ਮੁੱਖ-ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਸਲਾਹ ਅਤੇ ਸਿਫਾਰਸ਼ ਉਤੇ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀਲਾਲ ਪੁਰੋਹਿਤ ਨੇ ਨਵੇਂ ਬਣੇ ਮੰਤਰੀਆਂ ਨੂੰ ਮਹਿਕਮਿਆਂ ਦੀ ਵੰਡ ਕਰ ਦਿੱਤੀ ਹੈ।
ਮੁੱਖ ਮੰਤਰੀ ਨੇ ਸੰਯੁਕਤ ਕਿਸਾਨ ਮੋਰਚੇ ਦੇ ਭਾਰਤ ਬੰਦ ਦੇ ਸੱਦੇ ਦੇ ਮੱਦੇਨਜ਼ਰ ਕਿਸਾਨ ਮਸਲਿਆਂ ’ਤੇ ਹੰਗਾਮੀ ਮੀਟਿੰਗ ਸੱਦੀ
ਪੰਜਾਬ 27 ਸਤੰਬਰ (ਨਿਊਜ਼ ਹੰਟ)- ਮੰਤਰੀ ਮੰਡਲ ਨੇ ਕਾਲੇ ਖੇਤੀ ਕਾਨੂੰਨਾਂ ’ਤੇ ਕਿਸਾਨਾਂ ਨਾਲ ਇਕਜੁਟਤਾ ਪ੍ਰਗਟਾਈ, ਸੰਘਰਸ਼ ਦੌਰਾਨ ਜਾਨ ਗੁਆ ਚੁੱਕੇ ਕਿਸਾਨਾਂ ਦੇ ਵਾਰਸਾਂ ਨੂੰ ਘਰ-ਘਰ ਜਾ ਕੇ ਨਿਯੁਕਤੀ ਪੱਤਰ ਦੇਣਗੇ ਕੈਬਨਿਟ ਮੰਤਰੀ
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਵੀ.ਆਈ.ਪੀਜ਼ ਦੀ ਸੁਰੱਖਿਆ ’ਚ ਕਟੌਤੀ
ਪੰਜਾਬ 27 ਸਤੰਬਰ (ਨਿਊਜ਼ ਹੰਟ)- ਵੀ.ਆਈ.ਪੀ. ਕਲਚਰ ਨੂੰ ਰੋਕਣ ਦੀ ਲੋੜ ਉਤੇ ਜ਼ੋਰ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਕੈਬਨਿਟ ਮੰਤਰੀਆਂ ਨੂੰ ਆਪਣੇ ਨਾਲ ਸੁਰੱਖਿਆ ਮੁਲਾਜ਼ਮਾਂ ਦੀ ਗਿਣਤੀ ਦਿਸ਼ਾ-ਨਿਰਦੇਸ਼ਾਂ ਦੇ ਮੁਤਾਬਕ ਘੱਟ ਤੋਂ ਘੱਟ ਰੱਖਣ ਲਈ ਕਿਹਾ, ਜਿਵੇਂ ਕਿ ਉਹ ਆਪਣੀ ਸੁਰੱਖਿਆ ਵਿਚ ਪਹਿਲਾਂ ਹੀ ਕਟੌਤੀ ਕਰ ਚੁੱਕੇ ਹਨ।
ਅੱਜ ਸਵੇਰੇ ਇੱਥੇ ਮੁੱਖ ਮੰਤਰੀ ਦਫ਼ਤਰ ਵਿਖੇ ਨਵੀਂ ਬਣੀ ਵਜਾਰਤ ਦੀ ਪਹਿਲੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਚੰਨੀ ਨੇ ਕਿਹਾ ਕਿ ਇਹ ਕਦਮ ਨਾ ਸਿਰਫ ਵਾਧੂ ਸੁਰੱਖਿਆ ਮੁਲਾਜ਼ਮਾਂ ਦੀ ਸੁਯੋਗ ਵਰਤੋਂ ਕਰਨ ਵਿਚ ਸਹਾਈ ਹੋਵੇਗਾ ਸਗੋਂ ਇਸ ਸਬੰਧੀ ਆਮ ਲੋਕਾਂ ਨੂੰ ਵੀ ਦਰਪੇਸ਼ ਬੇਲੋੜੀਆਂ ਦਿੱਕਤਾਂ ਤੋਂ ਨਿਜਾਤ ਮਿਲੇਗੀ।
ਸਰਪੰਚਾਂ, ਕੌਂਸਲਰਾਂ ਆਦਿ ਚੁਣੇ ਹੋਏ ਨੁਮਾਇੰਦਿਆਂ ਦੀ ਪਹੁੰਚ ਸੁਖਾਲੀ ਬਣਾਉਣ ਲਈ ਇਹ ਵੀ ਫੈਸਲਾ ਕੀਤਾ ਗਿਆ ਕਿ ਸਬੰਧਤ ਡਿਪਟੀ ਕਮਿਸ਼ਨਰ/ਐਸ.ਡੀ.ਐਮ. ਦੇ ਦਫਤਰ ਤੋਂ ਐਂਟਰੀ ਕਾਰਡ ਜਾਰੀ ਕੀਤੇ ਜਾਣਗੇ ਅਤੇ ਅਜਿਹਾ ਕਾਰਡਧਾਰਕਾਂ ਨੂੰ ਚੰਡੀਗੜ੍ਹ ਵਿਚ ਸਥਿਤ ਦੋਵੇਂ ਸਿਵਲ ਸਕੱਤਰੇਤ ਸਮੇਤ ਸੂਬੇ ਦੇ ਸਰਕਾਰੀ ਦਫ਼ਤਰਾਂ ਵਿਚ ਨਿਰਵਿਘਨ ਪ੍ਰਵੇਸ਼ ਕਰਨ ਦੀ ਇਜਾਜ਼ਤ ਹੋਵੇਗੀ।
ਵਿਆਪਕ ਰੂਪ-ਰੇਖਾ ਉਲੀਕਣ ਕਰਨ ਦੀ ਲੋੜ ਉਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਸਾਰੇ ਪ੍ਰਬੰਧਕੀ ਸਕੱਤਰਾਂ/ਵਿਭਾਗਾਂ ਦੇ ਮੁਖੀਆਂ ਨੂੰ ਕਾਰਜ ਯੋਜਨਾ ਤਿਆਰ ਕਰਨ ਲਈ ਆਖਿਆ ਤਾਂ ਕਿ ਵਿਕਾਸ ਪ੍ਰਾਜੈਕਟਾਂ ਅਤੇ ਲੋਕ ਭਲਾਈ ਸਕੀਮਾਂ ਨੂੰ ਸਮਾਂਬੱਧ ਢੰਗ ਨਾਲ ਲਾਗੂ ਕੀਤਾ ਜਾ ਸਕੇ।
ਲੋਕਾਂ ਨੂੰ ਸਾਫ-ਸੁਥਰਾ, ਪਾਰਦਰਸ਼ੀ ਅਤੇ ਕੁਸ਼ਲ ਸ਼ਾਸਨ ਦੇਣ ਲਈ ਸ. ਚੰਨੀ ਨੇ ਮੰਤਰੀਆਂ ਨੂੰ ਆਪਣੀਆਂ ਸਮਰੱਥਾਵਾਂ ਅਤੇ ਯੋਗਤਾਵਾਂ ਮੁਤਾਬਕ ਕੰਮ ਕਰਨ ਲਈ ਕਿਹਾ ਤਾਂ ਕਿ ਆਮ ਜਨਤਾ ਦਰਮਿਆਨ ਭਰੋਸਾ ਪੈਦਾ ਕੀਤਾ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਉਨ੍ਹਾਂ ਨੂੰ ਵਾਧੂ ਸਮਾਂ ਕੰਮ ਕਰਨਾ ਹੋਵੇਗਾ ਤਾਂ ਕਿ ਲੋਕਾਂ ਨੂੰ ਚੰਗਾ ਸ਼ਾਸਨ ਦੇਣ ਵਿਚ ਉਨ੍ਹਾਂ ਦੀਆਂ ਉਮੀਦਾਂ ਉਤੇ ਖਰਾ ਉਤਰਿਆ ਜਾ ਸਕੇ। ਉਨ੍ਹਾਂ ਨੇ ਸਾਰੇ ਮੰਤਰੀਆਂ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਡਟ ਕੇ ਕੰਮ ਕਰਨ ਦੀ ਅਪੀਲ ਕੀਤੀ ਤਾਂ ਕਿ ਸਰਕਾਰ ਦੇ ਅਕਸ ਨੂੰ ਹੋਰ ਨਿਖਾਰਨ ਦੇ ਨਾਲ-ਨਾਲ ਲੋਕਾਂ ਖਾਸ ਕਰਕੇ ਹੇਠਲੇ ਪੱਧਰ ਤੱਕ ਆਮ ਲੋਕਾਂ ਦੀ ਖਾਹਿਸ਼ਾਂ ਦੀ ਪੂਰਤੀ ਕੀਤੀ ਜਾ ਸਕੇ।
ਮੁੱਖ ਮੰਤਰੀ ਨੇ ਸੂਬੇ ਵਿਚ ਲੋਕ ਪੱਖੀ ਉਪਰਾਲਿਆਂ ਅਤੇ ਸਰਬਪੱਖੀ ਵਿਕਾਸ ਕਾਰਜਾਂ ਨੂੰ ਲਾਗੂ ਕਰਨ ਲਈ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਕੈਬਨਿਟ ਸਾਥੀਆਂ ਦੀ ਵੀ ਭਰਵੀਂ ਸ਼ਲਾਘਾ ਕੀਤੀ।
ਸੇਵਾ ਕੇਂਦਰਾਂ ‘ਚ ਖਾਣ ਵਾਲੇ ਪਦਾਰਥਾਂ ਦੀ ਰਾਜਿਸਟ੍ਰੇਸ਼ਨ ਤੇ ਸਰਟੀਫਿਕੇਟ ਨਾਲ ਸਬੰਧਤ ਦੋ ਨਵੀਂਆਂ ਸੇਵਾਂਵਾਂ ਹੋਈਆਂ ਸ਼ੁਰੂ
ਪਠਾਨਕੋਟ, 27 ਸਤੰਬਰ (ਨਿਊਜ਼ ਹੰਟ)- ਪੰਜਾਬ ਸਰਕਾਰ ਨੇ ਸੇਵਾ ਕੇਂਦਰਾਂ ‘ਚ ਖਾਣ ਵਾਲੇ ਪਦਾਰਥਾਂ ਦੇ ਰਜਿਸਟ੍ਰੇਸ਼ਨ ਸਰਟੀਫਿਕੇਟ ਨਾਲ ਸਬੰਧਤ ਦੋ ਹੋਰ ਸੇਵਾਵਾਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਡਿਪਟੀ ਕਮਿਸ਼ਨਰ ਪਠਾਨਕੋਟ ਸ੍ਰੀ ਸੰਯਮ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫੂਡ ਅਤੇ ਡਰੱਸ ਐਡਮਨਿਸਟ੍ਰੇਸ਼ਨ ਨਾਲ ਸਬੰਧਤ ਇਹ ਦੋ ਸੇਵਾਂਵਾਂ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ‘ਚ ਸ਼ੁਰੂ ਹੋ ਗਈਆਂ ਹਨ।
ਉਨ੍ਹਾਂ ਦੱਸਿਆ ਕਿ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਵੱਲੋਂ ਫੂਡ ਤੇ ਡਰੱਗ ਐਡਮਨਿਸਟ੍ਰੇਸ਼ਨ ਤਹਿਤ ਦੋ ਸੇਵਾਵਾਂ, ਖਾਧ ਪਦਾਰਥਾਂ ਦੀ ਰਜਿਸਟ੍ਰੇਸ਼ਨ ਸਰਟੀਫਿਕੇਟ (ਟਰਨਓਵਰ 12 ਲੱਖ ਰੁਪਏ ਤੋਂ ਘੱਟ) ਤਹਿਤ ਰਜਿਸਟ੍ਰੇਸ਼ਨ ਅਤੇ ਖਾਧ ਪਦਾਰਥਾਂ ਦੀ ਰਜਿਸਟ੍ਰੇਸ਼ਨ ਸਰਟੀਫਿਕੇਟ (12 ਲੱਖ ਤੋਂ ਵੱਧ ਦੀ ਟਰਨਓਵਰ) ਦਾ ਲਾਇਸੈਂਸ ਦੀ ਸੇਵਾ ਹੁਣ ਸੇਵਾ ਕੇਂਦਰਾਂ ‘ਚ ਪ੍ਰਾਪਤ ਹੋਣਗੀਆਂ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਸੇਵਾਵਾਂ ਲਈ ਸੇਵਾ ਕੇਂਦਰਾਂ ‘ਚ 1815 ਰੁਪਏ ਪ੍ਰਤੀ ਸੇਵਾ, ਸੇਵਾ ਫੀਸ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਬਿਨੈਕਾਰ, ਲਾਇਸੈਂਸ ਸੇਵਾ ਲਈ ਰਜਿਸਟ੍ਰੇਸ਼ਨ ਵਾਸਤੇ ਹੁਣ ਆਪਣੇ ਨੇੜਲੇ ਸੇਵਾ ਕੇਂਦਰ ਵਿਖੇ ਵੀ ਅਪਲਾਈ ਕਰ ਸਕਣਗੇ।
ਐਸ ਸੀ ਸਿਖਿਆਰਥੀਆਂ ਲਈ ਮੁਫਤ ਡੇਅਰੀ ਸਿਖਲਾਈ ਕੋਰਸ 04 ਅਕਤੂਬਰ 2021 ਤੋ ਸੁਰੂ
ਪਠਾਨਕੋਟ, 27 ਸਤੰਬਰ (ਨਿਊਜ਼ ਹੰਟ)- ਪੰਜਾਬ ਸਰਕਾਰ ਵੱਲੋਂ ਸੂਬੇ ਦੇ ਖੇਤੀ ਖੇਤਰ ਵਿੱਚ ਵਭਿੰਨਤਾ ਲਿਆਉਣ ਦੇ ਮਕਸਦ ਨਾਲ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਖੇਤੀਬਾੜੀ ਦੇ ਨਾਲ-ਨਾਲ ਸਹਾਇਕ ਧੰਦੇ ਨਾਲ ਪ੍ਰੇਰਿਤ ਕਰਨ ਲਈ ਸਕੀਮ ਫਾਰ ਪ੍ਰੋਮੋਸ਼ਨ ਆਫ ਡੇਅਰੀ ਫਾਰਮਿੰਗ ਐਂਜ਼ ਲਿਵਲੀ ਹੁੱਡ ਫਾਰ ਐਸ ਸੀ ਬੈਨੀਫਿਸਰੀਜ਼ ਦੀ ਸੁਰੂਆਤ ਪੂਰੇ ਪੰਜਾਬ ਵਿੱਚ ਕੀਤੀ ਗਈ ਹੈ।
ਇਸ ਤਹਿਤ ਡੇਅਰੀ ਵਿਕਾਸ ਵਿਭਾਗ ਵੱਲੋਂ ਜਿਲ੍ਹਾ ਪਠਾਨਕੋਟ ਵਿਖੇ ਐਸ ਸੀ ਸਿਖਿਆਰਥੀਆਂ ਵਾਸਤੇ ਮੁਫਤ ਡੇਅਰੀ ਸਿਖਲਾਈ ਕੋਰਸ 04-10-2021 ਤੋ ਸੁਰੂ ਕੀਤਾ ਜਾ ਰਿਹਾ ਹੈ । ਇਹ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਪਠਾਨਕੋਟ ਸੰਯਮ ਅਗਰਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਸਕੀਮ ਅਧੀਨ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਦੋ ਹਫਤੇ ਦੀ ਮੁਫਤ ਡੇਅਰੀ ਸਿਖਲਾਈ ਦੇ ਨਾਲ-ਨਾਲ 2000/- ਰਪੁਏ ਵਜੀਫਾ ਵੀ ਦਿੱਤਾ ਜਾਵੇਗਾ ਉਨ੍ਹਾ ਨੇ ਕਿਹਾ ਕਿ ਅਨੁਸੂਚਿਤ ਜਾਤੀ ਦੇ ਨਾਲ ਸਬੰਧਿਤ ਲਾਭਪਾਤਰੀ ਦਫਤਰ ਡਿਪਟੀ ਡਾਇਰੈਕਟਰ ਡੇਅਰੀ,ਕਮਰਾ ਨੰ: 345-ਏ , ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੂਜੀ ਮੰਜਿਲ ਪਠਾਨਕੋਟ ਵਿਖੇ ਮਿਤੀ 30-09-2021 ਤੱਕ ਆਪਣੇ ਫਾਰਮ ਜਮ੍ਹਾ ਕਰਵਾ ਸਕਦੇ ਹਨ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਸ. ਕਸਮੀਰ ਸਿੰਘ ਨੇ ਦੱਸਿਆ ਕਿ ਡੇਅਰੀ ਕਿੱਤਾ ਕਰਨ ਦੇ ਚਾਹਵਾਨ ਅਨੁਸੂਚਿਤ ਜਾਤੀ ਨਾਲ ਸਬੰਧਿਤ ਉਮੀਦਵਾਰ ਜਿਸ ਦੀ ਉਮਰ 18 ਤੋ 50 ਸਾਲ ਅਤੇ ਪੰਜਾਬ ਦੇ ਵਸਨੀਕ ,ਪੈਡੂ ਪਛੋਕੜ ਵਾਲੇ ਘੱਟੋ-ਘੱਟ 5 ਵੀ ਪਾਸ ਹੋਣੇ ਚਾਹਿੰਦੇ ਹਨ ਉਨ੍ਹਾ ਨੇ ਕਿਹਾ ਕਿ ਚਾਹਵਾਨ ਉਮੀਦਵਾਰ ਪੜਾਈ ਸਬੰਧੀ ਸਰਟੀਫਿਕੇਟ ਜਾਤੀ ਸਰਟੀਫਿਕੇਟ , ਅਧਾਰ ਕਾਰਡ, ਅਤੇ ਤਾਜਾ ਪਾਸਪੋਰਟ ਸਾਈਜ਼ ਫੋਟੋ ਸਮੇਤ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਵਿਖੇ ਸੰਪਰਕ ਕਰ ਸਦਕੇ ਹਨ। ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਦਫਤਰ ਦੇ ਲਾਈਡਲਾਈਨ ਫੋਨ ਨੰ: 0186-2345454 ਅਤੇ ਮੋਬਾਇਲ ਨੰ:(9888252112) ਉੱਤੇ ਸੰਪਰਕ ਕੀਤਾ ਜਾ ਸਕਦਾ ਹੈ ।
ज़िलें में पटाख़ा विक्रेताओं के लिए ऐकसलपोसिव एक्ट के अंतर्गत मिलने वाला कोई लायसंस जारी नहीं किया जायेगा: डिप्टी कमिश्नर
जालंधर, 27 सितम्बर (न्यूज़ हंट)- डिप्टी कमिश्नर जालंधर श्री घनश्याम थोरी ने बताया कि माननीय पंजाब और हरियाणा हाईकोर्ट की तरफ से जारी आदेशों को ध्यान में रखते हुए इस साल पटाख़ों को भंडार करने और बिक्री करने के लिए एक्सप्लोसिव एक्ट के अंतर्गत मिलने वाला कोई लायसंस जारी नहीं किया जायेगा।
आज जारी आदेशों में डिप्टी कमिश्नर ने कहा कि हाईकोर्ट के आदेशों अनुसार साल 2016 में जारी कुल एक्सप्लोसिव लायसंसो में से 20 प्रतिशत लायसंस जारी किये जाने थे। उन्होंने बताया कि उस साल प्रशासन की तरफ केवल 2लायसंस ही जारी किये गए थे, जिन का 20 प्रतिशत .4 बनता है, इस तरह इस साल ज़िलें में कोई लायसंस जारी नहीं किया जायेगा।
डिप्टी कमिश्नर ने यह भी स्पष्ट किया कि यह फ़ैसला नगर निगम जालंधर की सीमा से बाहर पड़ते क्षेत्रों के लिए लिया गया है ,क्योंकि शहरी क्षेत्र कमीशनरेट पुलिस के अधिकार क्षेत्र अधीन आता है, जिस की तरफ से अपने क्षेत्र के लिए लायसंस जारी करने का फ़ैसला लिया जायेगा।
पलस पोलियो अभियान के अंतर्गत दो दिनों में 94483 बच्चों को पिलाईं पोलियो रोधक दवा की बूँदें: डिप्टी कमिश्नर
जालंधर, 27 सितम्बर (न्यूज़ हंट)- 26 सितम्बर को शुरू हुई पल्स पोलियो अभियान के पहले दो दिनों दौरान स्वास्थ्य विभाग की टीमें की तरफ से 0-5साल की आयु के कुल 94483 बच्चों को पोलियो रोधक दवा की बूँदें पिलाई गई।
इस सम्बन्धित और ज्यादा जानकारी देते हुए डिप्टी कमिश्नर श्री घनश्याम थोरी ने बताया कि इस अभियान के दौरान शहरी और ग्रामीण दोनों क्षेत्रों में हज़ार से अधिक स्वास्थ्य टीमो की तरफ से 94483 बच्चों को पोलियो रोधक बूँदें पिलाई गई।
उन्होंने बताया कि इन टीमों में सुपरवाइज़र, आशा, मलटीपरपज़ हैल्थ वर्कर, कालेज के विद्यार्थी और अन्य शामिल थे। बस स्टैंड, रेलवे स्टेशन सहित सभी जनतक स्थानों पर यह अभियान चलाया गया ,जहाँ रोज़ाना लोगों की आमद देखी जा सकती है। उन्होंने बताया कि ग्रामीण क्षेत्रों में 25347 और शहरी इलाकों में 69136 बच्चों को पोलियो बूँदें पिलाईं गई है और ज़िले में 224733 घरों का दौरा किया गया है।
सेंसेक्स रिकॉर्ड ऊंचाई पर, 60,000 के पार, निफ्टी 17,900 के ऊपर; एचडीएफसी, एसबीआई शीर्ष लाभार्थी
27 सितंबर (न्यूज़ हंट )-बड़े पैमाने पर सकारात्मक वैश्विक बाजारों के बीच इंडेक्स मेजर एचडीएफसी बैंक, आईसीआईसीआई बैंक और रिलायंस इंडस्ट्रीज में मजबूत बढ़त के कारण इक्विटी बेंचमार्क सेंसेक्स सोमवार को शुरुआती कारोबार में 200 अंक से अधिक उछल गया।
60,339.28 के एक और उच्च स्तर को छूने के बाद, 30 शेयरों वाला सेंसेक्स थोड़ा कम हुआ लेकिन अभी भी 245.62 अंक या 0.41 प्रतिशत बढ़कर 60,294.09 पर कारोबार कर रहा था। इसी तरह निफ्टी 69.90 अंक या 0.39 फीसदी की तेजी के साथ 17,923.10 पर बंद हुआ।
सेंसेक्स पैक में मारुति 2 प्रतिशत से अधिक की बढ़त के साथ एचडीएफसी बैंक, एसबीआई, बजाज ऑटो, एमएंडएम, एक्सिस बैंक और इंडसइंड बैंक में शीर्ष पर रही। दूसरी ओर, नेस्ले इंडिया, टेक महिंद्रा, डॉ रेड्डीज और आईटीसी पिछड़ गए।
पिछले सत्र में, 30-शेयर सूचकांक 163.11 अंक या 0.27 प्रतिशत बढ़कर 60,048.47 के रिकॉर्ड उच्च स्तर पर पहुंच गया, और निफ्टी 30.25 अंक या 0.17 प्रतिशत बढ़कर 17,853.20 के रिकॉर्ड स्तर पर बंद हुआ। विदेशी संस्थागत निवेशक (एफआईआई) पूंजी बाजार में शुद्ध खरीदार थे क्योंकि उन्होंने एक्सचेंज के आंकड़ों के अनुसार शुक्रवार को 442.49 करोड़ रुपये के शेयर खरीदे।
जियोजित फाइनेंशियल सर्विसेज के मुख्य निवेश रणनीतिकार वीके विजयकुमार ने कहा कि अप्रैल 2020 में शुरू हुई तेजी ने सेंसेक्स को 60,000 के पार ले लिया है और अब निफ्टी को 18,000 के स्तर पर धकेलने की ओर अग्रसर है।
Google 23 साल का हुआ, होमपेज केक डूडल के साथ मनाया जन्मदिन
कैलिफोर्निया 27 सितंबर (न्यूज़ हंट )- ग्लोबल सर्च इंजन गूगल सोमवार (27 सितंबर, 2021) को अपना 23वां जन्मदिन मना रहा है। अमेरिकी प्रौद्योगिकी कंपनी अपने होमपेज पर एक विशेष डूडल के साथ इस अवसर का जश्न मना रही है।
आज के Google डूडल में एक केक है जिसके ऊपर “23” लिखा है, जिसमें “Google” में “L” के स्थान पर जन्मदिन की मोमबत्ती है। Google की स्थापना वास्तव में लैरी पेज और सर्गेई ब्रिन द्वारा की गई थी, जो 4 सितंबर, 1998 को कैलिफोर्निया के स्टैनफोर्ड विश्वविद्यालय में पीएच.डी के छात्र थे।हालांकि, इससे एक साल पहले, दोनों ने वास्तव में अपने डॉर्म रूम में एक साथ अपने खोज इंजन पर एक बहुत ही बुनियादी पहले प्रोटोटाइप के साथ काम करना शुरू कर दिया था। तेईस साल बाद, Google ने आज खुद को दुनिया के सबसे शक्तिशाली और व्यापक खोज इंजन के रूप में स्थापित कर लिया है।
कंपनी ने पहले सात वर्षों के लिए, 4 सितंबर को अपनी जयंती मनाई। हालांकि, बाद में उसने इस खोज इंजन को अनुक्रमित करने वाले पृष्ठों की रिकॉर्ड संख्या की घोषणा के साथ समारोहों को 27 सितंबर तक स्थानांतरित करने का निर्णय लिया।
Google वास्तव में 2004 में सार्वजनिक हुआ था और 2015 में Alphabet Inc. की पूर्ण स्वामित्व वाली सहायक कंपनी के रूप में पुनर्गठित किया गया था। खोज इंजन, आज की स्थिति में, दुनिया भर में 150 से अधिक भाषाओं में खोजों को सक्षम बनाता है।
26,041 नए COVID-19 संक्रमणों के साथ, भारत का सक्रिय केसलोड 191 दिनों में सबसे कम
नई दिल्ली 27 सितंबर (न्यूज़ हंट )- भारत ने पिछले 24 घंटों में 26,041 नए सीओवीआईडी -19 मामले, 29,621 वसूली और 276 मौतें दर्ज कीं, स्वास्थ्य मंत्रालय ने सोमवार (27 सितंबर, 2021) सुबह को सूचित किया। नए संक्रमणों और मौतों में से, केवल केरल में 15,951 मामले और 165 मौतें हुईं, जो अभी भी कोरोनावायरस की दूसरी लहर की चपेट में है।
इसके साथ, कुल मामलों की संख्या बढ़कर 3,36,78,786 हो गई है , जिनमें से 3,29,31,972 ठीक हो चुके हैं, जबकि 4,47,194 ने वायरस के कारण दम तोड़ दिया है। भारत में अब 2,99,620 सक्रिय कोरोनावायरस मामले हैं, जो स्वास्थ्य मंत्रालय ने कहा कि 191 दिनों में सबसे कम है।
अब तक, देश भर में 56.44 करोड़ परीक्षण किए गए हैं और साप्ताहिक और दैनिक सकारात्मकता दर क्रमशः 1.94% और 2.24% है।
