹ ਵਧਾਇਆ।

ਕੈਂਪ ਨੂੰ ਸੰਬੋਧਨ ਕਰਦੇ ਹੋਏ ਮੁੱਖ ਖੇਤੀਬਾੜੀ ਅਫ਼ਸਰ ਡਾ. ਸਤਨਾਮ ਸਿੰਘ ਨੇ ਖੇਤੀਬਾੜੀ ਵਿਭਾਗ ਦੀਆਂ ਗਤੀਵਿਧੀਆਂ ’ਤੇ ਚਾਨਣਾ ਪਾਇਆ ਅਤੇ ਕਿਸਾਨਾਂ ਨੂੰ ਕਿਹਾ ਕਿ ਵਾਤਾਵਰਣ ਦੀ ਸ਼ੁੱਧਤਾ ਬਰਕਰਾਰ ਰੱਖਣ ਲਈ ਇਕਜੁੱਟਤਾ ਨਾਲ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਵਾਤਾਵਰਣ ਤੇ ਜ਼ਮੀਨ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਲਈ ਅੱਗੇ ਆਉਣ ਕਿਉਂਕਿ ਫ਼ਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣਾ ਮਨੁੱਖੀ ਸਿਹਤ ਲਈ ਬਹੁਤ ਖਤਰਨਾਕ ਹੈ। ਇਸ ਤੋਂ ਇਲਾਵਾ ਜਮੀਨ ਅੰਦਰ ਮਿੱਤਰ ਕੀੜੇ ਵੀ ਮਰ ਜਾਂਦੇ ਹਨ, ਜੋ ਜਮੀਨ ਦੇ ਉਤਪਾਦਨ ਵਿਚ ਅਸਰ ਪਾਉਂਦੇ ਹਨ। ਉਨ੍ਹਾਂ ਦੱਸਿਆ ਕਿ ਖੇਤੀ ਵਿਭਾਗ ਕਿਸਾਨਾਂ ਤੱਕ ਖਾਦਾਂ, ਬੀਜਾਂ ਅਤੇ ਹੋਰ ਵਸਤੂਆਂ ਪਹੁੰਚਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਯੁੱਗ ਵਿਚ ਗਰੁੱਪ, ਸੋਸਾਇਟੀ ਬਣਾ ਕੇ ਖੇਤੀ ਕਰਨਾ ਲਾਭਦਾਇਕ ਹੈ ਤਾਂ ਜੋ ਮਹਿੰਗੀ ਆਧੁਨਿਕ ਮਸ਼ੀਨਾਂ ਦੀ ਖਰੀਦ ਕਰਕੇ ਕਿਸਾਨ ਚੰਗਾ ਮੰਡੀਕਰਨ ਕਰ ਸਕਣ। ਉਨ੍ਹਾਂ ਕਿਹਾ ਕਿ ਕਿਸਾਨ ਭੂਮੀ ਪਰਖ ਦੇ ਆਧਾਰ ਪ੍ਰਾਪਤ ਕੀਤੇ ਭੂਮੀ ਸਿਹਤ ਕਾਰਡ ਅਨੁਸਾਰ ਹੀ ਖਾਦਾਂ ਦਾ ਪ੍ਰਯੋਗ ਕਰਨ। ਉਨ੍ਹਾਂ ਇਸ ਦੌਰਾਨ ਆਤਮਾ ਸਕੀਮ ਤਹਿਤ ਚੱਲ ਰਹੀਆਂ ਗਤੀਵਿਧੀਆਂ ਬਾਰੇ ਵੀ ਜਾਣਕਾਰੀ ਦਿੱਤੀ।

ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ ਵਲੋਂ ਵਿਗਿਆਨਕਾਂ ਦੀ ਟੀਮ ਨੇ ਖਰੀਫ ਦੀਆਂ ਮੁੱਖ ਫ਼ਸਲਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ ਅਤੇ ਪਾਣੀ ਦੀ ਬੱਚਤ ਲਈ ਕਿਸਾਨ ਝੋਨੇ ਲਈ ਸਿੱਧੀ ਬਿਜਾਈ ਨੂੰ ਪਹਿਲ ਦੇਣ ਅਤੇ ਮਾਹਿਰਾਂ ਵਲੋਂ ਸੁਝਾਈਆਂ ਖਰੀਫ ਦੀਆਂ ਫਸ਼ਲਾਂ ਲਈ ਨੁਕਤੇ ਖੇਤ ਪੱਧਰ ’ਤੇ ਲਾਗੂ ਕਰਕੇ ਖੇਤੀ ਲਾਗਤ ਦੇ ਖਰਚੇ ਘੱਟ ਕਰਕੇ ਮੁਨਾਫਾ ਵਧਾਉਣ ਦੀ ਅਪੀਲ ਕੀਤੀ।

ਇਸ ਦੌਰਾਨ ਦਪਿੰਦਰ ਸਿੰਘ, ਸੁਭਾਸ਼ ਚੰਦਰ, ਜਸਵੀਰ ਸਿੰਘ, ਹਰਮਨਦੀਪ ਸਿੰਘ, ਵਿਨੇ ਕੁਮਾਰ, ਸੁਰਿੰਦਰ ਸਿੰਘ, ਗਗਨਦੀਪ ਸਿੰਘ, ਨਵਦੀਪ ਸਿੰਘ ਤੋਂ ਇਲਾਵਾ ਵੱਖ-ਵੱਖ ਪਿੰਡਾਂ ਦੇ ਕਿਸਾਨ ਅਤੇ ਵਿਭਾਗਾਂ ਦੇ ਅਧਿਕਾਰੀ ਵੀ ਸ਼ਾਮਲ ਸਨ।

News Hunt Daily Evening E-Paper

09 April 2022
Page 1
#news #breakingnews #epaper #Newshunt #latestnews #LatestUpdate

News Hunt Daily Evening E-Paper

09 April 2022
Page 4
#news #breakingnews #epaper #Newshunt #latestnews #LatestUpdate

ਤੰਦਰੁਸਤ ਸਮਾਜ ਦੀ ਸਿਰਜਣਾ ਲਈ ਕਿਸਾਨ ਗੁਣਵਤਾ ਭਰਪੂਰ ਅਨਾਜ ਪੈਦਾ ਕਰਨ ਨੂੰ ਪਹਿਲ ਦੇਣ :ਲਾਲ ਚੰਦ ਕਟਾਰੂਚੱਕ

ਪਠਾਨਕੋਟ 8 ਅਪ੍ਰੈਲ (ਨਿਊਜ਼ ਹੰਟ)- ਕਿਸਾਨਾਂ ਦੀ ਮੰਗਾਂ ਨੂੰ ਲੈ ਕੇ ਨਿੱਜੀ ਤੋਰ ਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਨੂੰ ਮਿਲੇ ਹਨ ਅਤੇ ਉਨ੍ਹਾਂ ਦੇ ਧਿਆਨ ਵਿੱਚ ਲਿਆਉਂਦਾ ਹੈ ਕਿ ਜਿਲ੍ਹਾ ਪਠਾਨਕੋਟ ਨੀਮ ਪਹਾੜੀ ਖੇਤਰ ਹੈ ਠੰਡ ਦਾ ਮੋਸਮ ਹੋਣ ਕਰਕੇ ਝੋਨੇ ਦੀ ਫਸਲ ਤਿਆਰ ਹੋਣ ਤੇ ਕਾਫੀ ਪ੍ਰੇਸਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਇਸ ਲਈ ਜਿਲ੍ਹਾ ਪਠਾਨਕੋਟ ਅੰਦਰ ਝੋਨੇ ਦੀ ਬਿਜਾਈ 1 ਜੂਨ ਤੋਂ ਸੁਰੂ ਕੀਤੀ ਜਾਵੇ, ਇਸ ਤੋਂ ਇਲਾਵਾ ਕਿਸਾਨਾਂ ਦੀਆਂ ਹੋਰ ਮੰਗਾਂ ਤੋਂ ਵੀ ਮੁੱਖ ਮੰਤਰੀ ਪੰਜਾਬ ਨੂੰ ਜਾਣੂ ਕਰਵਾਇਆ ਹੈ। ਇਹ ਪ੍ਰਗਟਾਵਾ ਸ੍ਰੀ ਲਾਲ ਚੰਦ ਕਟਾਰੂਚੱਕ ਖੁਰਾਕ , ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਨੇ ਦਾਣਾ ਮੰਡੀ ਕਾਨਵਾਂ ਬਲਾਕ ਪਠਾਨਕੋਟ ਵਿਖੇ ਲਗਾਏ ਜ਼ਿਲਾ ਪੱਧਰੀ ਕਿਸਾਨ ਮੇਲੇ ਦੋਰਾਨ ਸਿਰਕਤ ਕਰਨ ਮਗਰੋਂ ਕੀਤਾ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ, ਵਿਭੂਤੀ ਸਰਮਾ ਹਲਕਾ ਇੰਚਾਰਜ ਪਠਾਨਕੋਟ, ਅਮਿਤ ਮਿੰਟੂ ਹਲਕਾ ਇੰਚਾਰਜ ਸੁਜਾਨਪੁਰ, ਡਾ. ਅਮਰੀਕ ਸਿੰਘ ਬਲਾਕ ਖੇਤੀ ਬਾੜੀ ਅਫਸਰ ਪਠਾਨਕੋਟ, ਲਛਮਣ ਸਿੰਘ ਤਹਿਸੀਲਦਾਰ ਪਠਾਨਕੋਟ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ, ਡਾ. ਪਿ੍ਰਤਪਾਲ ਸਿੰਘ ਖੇਤੀਬਾੜੀ ਵਿਕਾਸ ਅਫਸਰ, ਗੁਰਦਿੱਤ ਸਿੰਘ, ਜਤਿੰਦਰ ਕੁਮਾਰ, ਨਿਰਮਲਾ ਦੇਵੀ ਸਰਪੰਚ, ਰਵਿੰਦਰ ਸਿੰਘ,ਵਿਸ਼ਾਲ ਸ਼ਰਮਾ ਖੇਤੀ ਵਿਸਥਾਰ ਅਫਸਰ, ਡਾ. ਵਿਕਰਾਂਤ ਧਵਨ,ਡਾ. ਹਰਪ੍ਰੀਤ ਸਿੰਘ ਡਿਪਟੀ ਪੀ ਡੀ, ਡਾ.ਰਣਧੀਰ ਸਿੰਘ ਖੇਤੀਬਾੜੀ ਅਫਸਰ, ਡਾ.ਹਰਿੰਦਰ ਸਿੰਘ ਬੈਂਸ,ਡਾ. ਸਵਰੂਪ ਕੁਮਾਰ ਡਿਗਰਾ(ਸੇਵਾ ਮੁਕਤ ਖੇਤੀ ਅਧਿਕਾਰੀ) ਅਵਤਾਰ ਸਿੰਘ ਅਜੀਜਪੁਰ,ਗੌਰਵ ਕੁਮਾਰ ਝਲੋਆ,ਜਸਵੰਤ ਸਿੰਘ,ਗੁਰਦਿਆਲ ਸਿੰਘ ਸੈਣੀ, ਬਲਵਿੰਦਰ ਕੁਮਾਰ,ਮਨਜੀਤ ਕੌਰ ਸਮੇਤ ਸਮੂਹ ਸਟਾਫ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।

ਜਿਕਰਯੋਗ ਹੈ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਾਉਣੀ ਦੀਆਂ ਫਸਲਾਂ ਦੀ ਕਾਸ਼ਤ ਸੰਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਦਾਣਾ ਮੰਡੀ ਕਾਨਵਾਂ ਬਲਾਕ ਪਠਾਨਕੋਟ ਵਿਖੇ ਮੇਲਾ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਜੀ ਦੇ ਆਦੇਸਾਂ ਅਨੁਸਾਰ ਲਗਾਇਆ ਗਿਆ ਅਤੇ ਕਿਸਾਨ ਮੇਲੇ ਦੋਰਾਨ ਆਤਮਾ ਤਹਿਤ ਪ੍ਰਦਰਸ਼ਨੀਆਂ ਲਗਾਈਆਂ ਗਈਆਂ। ਮਾਨਯੋਗ ਸ੍ਰੀ ਲਾਲ ਚੰਦ ਕਟਾਰੂਚੱਕ ਖੁਰਾਕ , ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਬਤੌਰ ਮੁੱਖ ਮਹਿਮਾਨ ਸ਼ਾਮਿਲ ਅਤੇ ਕਿਸਾਨ ਮੇਲੇ ਦਾ ਉਦਘਾਟਨ ਕੀਤਾ। ਇਸ ਮੌਕੇ ਖੇਤੀਬਾੜੀ,ਬਾਗਬਾਨੀ,ਡੇਅਰੀ ਵਿਭਾਗ,ਮੱਛੀ ਪਾਲਣ, ਨਿੱਜੀ ਅਦਾਰੇ ਅਤੇ ਅਗਾਂਹਵਧੂ ਕਿਸਾਨਾਂ ਵੱਲੋਂ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ।ਕਿਸਾਨ ਮੇਲੇ ਦਾ ਮੁੱਖ ਉਦੇਸ਼ ਝੋਨੇ ਦੀ ਸਿੱਧੀ ਬਿਜਾਈ ਅਪਨਾਉ,ਪਾਣੀ ਬਚਾਉ,ਪੰਜਾਬ ਬਚਾਉ” ਤੇ ਸਹਿਕਾਰੀ ਖੇਤੀ ਰਿਹਾ।ਵੱਖ ਵੱਖ ਅਦਾਰਿਆ ਵੱਲੋਂ ਲਗਾਈਆਂ ਪ੍ਰਦਰਸ਼ਨੀਆਂ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀਆਂ।

ਕੈਬਨਿਟ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪਠਾਨਕੋਟ ਦੀ ਸਮੁੱਚੀ ਟੀਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਖੇਤੀ ਦੀਆਂ ਆਧੁਨਿਕ ਤਕਨੀਕਾਂ ਬਾਰੇ ਜਾਣਕਾਰੀ ਦੇਣ ਕਿਸਾਨ ਸਿਖਲਾਈ ਕੈਂਪ ਲਗਾਉਣਾ ਇੱਕ ਵਧੀਆ ਉਪਰਾਲਾ ਹੈ। ਉਨ੍ਹਾਂ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਇਸ ਤਰ੍ਹਾਂ ਦੇ ਕੈਂਪ ਬਲਾਕ ਅਤੇ ਪਿੰਡ ਪੱਧਰ ’ਤੇ ਵੀ ਲਗਾਏ ਜਾਣ ਤਾਂ ਜੋ ਜਿਹੜੇ ਕਿਸਾਨ ਇਸ ਕੈਂਪ ਵਿੱਚ ਨਹੀਂ ਆ ਸਕੇ ਹਨ,ਉਹ ਇੰਨ੍ਹਾਂ ਕੈਂਪ ਵਿੱਚ ਆ ਕੇ ਖੇਤੀਬਾੜੀ ਦੀਆਂ ਆਧੁਨਿਕ ਤਕਨੀਕਾਂ ਅਤੇ ਕਿਸਾਨ ਭਲਾਈ ਸਕੀਮਾਂ ਬਾਰੇ ਜਾਣੂ ਹੋ ਸਕਣ।

ਡਿਪਟੀ ਕਮਿਸ਼ਨਰ ਸ੍ਰ ਹਰਬੀਰ ਸਿੰਘ ਜੀ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪ੍ਰਦੂਸ਼ਣ ਦੀ ਵੱਧ ਰਹੀ ਸਮੱਸਿਆ ਨੂੰ ਮੁੱਖ ਰੱਖਦਿਆਂ ਫਸਲਾਂ ਦੀ ਰਹਿੰਦ ਖੂੰਹਦ ਨੂੰ ਸਾੜਣ ਦੀ ਬਿਜਾਏ ਖੇਤਾਂ ਵਿੱਚ ਵਾਹ ਕੇ ਝੋਨੇ ਦੀ ਲਵਾਈ ਕਤਿੀ ਜਾਵੇ ਤਾਂ ਝੋਨੇ ਦੀ ਪੈਦਾਵਾਰ ਵਧਣ ਦੇ ਨਾਲ ਨਾਲ ਹਵਾ ਦੇ ਪ੍ਰਦੂਸ਼ਣ ਨੂੰ ਘੱਟ ਕਰਨ ਵਿੱਚ ਮਦਦ ਵੀ ਮਿਲੇਗੀ।ਉਨਾਂ ਕਿਹਾ ਕਿ ਤੰਦਰੁਸਤ ਸਮਾਜ ਦੀ ਬਿਹਤਰੀ ਲਈ ਗੁਣਵਤਾ ਭਰਪੂਰ ਅਨਾਜ,ਸਬਜੀਆਂ ਅਤੇ ਫਲ ਪੈਦਾ ਕਰਨ ਦੀ ਜ਼ਰੂਰਤ ਹੈ।ਉਨਾਂ ਕਿਹਾ ਕਿ ਜੈਵਿਕ ਤਰੀਕੇ ਅਪਣਾ ਕੇ ਪੈਦਾ ਕੀਤੇ ਖੇਤੀ ਉਤਪਾਦਾਂ ਦਾ ਖੁਦ ਮੰਡੀਕਰਨ ਕਰਨਾ ਚਾਹੀਦਾ ਤਾਂ ਜੋ ਖੇਤੀ ਆਮਦਨ ਦੇ ਨਾਲ ਨਾਲ ਸ਼ੁੱਧ ਮੁਨਾਫਾ ਵਧਾਇਆ ਜਾ ਸਕੇ।ਉਨਾਂ ਕਿਹਾ ਕਿ ਕਿਸਾਨਾਂ ਦੀਆਂ ਖੇਤੀ ਨਾਲ ਸੰਬੰਧਤ ਸਮੱਸਿਆਵਾਂ ਅਤੇ ਸਕੀਮਾਂ ਪ੍ਰਤੀ ਜਾਗਰੁਕ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਵੱਖ ਵੱਖ ਪੱਧਰ ਤੇ ਕਿਸਾਨ ਸਿਖਲਾਈ ਕੈਂਪ ਲਗਾਏ ਜਾਂਦੇ ਹਨ ਪਰ ਫਿਰ ਵੀ ਜੇਕਰ ਕਿਸੇ ਦੀ ਕੋਈ ਸਮੱਸਿਆ ਹੋਵੇ ਤਾਂ ਉਹ ਲਿਖਤੀ ਰੂਪ ਵਿੱਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆ ਸਕਦਾ ਹੈ।

ਡਾ. ਅਮਰੀਕ ਸਿੰਘ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਜੋਕੇ ਸਮੇਂ ਵਿੱਚ ਖੇਤੀਬਾੜੀ ਨੂੰ ਦਰਪੇਸ਼ ਚੁਣੌਤੀਆ ਦਾ ਟਾਕਰਾ ਕਰਨ ਲਈ ਕਿਸਾਨਾਂ ਨੂੰ ਫਸਲਾਂ ਦੀ ਪੈਦਾਵਾਰ ਤੇ ਹੁੰਦੇ ਖਰਚੇ ਦਾ ਹਿਸਾਬ ਕਿਤਾਬ ਰੱਖਣਾ ਚਾਹੀਦਾ ਹੈ ਤਾਂ ਜੋ ਪਤਾ ਲੱਗ ਸਕੇ ਕਿ ਕਿੰਨਾ ਖਰਚਾ ਅਤੇ ਕਿੰਨਾਂ ਲਾਭ ਹੋਇਆ ਹੈ।ਉਨਾਂ ਕਿਹਾ ਕਿ ਹਰੇਕ ਕਿਸਾਨ ਨੂੰ ਘਰੇਲੂ ਜ਼ਰੂਰਤਾਂ ਦੀ ਪੂਰਤੀ ਲਈ ਆਪਣੇ ਖੇਤਾਂ ਵਿੱਚ ਕੁਦਰਤੀ ਤਰੀਕੇ ਅਪਨਾਉਂਦਿਆਂ ਸਬਜੀਆਂ,ਫਸਲ ਅਤੇ ਅਨਾਜ ਪੈਦਾ ਕਰਨੇ ਚਾਹੀਦੇ ਹਨ ,ਜਿਸ ਨਾਲ ਤਕਰੀਬਨ 30-35 ਹਜ਼ਾਰ ਰੁਪਏ ਪ੍ਰਤੀ ਸਾਲ ਬੱਚਤ ਕੀਤੀ ਜਾ ਸਕਦੀ ਹੈ।

ਇਸ ਮੌਕੇ ’ਤੇ ਹੋਰਨਾਂ ਤੋਂ ਇਲਾਵਾ ਡਾ. ਗੁਲਜ਼ਾਰ ਸਿੰਘ ਸੰਘੇੜਾ ਡਾਇਰੈਕਟਰ ਖੇਤਰੀ ਗੰਨਾ ਖੋਜ ਕੇਂਦਰ,ਕਪੂਰਥਲਾ ਨੇ ਗੰਨੇ ਕਾਸ਼ਤ ਬਾਰੇ,ਡਾ. ਸੀਮਾ ਸਰਮਾ ਫਸਲ ਵਿਗਿਆਨੀ ਨੇ ਝੋਨੇ ਦੀਆਂ ਉੱਨਤ ਕਿਸਮਾਂ ਦੀ ਬਿਜਾਈ ਕਰਨ,ਡਾ. ਜਸਬੀਰ ਸਿੰਘ ਨੇ ਝੋਨੇ ਦੀ ਸਿੱਧੀ ਬਿਜਾਈ ਬਾਰੇ,ਕਿ੍ਰਸ਼ੀ ਵਿਗਿਆਨ ਕੇਂਦਰ ਦੇ ਖੇਤੀ ਮਾਹਿਰ ਡਾ ਸੁਨੀਲ ਕਸ਼ੱਅਪ ਨੇ ਕੀੜੇ ਮਕੌੜਿਆਂ ਅਤੇ ਬਿਮਾਰੀਆਂ,ਡਾ. ਜਤਿੰਦਰ ਕੁਮਾਰ ਬਾਗਬਾਨੀ ਵਿਕਾਸ ਅਫਸਰ ਨੇ ਬਾਗਾਂ ਦੀਆਂ ਸਮੱਸਿਆਂਵਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ।ਡਾ. ਪਿ੍ਰਤਪਾਲ ਸਿੰਘ ਨੇ ਸਟੇਜ ਸਕੱਤਰ ਦੇ ਫਰਜ਼ ਬਾਖੂਬੀ ਨਿਭਾਉਣ ਦੇ ਨਾਲ ਨਾਲ ਖੇਤੀ ਜਿਨਸਾਂ ਦੇ ਮੰਡੀਕਰਨ ਦੇ ਨੁਕਤੇ ਸਾਂਝੇ ਕੀਤੇ।ਅਗਾਂਹਵਧੂ ਕਿਸਾਨ ਗੁਰਨਾਮ ਸਿੰਘ ਛੀਨਾ ਨੇ ਕਿਸਾਨਾਂ ਦੀਆਂ ਗੰਨੇ ਦੀ ਕਾਸ਼ਤ ਨਾਲ ਸੰਬੰਧਤ ਸਮੱਸਿਆਵਾਂ ਆਦਿ ਤੋਂ ਜਾਣੂ ਕਰਵਾਇਆ।

डिप्टी कमिशनर ने आधिकारियों को इंतकालों सम्बन्धित पूरी प्रक्रिया में तेज़ी लाने के निर्देश

जालंधर, 8 अप्रैल (न्यूज़ हंट)- डिप्टी कमिशनर घनश्याम थोरी ने सभी पटवारियों, कानून्नगो, सर्कल माल अधिकारियों (सी.आर.ओज़) और उप मंडल को यह यकीनी बनाने के आदेश दिए कि 45 दिनों की समय सीमा के बाद उनके पास कोई भी इंतकाल पैंडिंग न रहे।

आज यहाँ ज़िला प्रशासकीय कंपलैक्स में एक समीक्षा बैठक की अध्यक्षता करते डिप्टी कमिशनर ने माल विभाग के आधिकारियों को इंतकालों सम्बन्धित पूरी प्रक्रिया में तेज़ी लाने के लिए कहा जिससे लोगों को अपनी, जायदादों के इंतकाल रजिस्टर करवाने में किसी किस्म की दिक्कत का सामना न करना पड़े। उन्होंने स्पष्ट कहा कि यदि इस काम में किसी किस्म की अनावश्यक देरी सामने आती है तो सम्बन्धित आधिकारियों को देरी के लिए सख़्त विभागीय कार्यवाही का सामना करना पड़ेगा। हालाँकि, डिप्टी कमिशनर ने उन अधिकारी /कर्मचारियों की भी प्रशंसा की, जिन्होंने अपने -अपने अधिकार क्षेत्र में समय पर इंतकालों के कार्य को पूरा कर ज़ीरो पैंडैंसी को कायम रखा। उन्होंने दूसरे को भी अपनी पैंडैंसी को ख़त्म करने के लिए इसी तरह काम करन के लिए कहा।

डिप्टी कमिशनर ने आगे बताया कि ज़िले में अलग -अलग स्तर पर 2928 इंतकाल केस पैंडिंग हैं, जिनमें से सिर्फ़ 553 ही समय सीमा के बाद पैंडिंग हैं। उन्होंने आधिकारियों को आदेश दिए कि इस पैंडैंसी को एक सप्ताह के अंदर -अंदर निपटाया जाये, जिससे ज़िले में ज़ीरो पैंडैंसी का लक्ष्य प्राप्त किया जा सके। घनश्याम थोरी ने बताया कि ऐन.डी.जी.आर.ऐस. प्रणाली के एकीकृत होने उपरांत अब जायदाद की रजिस्टरी होने के बाद 45 दिनों के अंदर इंतकाल की रजिस्ट्रेशन आवश्यक है। उन्होंने बताया कि इस नयी प्रणाली के शुरू होने के बाद माल आधिकारियों की तरफ से इस समय सीमा के अंदर एक लाख से अधिक इंतकाल पहले ही दर्ज किये जा चुके हैं।

घनश्याम थोरी ने आगे कहा कि लोगों तक सरकारी सेवाए निर्विघ्न और समयबद्ध तरीको के साथ पहुँचाने में कोई कमी बाकी नहीं छोड़ी जायेगी। उन्होंने यह भी कहा कि बहुत से बकाया इंतकाल समय सीमा के अंदर हैं और 45 दिनों के निश्चित समय में इन का निपटारा कर दिया जायेगा।

इस दौरान डिप्टी कमिशनर ने तहसील स्तर पर जमाबंदियों की तैयारी और मसावी (खसरा प्लान की मास्टर कापी) को अप्पडेट करने की प्रगति का भी जायज़ा लिया और माल आधिकारियों को इस काम को जल्दी से जल्दी पूरा करने के लिए आदेश दिए। इस मौके ज़िले के सभी ऐस.डी.ऐमज़, तहसीलदार और नायब तहसीलदार मौजूद थे।