22.8 C
Jalandhar
Sunday, March 29, 2026
Home Blog Page 687

पंजाब में तुरंत लूट कल्चर को खत्म करेगी आम आदमी पार्टी की सरकार – सत्येंद्र जैन

जालंधर/कपूरथला, 12 दिसंबर (न्यूज़ हंट)- पंजाब में आम आदमी पार्टी(आप) की सरकार बनने पर हम तुरंत लूट संस्कृति को खत्म करेंगे और जनता के पैसे से जनता का विकास करेंगे। पिछली अकाली-भाजपा और कांग्रेस सरकार की नीति रही है, ‘जनता व व्यापारियों को लूटो और कुछ पैसे को अपने ऊपर खर्च करो।’ उपरोक्त बातें आम आदमी पार्टी के वरिष्ठ नेता और दिल्ली सरकार के स्वास्थ्य मंत्री सत्येंद्र जैन ने व्यापारियों और कारोबारियों की एक सभा को संबोधित करते हुए कही।

जैन ने नकोदर में छोटे व मझोले व्यापारियों को संबोधित करते हुए कहा कि पंजाब में आम आदमी पार्टी की सरकार आने पर तुरंत भ्रष्टाचार और घूस की प्रथा को खत्म किया जाएगा और उसी पैसे को बचाकर विकास के कार्य किए जाएंगे। उन्होंने कहा कि दिल्ली सरकार के किसी भी ऑफिस में किसी भी काम के लिए एक रुपए भी घुस नहीं लगता। जो भी कर्मचारी या अधिकारी के घूस लेने की खबर मिलती है उसे तुरंत बर्खास्त किया जाता है। पंजाब में भी हम दिल्ली की तरह ही पारदर्शी और ईमानदार सरकार की स्थापना करेंगे।

अकाली और कांग्रेस पर निशाना साधते हुए उन्होंने कहा कि उनके नेताओं को केजरीवाल से डर लगता है। उन्हें हमेशा या डर सताते रहता है कि अगर पंजाब में आम आदमी पार्टी की सरकार बन गई तो उनका लूट का धंधा बंद हो जाएगा और उनके सारे काले फाइल खुल जाएंगे। पिछली भ्रष्ट सरकारों की वजह से पंजाब के राजस्व को काफी नुकसान पहुंचा और लोगों को काफी दिक्कतों का सामना करना पड़ा।

व्यापारियों को आश्वासन देते हुए उन्होंने कहा कि आम आदमी पार्टी की सरकार उन्हें पूरी सुरक्षा व सुविधा प्रदान करेगी। अफसरशाही और कमीशनखोरी को पूरी तरह खत्म किया जाएगा। उन्होंने कहा कि हम महिलाओं को जो ₹1000 देंगे उस पैसे से महिलाएं अपनी जरूरतों के सामान खरीदेगी, जिससे व्यापारियों को भी लाभ होगा और सरकार को भी ज्यादा टैक्स मिलेगा। इसके लिए हमारी सरकार न कोई नया टैक्स लगाएगी और न ही वर्तमान टैक्स में कोई बढ़ोतरी करेगी। आप नेता ने व्यापारियों कारोबारियों को 2022 में बनने जा रही आप की सरकार में भागीदार बनने का न्योता देते हुए कहा कि कांग्रेस-कैप्टन बादल व भाजपा को आप कई बार आजमा कर देख चुके हैं। अब एक मौका केजरीवाल के विकास मॉडल को दीजिए।

नामुमकिन कार्य को मुमकिन बना देती है युवा शक्ति: विधायक सुन्दर शाम अरोड़ा

होशियारपुर 12 दिसंबर (न्यूज़ हंट)- होशियारपुर के विधायक व पूर्व कैबिनेट मंत्री सुन्दर शाम अरोड़ा द्वारा युवा वर्ग को आगे बढऩे के मौके प्रदान करना एवं युवाओं को प्रोत्साहित करने के लिए किए जा रहे कार्यों का युवा वर्ग पर विशेष प्रभाव देखने को मिल रहा है। जिसके चलते रोजाना ही सैकड़ों युवा कांग्रेस परिवार का हिस्सा बन रहे हैं। इसी कड़ी के तहत बड़ी संख्या में युवाओं ने, जिनमें नरिंदर बैंस, संदीप सिंह, राजा, अजय कुमार, रोहित, राजन, जसपाल जस्सी, प्रभजोत धामी, जिप्पी, युवराज, कमल, राजेश, रिक्की, दीपक गर्ग, रमन, सुखविंदर कुमार, परमीत सिंह, कुलवीर चंद, ओमकार सिंह, सुखवीर सिंह, सैम, पवन, बिट्टू व बवनदीप आदि शामिल थे ने श्री अरोड़ा की उपस्थिति में कांग्रेस का दामन थामा। इस मौके पर श्री अरोड़ा ने युवाओं का स्वागत करते हुए कहा कि युवा वर्ग को सकारात्मक कार्यों में अपनी ऊर्जा लगानी चाहिए, जैसे खेल मुकाबले, मानव सेवा एवं पशु-पक्षीओं की सेवा के साथ-साथ जनकल्याण के प्रत्येक कार्य में योगदान डालना चाहिए। उन्होंने कहा कि युवा वर्ग वह शक्ति है जो किसी भी नामुमकिन कार्य को मुमकिन बना देती है और इस शक्ति का कांग्रेस सदैव सम्मान करती है। इसलिए पार्टी हाईकमांड के निर्देशों पर युवाओं के लिए पार्टी में विशेष स्थान है। इस अवसर पर नगर सुधार ट्रस्ट के चेयमरैन एडवोकेट राकेश मरवाहा, मेयर सुरिंदर कुमार, नगर निगम फाइनांस कमेटी के चेयरमैन पार्षद बलविंदर बिंदी, पार्षद अमरीक चौहान, गुरदीप कटोत, सुरिंदर कुमार बीटन आदि मौजूद थे।

Punjab 11 december (NEWS HUNT)

Punjab Government has appointed Mr Naresh Dhigan as Vice Chairman and Mr Bhag Das Bharat as the Non-Official Director of the Board of Directors of Punjab Scheduled Caste Land Development & Finance Corporation.

Punjab 11 December (NEWS HUNT)

With a view to increase the employability and applied skills of the youth of the State, Chief Minister Charanjit Singh Channi laid the foundation stone of the Lamrin Tech Skills University at Rayat campus in Railmajra, the first-ever private tech skill university in the Northern region.

Punjab 11 December (NEWS HUNT)

CM Charanjit Singh Channi says that Punjab government will welcome the sons of the soils on their victorious return from Delhi borders. CM says it is the unmatched unity of the various sections of the society which forced the Modi government to roll back the draconian black bills.

ਪੰਜਾਬ 11 ਦਸੰਬਰ (ਨਿਊਜ਼ ਹੰਟ)

ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ ਦੀ ਅਗਵਾਈ ਹੇਠ ਸ੍ਰੀ ਰਵੀ ਮੋਹਨ ਕਪੂਰ ਨੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰਾਲੇ ਅਧੀਨ ਚੱਲ ਰਹੀ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਦੇ ਸੀਨੀਅਰ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ।

ਪੰਜਾਬ 11 ਦਸੰਬਰ (ਨਿਊਜ਼ ਹੰਟ)

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮਾਨਸਾ ਦੇ ਹਰੇਕ ਹਲਕੇ ਲਈ 15 ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ ਕੀਤੀ। ਮੁੱਖ ਮੰਤਰੀ ਚੰਨੀ ਨੇ ਭਿੱਖੀ ਕਸਬੇ ਨੂੰ ਸਬ-ਡਿਵੀਜ਼ਨ ਦਾ ਦਰਜਾ ਦੇਣ ਅਤੇ ਸਿਵਲ ਹਸਪਤਾਲ ਮਾਨਸਾ ਨੂੰ ਅਪਗ੍ਰੇਡ ਕਰਨ ਅਤੇ ਸਥਾਨਕ ਸਰਕਾਰੀ ਕਾਲਜ ਵਿੱਚ ਪੋਸਟ ਗ੍ਰੈਜੂਏਟ ਕੋਰਸ ਸ਼ੁਰੂ ਕਰਨ ਦਾ ਵੀ ਐਲਾਨ ਕੀਤਾ।

राष्ट्रीय किक बाक्सिंग प्रतियोगिता में होशियारपुर ने जीते 4 गोल्ड, 1 सिल्वर मैडल।

होशियारपुर 11 दिसंबर (न्यूज़ हंट)- किक बाक्सिंग ऐसोसिऐशन, होशियारपुर के सभी तकनीकी सदस्यों व खिलाडिय़ों की मेहनत के चलते राष्ट्रीय किक बाक्सिंग प्रतियोगिता, जो कि गोवा में सम्पन्न हुई, उस में होशियारपुर ने 4 गोल्ड व 1 सिल्वर मैडल जीत कर होशियारपुर जिले का नाम रोशन किया है। उपरोक्त शब्द किक बाक्सिंग ऐसोसिऐशन होशियारपुर के चेयरमैन संजीव तलवाड़ ने उक्त प्रतियोगिता में विजेता रहे खिलाडिय़ों को सम्मानित करते के अवसर पर कहे। संजीव तलवाड़ ने कहा कि पिछले काफी समय से होशियारपुर के खिलाडिय़ों का प्रदर्शन हर प्रतियोगिता में बेहतर रहा है। उन्होने कहा कि इस के लिए खिलाडिय़ों की मेहनत के साथ साथ ऐसोसिऐशन की कोच शीना बेदी का पूरा योगदान रहा है। तलवाड़ ने गोल्ड मैडल जीतने वाले राजन चौधरी, सरूचि सरदाना, काजल, ममता व सिल्वर मैडल जीतने वाले खिलाड़ी रितिक कलसी को भविष्य में और मेहनत करने की नसीहत देते हुए कहा कि वो होशियारपुर के अन्य खिलाडिय़ों के मार्गदर्शक बन, उन का सहयोग करें।

ਵਿਧਾਨ ਸਭਾ ਚੋਣਾਂ-2022 ਅਧੀਨ ਜਿਲ੍ਹਾ ਪਠਾਨਕੋਟ ਵਿੱਚ ਵੱਖ ਵੱਖ ਬਣਾਈਆਂ ਕਮੇਟੀਆਂ ਦੇ ਜਿਲ੍ਹਾ ਨੋਡਲ ਅਫਸਰਾਂ ਅਤੇ ਹੋਰ ਅਧਿਕਾਰੀਆਂ ਨੂੰ ਦਿੱਤੀ ਚੋਣ ਪ੍ਰਣਾਲੀ ਸਬੰਧੀ ਟ੍ਰੇਨਿੰਗ

ਪਠਾਨਕੋਟ 11 ਦਸੰਬਰ (ਨਿਊਜ਼ ਹੰਟ)- ਵਿਧਾਨ ਸਭਾ ਚੋਣਾਂ-2022 ਅਧੀਨ ਅੱਜ ਸਥਾਨਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਸ਼੍ਰੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਦੇ ਆਦੇਸਾਂ ਅਨੁਸਾਰ ਜਿਲ੍ਹਾ ਪੱਧਰੀ ਟ੍ਰੇਨਿੰਗ ਪ੍ਰੋਗਰਾਮ ਆਯੋਜਿਤ ਕੀਤਾ ਗਿਆ, ਜਿਸ ਵਿੱਚ ਚੋਣਾਂ ਦੇ ਸਬੰਧ ਤੋਂ ਵੱਖ ਵੱਖ ਕਾਰਜਾਂ ਲਈ ਗਠਿਤ ਕੀਤੀਆਂ ਕਮੇਟੀਆਂ ਦੇ ਨੋਡਲ ਅਫਸਰ ਅਤੇ ਸਹਿਯੋਗੀ ਟੀਮ ਮੈਂਬਰਾਂ ਨੂੰ ਚੋਣ ਪ੍ਰਣਾਲੀ ਸਬੰਧੀ ਟ੍ਰੇਨਿੰਗ ਦਿੱਤੀ ਗਈ। ਟ੍ਰੇਨਿੰਗ ਦੋਰਾਨ ਵਿਧਾਨ ਸਭਾ ਚੋਣਾਂ-2022 ਅਧੀਨ ਵੱਖ ਵੱਖ ਬਣਾਈਆਂ ਗਈਆਂ ਕਮੇਟੀਆਂ ਦੇ ਕਾਰਜਾਂ ਤੇ ਰੋਸਨੀ ਪਾਈ ਗਈ । ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਸੁਭਾਸ ਚੰਦਰ ਵਧੀਕ ਡਿਪਟੀ ਕਮਿਸ਼ਨਰ (ਜ), ਜਗਨੂਰ ਸਿੰਘ ਗਰੇਵਾਲ ਸਹਾਇਕ ਕਮਿਸ਼ਨਰ ਜਨਰਲ, ਗੁਰਸਿਮਰਨ ਸਿੰਘ ਢਿੱਲੋਂ ਐਸ.ਡੀ.ਐਮ. ਪਠਾਨਕੋਟ, ਗੁਰਪ੍ਰੀਤ ਸਿੰਘ ਭੂਮੀ ਰੱਖਿਆ ਅਫਸਰ, ਲਛਮਣ ਸਿੰਘ ਤਹਿਸੀਲਦਾਰ ਪਠਾਨਕੋਟ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ, ਸਤੀਸ ਕੁਮਾਰ ਡੀ.ਡੀ.ਪੀ.ਓ. ਪਠਾਨਕੋਟ, ਰਾਜ ਕੁਮਾਰ ਨਾਇਬ ਤਹਿਸੀਲਦਾਰ ਪਠਾਨਕੋਟ, ਸਰਬਜੀਤ ਸਿੰਘ ਤਹਿਸੀਲਦਾਰ ਚੋਣਾਂ ਅਤੇ ਵੱਖ ਵੱਖ ਬਣਾਈਆਂ ਕਮੇਟੀਆਂ ਦੇ ਨੋਡਲ ਅਫਸਰ ਹਾਜਰ ਸਨ।

ਟ੍ਰੇਨਿੰਗ ਦੋਰਾਨ ਸ੍ਰੀ ਸੰਜੀਵ ਕੁਮਾਰ ਐਸੋਸੀਏਟ ਪ੍ਰੋਫੇਸਰ ਐਸ.ਐਮ.ਡੀ. ਆਰ.ਐਸ.ਡੀ. ਕਾਲਜ ਪਠਾਨਕੋਟ ਵੱਲੋਂ ਵਿਧਾਨ ਸਭਾ ਚੋਣਾਂ-2022 ਅਧੀਨ ਜਿਲ੍ਹਾ ਪਠਾਨਕੋਟ ਵਿੱਚ ਗਠਿਤ ਕੀਤੀਆਂ ਵੱਖ ਵੱਖ ਕਮੇਟੀਆਂ ਦੇ ਜਿਲ੍ਹਾ ਨੋਡਲ ਅਫਸਰਾਂ ਅਤੇ ਹੋਰ ਕਮੇਟੀਆਂ ਦੇ ਮੈਂਬਰਾਂ ਨੂੰ ਸਮੂਚੀ ਚੋਣ ਪ੍ਰਣਾਲੀ ਦੇ ਵਿਸੇ ਵਿੱਚ ਵਿਸਥਾਰ ਪੂਰਵਕ ਦੱਸਿਆ ਗਿਆ। ਉਨ੍ਹਾਂ ਵੱਲੋਂ ਅਸਿਸਟੈਂਟ ਐਕਸਪੈਂਡੇਚਰ ਓਬਜਰਬਰ (ਏ.ਈ.ਓ.), ਵੀਡਿਓ ਸਰਵੀਲੈਂਸ ਟੀਮ (ਵੀ.ਐਸ.ਟੀ.),ਵੀਡਿਓ ਵੀਇਓਵਿੰਗ ਟੀਮ ( ਵੀ.ਵੀ.ਟੀ.) ,ਅਕਾਊਟਿੰਗ ਟੀਮ, ਕੰਪਲੇਨ ਮੋਨਿਟਰਿੰਗ ਕੰਟਰੋਲ ਰੂਮ ਅਤੇ ਕਾਲ ਸੈਂਟਰ, ਮੀਡਿਆ ਸਰਟੀਫਕੇਸਨ ਐਂਡ ਮੋਨਿਟਰਿੰਗ ਕਮੇਟੀ, ਫਲਾਇੰਗ ਸਕਾਊਡ, ਸਟੈਟਿਕ ਸਰਵੀਲੈਂਸ ਟੀਮ, ਡਿਸਟਿ੍ਰਕ ਲੈਵਲ ਐਕਸਪੈਂਡੀਚਰ ਮੋਨਿਟਰਿੰਗ ਸੈਲ, ਐਕਸਾਈਜ-ਲੀਕਰ ਮੋਨਿਟਰਿੰਗ ਟੀਮ ਅਤੇ ਇਨਕਮ ਟੈਕਸ ਟੀਮ ਦੇ ਕੰਮਾਂ ਅਤੇ ਉਨ੍ਹਾਂ ਕੰਮਾਂ ਨੂੰ ਕਰਨ ਲਈ ਕਾਰਜ ਪ੍ਰਣਾਲੀ ਤੇ ਵਿਸਥਾਰ ਪੂਰਵਕ ਰੋਸਨੀ ਪਾਈ।

ਇਸ ਤੋਂ ਇਲਾਵਾ ਸ੍ਰੀ ਜੁਗਲ ਕਿਸੋਰ ਡੀ.ਆਈ.ਓ. ਐਨ.ਆਈ.ਸੀ. ਪਠਾਨਕੋਟ, ਸ੍ਰੀ ਰੂਬਲ ਸੈਣੀ , ਅਨਿਲ ਐਰੀ, ਤਰੂਣ ਮਹਾਜਨ ਅਤੇ ਨਰੇਸ ਕੁਮਾਰ ਵੱਲੋਂ ਚੋਣਾਂ ਦੇ ਸਬੰਧ ਵਿੱਚ ਕਮਿਸਨ ਵੱਲੋਂ ਬਣਾਏ ਵੱਖ ਵੱਖ ਮੋਬਾਇਲ ਐਪ ਬਾਰੇ ਵਿਸਥਾਰ ਪੂਰਵਕ ਦੱਸਿਆ ਗਿਆ। ਇਸ ਤੋਂ ਇਲਾਵਾ ਲਖਵੀਰ ਸਿੰਘ ਵੱਲੋਂ ਵੀ.ਵੀ.ਪੈਟ,ਕੰਟਰੋਲ ਯੂਨਿਟ ਅਤੇ ਵੈਲਟ ਯੂਨਿਟ ਬਾਰੇ ਦੱਸਿਆ ਗਿਆ ਅਤੇ ਸ੍ਰੀ ਜਸਵੰਤ ਸਿੰਘ ਜਿਲ੍ਹਾ ਸਿੱਖਿਆ ਅਧਿਕਾਰੀ ਸੈਕੰਡਰੀ ਪਠਾਨਕੋਟ ਵੱਲੋਂ ਸਵੀਪ ਜਾਗਰੁਕਤਾ ਪ੍ਰੋਗਰਾਮ ਬਾਰੇ ਜਾਗਰੂਕ ਕੀਤਾ ਗਿਆ।

ਸਰਬਜੀਤ ਸਿੰਘ ਤਹਿਸੀਲਦਾਰ ਚੋਣਾਂ ਨੇ ਦੱਸਿਆ ਕਿ ਇਸ ਤੋਂ ਪਹਿਲਾ ਮਾਨਯੋਗ ਚੋਣ ਕਮਿਸਨ ਦੇ ਆਦੇਸਾਂ ਅਨੁਸਾਰ ਅੱਜ ਜਿਲ੍ਹਾ ਪੱਧਰੀ ਟੇ੍ਰਨਿੰਗ ਦਿੱਤੀ ਗਈ ਅਤੇ ਇਸ ਦੇ ਨਾਲ ਹੀ ਅੱਜ ਦੇ ਹੀ ਦਿਨ ਤਹਿਸੀਲ ਪੱਧਰ ਤੇ ਵੀ ਚੋਣ ਟੇਨਿੰਗ ਦਾ ਆਯੋਜਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਚੋਣਾਂ-2022 ਨੂੰ ਧਿਆਨ ਵਿੱਚ ਰੱਖਦਿਆਂ ਹੋਇਆ ਜਿਲ੍ਹਾ ਪਠਾਨਕੋਟ ਲਈ ਵੱਖ ਵੱਖ ਕਮੇਟੀਆਂ ਗਠਿਤ ਕਰ ਲਈਆਂ ਗਈਆਂ ਹਨ ਅਤੇ ਚੋਣਾ-2022 ਨੂੰ ਸਫਲਤਾ ਪੂਰਵਕ ਕਰਵਾਉਂਣ ਲਈ 10,17 ਅਤੇ 24 ਦਸੰਬਰ ਨੂੰ ਜਿਲ੍ਹਾ ਪੱਧਰ ਤੇ ਨੋਡਲ ਅਫਸਰਾਂ ਦੇ ਲਈ ਟ੍ਰੇਨਿੰਗ ਰੱਖੀ ਗਈ ਹੈ ਅਤੇ ਸਾਰੀਆਂ ਕਮੇਟੀਆਂ ਦੇ ਨੋਡਲ ਅਫਸਰ ਉਪਰੋਕਤ ਟੇ੍ਰਨਿੰਗ ਲਈ ਆਪ ਹਾਜਰ ਹੋਣਗੇ ਤਾਂ ਜੋ ਵਿਧਾਨ ਸਭਾ ਚੋਣਾ-2022 ਦੋਰਾਨ ਕਿਸੇ ਕਿਸਮ ਦੀ ਪ੍ਰੇਸਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਕਣਕ ਦੀ ਫਸਲ ਵਿੱਚ ਨਦੀਨਾਂ ਦੀ ਰੋਕਥਾਮ ਲਈ ਸਿਫਾਰਸ਼ਸ਼ੁਦਾ ਨਦੀਨਨਾਸ਼ਕਾਂ ਦਾ ਹੀ ਛਿੜਕਾਅ ਕੀਤਾ ਜਾਵੇ : ਡਾ. ਅਮਰੀਕ ਸਿੰਘ

ਪਠਾਨਕੋਟ 11 ਦਸੰਬਰ (ਨਿਊਜ਼ ਹੰਟ)- ਕਣਕ ਦੀ ਫਸਲ ਵਿਚੋਂ ਨਦੀਨਾਂ ਦੀ ਰੋਕਥਾਮ ਲਈ ਨਦੀਨਨਾਸ਼ਕਾਂ ਦਾ ਛਿੜਕਾਅ ਕਰਨ ਲਈ ਹਮੇਸ਼ਾਂ ਫਲੈਟ ਫੈਨ ਜਾਂ ਫਲੱਡ ਜੈਟ (ਕੱਟ ਵਾਲੀ) ਨੋਜ਼ਲ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਛਿੜਕਾਅ ਕਰਦੇ ਸਮੇਂ ਕਾਹਲੀ ਨਹੀਂ ਕਰਨੀ ਚਾਹੀਦੀ।ਇਹ ਵਿਚਾਰ ਡਾ ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਬਲਾਕ ਪਠਾਨਕੋਟ ਨੇ ਡਿਪਟੀ ਕਮਿਸ਼ਨਰ ਸ਼੍ਰੀ ਸੰਯਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਨਦੀਨਾਂ ਦੀ ਰੋਕਥਾਮ ਲਈ ਸਹੀ ਛਿੜਕਾਅ ਤਨੀਕਾਂ ਦੀ ਵਰਤੋਂ ਬਾਰੇ ਚਲਾਈ ਜਾ ਰਹੀ ਮੁਹਿੰਮ ਤਹਿਤ ਪਿੰਡ ਜੰਗਲ ਵਿਖੇ ਕਿਸਾਨਾਂ ਨੂੰ ਨਦੀਨਨਾਸ਼ਕਾਂ ਦੀ ਸੁਚੱਜੀ ਵਰਤੋਂ ਬਾਰੇ ਜਾਣਕਾਰੀ ਦਿੰਦਿਆਂ ਕਹੇ।ਇਸ ਮੌਕੇ ਸ਼੍ਰੀ ਗੁਰਦਿੱਤ ਸਿੰਘ,ਬਲਵਿੰਦਰ ਕੁਮਾਰ,ਮਨਦੀਪ ਹੰਸ,ਸਾਹਿਲ ਮਹਾਜਨ ਸਹਾਇਕ ਤਕਨੀਕੀ ਪ੍ਰਬੰਧਕ ( ਆਤਮਾ), ਪਰਗਟ ਸਿੰਘ,ਰਮਨ ਕੁਮਾਰ ਸਮੇਤ ਹੋਰ ਕਿਸਾਨ ਹਾਜ਼ਰ ਸਨ।

ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਾ.ਅਮਰੀਕ ਸਿੰਘ ਨੇ ਕਿਹਾ ਕਿ ਨਦੀਨਨਾਸ਼ਕਾਂ ਦੀ ਕਾਰਜਕੁਸ਼ਲਤਾ ਵਧਾਉਣ ਲਈ ਛਿੜਕਾਅ ਦਾ ਤਰੀਕਾ,ਸਮਾਂ ਅਤੇ ਮਾਤਰਾ ਦਾ ਸਹੀ ਹੋਣਾ ਬਹੁਤ ਜ਼ਰੂਰੀ ਹੈ।ਉਨਾਂ ਕਿਹਾ ਕਿ ਕਣਕ ਦੀ ਫਸਲ ਵਿੱਚ ਨਦੀਨਾਂ ਦੀ ਰੋਕਥਾਮ ਲਈ ਸਿਫਾਰਸ਼ਸ਼ੁਦਾ ਨਦੀਨਨਾਸ਼ਕਾਂ ਦਾ ਹੀ ਛਿੜਕਾਅ ਕੀਤਾ ਜਾਵੇ ਅਤੇ ਨਦੀਨਾਸ਼ਕ ਖ੍ਰੀਦਣ ਸਮੇਂ ਦੁਕਾਨਦਾਰ ਤੋਂ ਬਿੱਲ ਜ਼ਰੂਰ ਲਿਆ ਜਾਵੇ।ਉਨਾਂ ਕਿਹਾ ਕਿ ਦੋ ਜਾਂ ਵੱਧ ਨਦੀਨਨਾਸ਼ਕਾਂ ਦੇ ਮਿਸ਼ਰਣ ਬਣਾ ਕੇ ਛਿੜਕਾਅ ਨਾਂ ਕੀਤਾ ਜਾਵੇ। ਉਨਾਂ ਕਿਹਾ ਕਿ ਛਿੜਕਾਅ ਸਾਫ ਮੌਸਮ ਵਿੱਚ ਅਤੇ ਇਕਸਾਰ ਕਰਨਾ ਚਾਹੀਦਾ। ਉਨਾਂ ਕਿਹਾ ਕਿ ਛਿੜਕਾਅ ਕਰਨ ਸਮੇਂ ਨੋਜ਼ਲ ਦੀ ਉਚਾਈ ਫਸਲ ਤੋਂ ਤਕਰੀਬਨ 1.5 (ਡੇਢ ਫੁੱਟ) ਦੀ ਉਚਾਈ ਤੇ ਰੱਖੋ ਅਤੇ ਨੋਜ਼ਲ ਦਾ ਕੱਟ ਜ਼ਮੀਨ ਵੱਲ ਨੂੰ ਕਰਕੇ ਛਿੜਕਾਅ ਸਿੱਧੀਆਂ ਪੱਟੀਆਂ ਵਿੱਚ ਆਰਾਮ ਨਾਲ ਇਕਸਾਰ ਕਰਨਾ ਚਾਹੀਦਾ ਹੈ। ਉਨਾਂ ਕਿਹਾ ਕਿ ਛਿੜਕਾਅ ਕਰਦੇ ਸਮੇਂ ਨੋਜ਼ਲ ਨੂੰ ਇਧਰ ਉਧਰ ਨਾਂ ਘੁਮਾਉ । ਉਨਾਂ ਕਿਹਾ ਕਿ ਜੇਕਰ ਖੇਤ ਵਿੱਚ ਸਲਫੋਸਲਫੂਰਾਨ ਨਾਮਕ ਨਦੀਨ ਨਾਸ਼ਕ ਦੀ ਵਰਤੋਂ ਕੀਤੀ ਹੋਵੇ ਤਾਂ ਸਾਉਣੀ ਸਮੇਂ ਉਨਾਂ ਖੇਤਾਂ ਵਿੱਚ ਚਰ੍ਹੀ ਜਾਂ ਮੱਕੀ ਦੀ ਕਾਸ਼ਤ ਨਾਂ ਕਰੋ।

ਉਨਾਂ ਕਿਹਾ ਕਿ ਨਦੀਨਨਾਸ਼ਕਾਂ ਦੇ ਛਿੜਕਾਅ ਤੋਂ ਬਾਅਦ ਸਪਰੇਅ ਪੰਪ ਨੂੰ ਪਾਣੀ ਨਾਲ ਧੋ ਕੇ ਅਤੇ ਫਿਰ ਕੱਪੜੇ ਧੋਣ ਵਾਲੇ ਸੋਢੇ ਦੇ 0.5 ਫੀਸਦੀ ਘੋਲ ਨਾਲ ਚੰਗੀ ਤਰਾਂ ਧੋ ਲੈਣਾ ਚਾਹੀਦਾ। ਉਨਾਂ ਕਿਹਾ ਕਿ ਔਕਾਰਡਪਲੱਸ ਨਦੀਨਨਾਸ਼ਕ ਨੂੰ ਕਣਕ ਦੀ ਕਿਸਮ ਪੀ ਬੀ ਡਬਲਿਯੂ 550 ਅਤੇ ਉੱਨਤ ਪੀ ਬੀ ਡਬਲਿਯੂ 550 ਉੱਪਰ ਨਹੀਂ ਵਰਤਣੀ ਚਾਹੀਦੀ।ਉਨਾਂ ਕਿਹਾ ਕਿ ਜਿੰਨਾਂ ਖੇਤਾਂ ਵਿੱਚ ਬਟਨ ਬੂਟੀ ਨਾਮਕ ਨਦੀਨ ਹੋਵੇ ਤਾਂ 20 ਗ੍ਰਾਮ ਕਾਰਫੈਨਟਰਾਜੋਨ-ਈਥਾਈਲ 40 ਡੀ ਐਫ(ਅਫਿਨਟੀ/ਏਮ) ਪ੍ਰਤੀ ਏਕੜ ਦੇ ਹਿਸਾਬ ਨਾਲ 100 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰੋ।ਉਨਾਂ ਕਿਹਾ ਕਿ ਜੇਕਰ ਚੌੜੇ ਪੱਤਿਆਂ ਵਾਲੇ ਨਦੀਨ ਖਾਸ ਕਰਕੇ ਮਕੋਹ,ਕੰਡਿਆਲੀ ਪਾਲਕ,ਰਿਵਾੜੀ/ਰਾਰੀ,ਹਿਰਨ ਖੁਰੀ ਹੋਵੇ ਤਾਂ ਲਾਂਫਿਡਾ 50 ਡੀ ਐਫ (ਮੈਟਸਲਫੂਰਾਨ+ਕਾਰਫੈਨਟਰਾਜ਼ੋਨ) ਪ੍ਰਤੀ ਏਕੜ ਬਿਜਾਈ ਤੋਂ 25-30 ਦਿਨਾਂ ਵਿੱਚ 200 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰਨਾ ਚਾਹੀਦਾ। ਉਨਾਂ ਕਿਹਾ ਕਿ ਜੇਕਰ ਖੇਤ ਵਿੱਚ ਚੌੜੇ ਪੱਤੀ ਅਤੇ ਘਾਹ ਪੱਤੀ ਵਾਲੇ ਨਦੀਨ ਹੋਣ ਤਾਂ 160 ਗ੍ਰਾਮ ਮਿਜੋਸਲਫੂਰਾਨ +ਆਇਉਡੋਸਲਫੂਰਾਨ 3.6 ਡਬਲਿਯੂ ਡੀ ਜੀ(ਅਟਲਾਂਟਿਸ) ਜਾਂ 16 ਗ੍ਰਾਮ ਸਲਫੋਸਲਫੂਰਾਨ +ਮੈਟਸਲਫੂਰਾਨ 75 ਡਬਲਿਯੂ ਜੀ(ਟੋਟਲ) ਜਾਂ ਫਿਨੌਕਸਾਪ੍ਰੋਪ+ਮੈਟਰੀਬਿਊਜ਼ਿਨ 22 ਈ ਸੀ(ਅੋਕਾਰਡ ਪਲੱਸ) 500 ਮਿਲੀ ਲਿਟਰ ਜਾਂ 200 ਗ੍ਰਾਮ ਸ਼ਗਨ 21-11(ਕਲੋਡਿਨੋਫਾਪ + ਮੈਟਰੀਬਿਊਜਿਨ ) ਪ੍ਰਤੀ ਏਕੜ ਨੂੰ ਬਿਜਾਈ ਤੋਂ 30-35 ਦਿਨਾਂ ਅੰਦਰ 150 ਲਿਟਰ ਪਾਣੀ ਵਿੱਚ ਘੋਲ ਕੇ ਇਕਸਾਰ ਛਿੜਕਾਅ ਕਰਨਾ ਚਾਹੀਦਾ ਹੈ।

ਸ਼੍ਰੀ ਗੁਰਦਿੱਤ ਸਿੰਘ ਨੇ ਖਾਦਾਂ ਦੀ ਸੁਚੱਜੀ ਵਰਤੋਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਜ਼ਮੀਨ ਦੀ ਸਿਹਤ ਬਰਕਰਾਰ ਰੱਖਣ ਲਈ ਦੇਸੀ ਖਾਦਾਂ ਦੀ ਵਰਤੋਂ ਦੇ ਨਾਲ ਨਾਲ ਫਸਲਾਂ ਦੀ ਰਹਿੰਦ ਖੂੰਹਦ ਨੂੰ ਬਿਨਾਂ ਜਲਾਇਆਂ ਜ਼ਮੀਨ ਵਿੱਚ ਵਾਹੁਣ ਨੂੰ ਉਤਸ਼ਾਹਿਤ ਕਰਨਾ ਹੋਵੇਗਾ। ਉਨਾਂ ਮਿੱਟੀ ਪਰਖ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਫਸਲਾਂ ਤੋਂ ਲਾਹੇਵੰਦ ਝਾੜ ਲੈਣ ਲਈ ਖਾਦਾਂ ਦੀ ਸਹੀ ਮਾਤਰਾ ਵਿੱਚ ਉਚਿਤ ਸਮੇਂ ਤੇ ਅਤੇ ਯੋਗ ਢੰਗ ਨਾਲ ਵਰਤੋ ਜਰੂਰੀ ਹੈ। ਉਨਾਂ ਕਿਹਾ ਕਿ ਜੇਕਰ ਕਿਸੇ ਵੀ ਕਿਸਾਨ ਨੂੰ ਪੀ ਬੀ ਡਬਲਿਯੂ 550 ਦਾ ਬੀਜ ਚਾਹੀਦਾ ਹੋਵੇ ਤਾਂ ਉਹ ਕਿ੍ਰਸ਼ੀ ਵਿਗਿਆਨ ਕੇੰਦਰ ਘੋਹ ਵਿਖੇ ਸੰਪਰਕ ਕਰ ਸਕਦਾ ਹੈ।