होशियारपुर, 27 अगस्त ( न्यूज़ हंट )- संत सदैव दूसरों के गुणों से लाभ उठाते हुए उसके अवगुणों पर पर्दा डालने का प्रयास करते हैं न कि उन्हें उछालने का। आनलाईन वर्चुअल समागम के दौरान प्रवचन करते हुए निरंकारी सत्गुरु माता सुदीक्षा जी महाराज ने फरमाया कि ब्रह्मज्ञान के उपरांत भक्त इस निरंकार प्रभु के रंग में रंगा रहता है। वह स्वयं से भी प्रेम करता है और सबके साथ प्रेम से जीते हुए इस जीवन को खूबसूरत बना लेता है। मानवीय गुणों से युक्त होकर वह स्वयं के लिए तथा संसार के लिए वरदान बनता है। एक ब्रह्मज्ञानी इस संसार में मौजूद विविधता का भी उत्सव मनाता है। यदि हम प्राकृतिक सौंदर्य की एक तस्वीर किसी सोशल ग्रुप में भेजें और सभी से पूछें कि उन्हें उसमें क्या सुंदर लगा? तब कोई पहाड़ को सुंदर कहेगा और कोई नदी या वृक्षों को। वास्तव में तस्वीर तो एक ही है परन्तु सबकी पसंद उसमें भिन्न है। ऐसे ही संसार में विविधता है और हमारी निजी पसंद अलग हो सकती है परन्तु समस्त संसार ही इस परमात्मा की बनाई हुई एक सुंदर तस्वीर है; ब्रह्मज्ञानी इसी भाव से सबसे प्रीत करता है। एक व्यक्ति के स्वभाव में भी अनेक पहलू होते हैं। हो सकता है हमें एक पहलू अच्छा लगे, और दूसरा पहलू नहीं। ज्ञान और विवेक की दृष्टि रखने वाले गुणों पर केंद्रित रहते हैं और वह दूसरों की कमियों को नहीं देखते। यदि हम किसी डिजिटल फोटो को बहुत नजदीक से देखने के लिए यूम इन करते हैं, तो धीरे धीरे वह तस्वीर छोटे छोटे अस्पष्ट हिस्सों में बंट जाती है। उसी फोटो को यदि हम फिर से यूम आऊट करते हैं तब सब स्पष्ट एंव सुंदर दिखाई देने लगता है। ऐसे ही यदि हम किसी व्यक्ति की गलतियां छांटने में अपना सारा ध्यान लगा देते हैं तब हमें उसमें मौजूद अनेक गुण नहीं दिखाई देते; फिर हमें वह इंसान शायद अच्छा भी नहीं लगता। संत सदैव दूसरे के गुणों से लाभ उठाते हैं। वह अवगुणों पर पर्दा डालने का प्रयास करते हैं न कि उन्हें उछालने का। फिर भी यदि कहीं किसी में कोई गलती दिख भी रही है तो उसके साथ बैठकर मसले का हल निकाल लेते हैं। हमें जितनी बार भी दूसरों में कोई कमी दिखे, उतनी ही बार हम निरंकार से उसके लिए यह अरदास करें कि प्रभु उसको सुमति प्रदान करे। ऐसा करके हम अपने परिवार, दफ्तर और अन्य स्थानों पर सबके साथ मैत्रीपूर्ण और प्रेम भरा जीवन व्यतीत कर पाएंगे। हमें अपने मन को निरंकार द्वारा बक्शे ज्ञान, विवेक और चेतनता के सांचे में ढालना है जिससे हमारा चुनाव सही दिशा प्राप्त कर सके। हम सभी ने सेवा, सिमरन व सत्संग करना है। अपने दिल को बड़ा करते हुए दूसरों की गलतियों को नजरंदाज और क्षमा करते हुए हमने सभी के साथ आदर और सत्कार से रहना है।
ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01 ਜਨਵਰੀ 2022 ਦੇ ਅਧਾਰ ਤੇ ਫੋਟੋ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ ਦਾ ਸ਼ਡਿਊਲ ਕੀਤਾ ਜਾਰੀ
ਪਠਾਨਕੋਟ, 27 ਅਗਸਤ ( ਨਿਊਜ਼ ਹੰਟ )- ਸ਼੍ਰੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ, ਪਠਾਨਕੋਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01 ਜਨਵਰੀ 2022 ਦੇ ਅਧਾਰ ਤੇ ਫੋਟੋ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ, ਜਿਸ ਅਨੁਸਾਰ ਪ੍ਰੀ-ਰਵੀਜਨ ਗਤੀਵਿਧੀਆਂ ਤਹਿਤ ਜ਼ਿਲ੍ਹੇ ਵਿਚਲੇ ਸਮੁੱਚੇ ਤਿੰਨਾਂ ਵਿਧਾਨ ਸਭਾ ਚੋਣ ਹਲਕਿਆਂ (001-ਸੁਜਾਨਪੁਰ, 002-ਭੋਆ (ਅ.ਜ.) ਅਤੇ 003-ਪਠਾਨਕੋਟ) ਵਿੱਚ ਮਿਤੀ 09 ਅਗਸਤ, 2021 ਤੋਂ 08 ਸਤੰਬਰ, 2021 ਤੱਕ ਬੀ.ਐਲ.ਓਜ਼. ਦੁਆਰਾ ਡੋਰ-ਟ-ਡੋਰ ਸਰਵੇ ਕੀਤਾ ਜਾਵੇਗਾ। ਡੋਰ ਟੂ ਡੋਰ ਸਰਵੇ ਦੌਰਾਨ ਬੀ.ਐਲ.ਓਜ. ਵੱਲੋਂ ਜਿੱਥੇ ਪਹਿਲਾਂ ਤੋਂ ਰਜਿਸਟਰਡ ਵੋਟਰਾਂ ਦੇ ਵੇਰਵੇ ਵੈਰੀਫਿਕੇਸ਼ਨ ਕਰਨ ਹਿੱਤ ਬੀ.ਐਲ.ਓ. ਰਜਿਸਟਰ ਵਿਚਲੇ ਫਾਰਮੇਟ 1 ਤੋਂ 8 ਵਿੱਚ ਇਕੱਤਰ ਕੀਤੇ ਜਾਣਗੇ ਉੱਥੇ ਹੀ ਜਿਹੜੇ ਨੌਜਵਾਨ ਮਿਤੀ 01 ਜਨਵਰੀ, 2003 ਨੂੰ ਜਾਂ ਇਸ ਤੋਂ ਪਹਿਲਾਂ ਪੈਦਾ ਹੋਏ ਹਨ ਅਤੇ ਉਹਨਾਂ ਦੀ ਅਜੇ ਤੱਕ ਵੋਟ ਨਹੀਂ ਬਣੀ ਹੋਈ, ਉਹਨਾਂ ਦੇ ਵੇਰਵੇ ਇਕੱਤਰ ਕਰਨ ਉਪਰੰਤ ਉਹਨਾਂ ਦੀਆਂ ਨਵੀਆਂ ਵੋਟਾਂ ਬਣਾਉੋਣ ਸਬੰਧੀ ਫਾਰਮ ਨੰਬਰ 6 ਵੀ ਭਰੇ ਜਾਣਗੇ।
ਇਸ ਤੋਂ ਇਲਾਵਾ ਬੀ.ਐਲ.ਓਜ. ਵੱਲੋਂ ਮਿਤੀ 02 ਜਨਵਰੀ, 2003 ਤੋਂ 01 ਜਨਵਰੀ, 2004 ਤੱਕ ਜਨਮੇਂ ਬੱਚਿਆਂ ਦੇ ਵੇਰਵੇ, ਓਵਰਸੀਜ ਵਿਅਕਤੀਆਂ ਦੇ ਵੇਰਵੇ ਵੀ ਇਕੱਤਰ ਕੀਤੇ ਜਾਣਗੇ ਡਿਪਟੀ ਕਮਿਸ਼ਨਰ ਪਠਾਨਕੋਟ ਵੱਲੋਂ ਜ਼ਿਲ੍ਹੇ ਦੇ ਸਮੂਹ ਜਨਤਾ ਨੂੰ ਮਿਤੀ 09 ਅਗਸਤ, 2021 ਤੋਂ 08 ਸਤੰਬਰ, 2021 ਤੱਕ ਬੀ.ਐਲ.ਓਜ. ਵੱਲੋਂ ਕੀਤੇ ਜਾ ਰਹੇ ਡੋਰ-ਟੂ-ਡੋਰ ਸਰਵੇ ਵਿੱਚ ਬੀ.ਐਲ.ਓਜ. ਨੂੰ ਆਪਣਾ ਪੂਰਣ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ।
ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ ਦੀਆਂ ਸਮੂਹ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨਾਂ/ਸਕੱਤਰਾਂ, ਕਲੱਬਾਂ, ਵਾਰਡ ਸੁਸਾਈਟੀਜ, ਐਨ.ਜੀ.ਓਜ਼ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਭਾਰਤ ਚੋਣ ਕਮਿਸ਼ਨ ਵਲੋਂ ਯੋਗਤਾ ਮਿਤੀ 01.01.2022 ਦੇ ਅਧਾਰ ਤੇ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ ਦੇ ਸਬੰਧ ਵਿੱਚ ਕਰਵਾਈਆਂ ਜਾ ਰਹੀਆਂ ਪ੍ਰੀ-ਰਵੀਜਨ ਗਤੀਵਿਧੀਆਂ ਵਿੱਚ ਜ਼ਿਲ੍ਹਾ ਪ੍ਰਸ਼ਾਸ਼ਨ,ਬੀ.ਐਲ.ਓਜ਼., ਸੁਪਰਵਾਈਜਰ, ਸਕੂਲਾਂ ਕਾਲਜਾਂ ਦੇ ਨੋਡਲ ਅਫ਼ਸਰਾਂ/ਕੈਂਪਸ ਅੰਬੈਸਡਰਾਂ ਨੂੰ ਆਪਣਾ ਵੱਧ ਤੋਂ ਵੱਧ ਸਹਿਯੋਗ ਦੇਣ ਤਾਂ ਜੋ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਵਿੱਚ ਵੱਧ ਤੋਂ ਵੱਧ ਵੋਟਰਾਂ ਨੂੰ ਰਜਿਸਟਰ ਕੀਤਾ ਜਾ ਸਕੇ। ਉਨ੍ਹਾਂ ਵੱਲੋਂ ਫੀਲਡ ਅਮਲੇ ਨੂੰ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਫੀਲਡ ਅਮਲੇ ਵੱਲੋਂ ਫੀਲਡ ਵਿਜਿਟ ਦੌਰਾਨ ਕੋਵਿਡ-19 ਮਹਾਂਮਾਰੀ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਪੰਜਾਬ ਸਰਕਾਰ ਦੀਆਂ ਗਾਈਡਲਾਈਨਜ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ।
ਮੁੱਖ ਮੰਤਰੀ ਨੇ ਡਿਜੀਟਲ ਵਿਧੀ ਰਾਹੀਂ ਸ੍ਰੀ ਗੁਰੂ ਤੇਗ ਬਹਾਦਰ ਸਟੇਟ ਯੂਨੀਵਰਸਿਟੀ ਆਫ ਲਾਅ ਦਾ ਨੀਂਹ ਪੱਥਰ ਰੱਖਿਆ
ਪਠਾਨਕੋਟ, 27 ਅਗਸਤ ( ਨਿਊਜ਼ ਹੰਟ )- ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਵਰਚੂਅਲ ਤੌਰ ਉਤੇ ਸ੍ਰੀ ਗੁਰੂ ਤੇਗ ਬਹਾਦਰ ਸਟੇਟ ਯੂਨੀਵਰਸਿਟੀ ਆਫ ਲਾਅ, ਤਰਨ ਤਾਰਨ ਦਾ ਨੀਂਹ ਪੱਥਰ ਰੱਖਿਆ। ਇਸੇ ਦੌਰਾਨ ਮੁੱਖ ਮੰਤਰੀ ਨੇ ਵਿੱਤ ਵਿਭਾਗ ਨੂੰ ਇਸ ਸੰਸਥਾ ਨੂੰ ਸਮੇਂ ਸਿਰ ਕਾਰਜਸ਼ੀਲ ਕਰਨ ਲਈ ਢੁਕਵੇਂ ਫੰਡ ਯਕੀਨੀ ਬਣਾਉਣ ਦੇ ਹੁਕਮ ਦਿੱਤੇ। ਜਿਲ੍ਹਾ ਪਠਾਨਕੋਟ ਵਿੱਚ ਵੀ ਵੱਖ ਵੱਖ ਥਾਵਾਂ ਤੇ ਵਰਚੁਅਲ ਸਮਾਰੋਹ ਕਰਵਾਏ ਗਏ ਜਿਲ੍ਹਾ ਪੱਧਰੀ ਸਮਾਰੋਹ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਕਰਵਾਇਆ ਗਿਆ। ਜਿਸ ਦੀ ਪ੍ਰਧਾਨਗੀ ਸ੍ਰੀ ਸੰਦੀਪ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ ) ਨੇ ਕੀਤੀ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਡਾ. ਪੂਨਮ ਸਰਮਾ ਲੈਕਚਰਾਰ ਸਰਕਾਰੀ ਕਾਲਜ ਗੁਰਦਾਸਪੁਰ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸ਼ਰ ਪਠਾਨਕੋਟ ਅਤੇ ਹੋਰ ਵਿਭਾਗੀ ਅਧਿਕਾਰੀ ਹਾਜ਼ਰ ਸਨ। ਸਮਾਰੋਹ ਦੋਰਾਨ ਮੁੱਖ ਮੰਤਰੀ ਪੰਜਾਬ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਨੇ ਤੇ ਚਾਂਦੀ ਦੇ ਯਾਦਗਾਰੀ ਸਿੱਕੇ ਵੀ ਜਾਰੀ ਕੀਤੇ ਗਏ।
ਮੁੱਖ ਮੰਤਰੀ ਨੇ ਸਕੂਲ ਸਿੱਖਿਆ ’ਚ ਪੰਜਾਬ ਨੂੰ ਮੁਲਕ ਦਾ ਅੱਵਲ ਸੂਬਾ ਬਣਾਉਣ ਲਈ ਸਿੱਖਿਆ ਵਿਭਾਗ ਦੀ ਸ਼ਲਾਘਾ ਕੀਤੀ। ਸਿੱਖਿਆ ਨੂੰ ਤਰਜੀਹੀ ਖੇਤਰ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਕੂਲ ਸਿੱਖਿਆ ਵਿਚ ਸਿਖਰਲਾ ਦਰਜਾ ਹਾਸਲ ਕਰਨ ਤੋਂ ਬਾਅਦ ਉਨ੍ਹਾਂ ਦਾ ਅਗਲਾ ਉਦੇਸ਼ ਉਚੇਰੀ ਸਿੱਖਿਆ ਅਤੇ ਤਕਨੀਕੀ ਸਿੱਖਿਆ ਵਿਚ ਵੀ ਪੰਜਾਬ ਨੂੰ ਅੱਵਲ ਸੂਬਾ ਬਣਾਉਣਾ ਹੈ। ਸਿੱਖਿਆ ਪ੍ਰਤੀ ਆਪਣੀ ਸਰਕਾਰ ਦੀ ਪਹਿਲ ਦੀ ਲੀਹ ਉਤੇ ਮੁੱਖ ਮੰਤਰੀ ਨੇ ਕਿਹਾ ਕਿ ਉਹ 2 ਅਕਤੂਬਰ ਨੂੰ 18 ਨਵੇਂ ਡਿਗਰੀ ਕਾਲਜਾਂ ਅਤੇ 25 ਆਈ.ਟੀ.ਆਈਜ਼ ਦਾ ਵੀ ਉਦਘਾਟਨ ਕਰਨਗੇ। ਉਨ੍ਹਾਂ ਜ਼ੋਰ ਦੇ ਕੇ ਕਿਹਾ, “ਸਿੱਖਿਆ ਬਦਲਦੇ ਸਮੇਂ ਦੀ ਹਾਣੀ ਹੋਣੀ ਚਾਹੀਦੀ ਹੈ।” ਉਨ੍ਹਾਂ ਨੇ ਇਸ ਲਈ ਨਿਰੰਤਰ ਮੁਲਾਂਕਣ ਦੀ ਲੋੜ ਵੀ ਦਰਸਾਈ ਤਾਂ ਕਿ ਆਉਂਦੇ ਦਹਾਕਿਆਂ ਵਿਚ ਸਿੱਖਿਆ ਗੈਰ-ਮੁਨਾਸਬ ਨਾ ਬਣ ਜਾਵੇ।
ਕੈਪਟਨ ਅਮਰਿੰਦਰ ਸਿੰਘ ਨੇ ਖੁਲਾਸਾ ਕੀਤਾ ਕਿ ਨਵੀਂ ਬਣਨ ਵਾਲੀ ਇਸ ਯੂਨੀਵਰਸਿਟੀ ਦੀਆਂ ਕਲਾਸਾਂ ਨਵਾਂ ਮੁੱਖ ਕੈਂਪਸ ਦੇ ਤਿਆਰ ਹੋਣ ਤੱਕ ਆਰਜ਼ੀ ਕੈਂਪਸ (ਟਰਾਂਜ਼ਿਟ ਕੈਂਪਸ) ਵਿਚ ਸ਼ੁਰੂ ਹੋਣਗੀਆਂ ਅਤੇ ਨਵੇਂ ਕੈਂਪਸ ਲਈ ਪਿੰਡ ਕੈਰੋਂ ਵਿਚ 25 ਏਕੜ ਜ਼ਮੀਨ ਦੀ ਵਿਵਸਥਾ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪਿੰਡ ਕੈਂਰੋ ਵਿਚ ਬਣਨ ਜਾ ਰਹੀ ਯੂਨੀਵਰਸਿਟੀ ਸਹੀ ਮਾਅਨਿਆਂ ਵਿਚ ਸਾਬਕਾ ਮੁੱਖ ਮੰਤਰੀ ਪ੍ਰਤਾਪ ਸਿੰਘ ਕੈਂਰੋ ਨੂੰ ਸ਼ਰਧਾਂਜਲੀ ਹੋਵੇਗੀ ਜੋ ਆਧੁਨਿਕ ਪੰਜਾਬ ਦੇ ਸਿਰਜਕ ਸਨ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੀ ਸਥਾਪਨਾ ਦਾ ਸਿਹਰਾ ਵੀ ਇਨ੍ਹਾਂ ਨੂੰ ਹੀ ਜਾਂਦਾ ਹੈ ਜਿਸ ਸਦਕਾ ਹਰੀ ਕ੍ਰਾਂਤੀ ਆਈ।
ਇਸ ਦੌਰਾਨ ਮੁੱਖ ਮੰਤਰੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਨੇ ਤੇ ਚਾਂਦੀ ਦੇ ਯਾਦਗਾਰੀ ਸਿੱਕੇ ਜਾਰੀ ਕੀਤੇ। ਸੋਨੇ ਦੇ 5 ਗ੍ਰਾਮ ਦੇ ਸਿੱਕੇ ਦੀ ਕੀਮਤ 27,500 ਰੁਪਏ, 10 ਗ੍ਰਾਮ ਦੇ ਸੋਨੇ ਦੇ ਸਿੱਕੇ ਦੀ 55,000 ਅਤੇ 50 ਗ੍ਰਾਮ ਦੇ ਚਾਂਦੀ ਦੇ ਸਿੱਕੇ ਦੀ ਕੀਮਤ 51,000 ਰੁਪਏ ਰੱਖੀ ਗਈ ਹੈ। ਇਹ ਸਿੱਕੇ ਦੇਸ਼ ਭਰ ਵਿਚ ਸਥਿਤ ਫੁਲਕਾਰੀ ਦੇ ਆਊਟਲੈਟ ਉਤੇ ਵਿਕਰੀ ਲਈ ਮੁਹੱਈਆ ਹੋਣਗੇ ਅਤੇ ਇਸ ਤੋਂ ਇਲਾਵਾ ਇਸ ਉਦੇਸ਼ ਲਈ ਆਉਂਦੇ ਦਿਨਾਂ ਵਿਚ ਬੈਂਕਾਂ ਅਤੇ ਡਾਕ ਘਰਾਂ ਨਾਲ ਤਾਲਮੇਲ ਕੀਤਾ ਜਾਵੇਗਾ।
ਰਾਜਨੀਤੀ ਸਾਸਤਰ ਦੇ ਲੈਕਚਰਾਰ ਦਾ ਇੱਕ ਰੋਜਾ ਸੈਮੀਨਾਰ ਆਯੋਜਿਤ
ਪਠਾਨਕੋਟ, 27 ਅਗਸਤ ( ਨਿਊਜ਼ ਹੰਟ )- ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਅਤੇ ਸਿੱਖਿਆ ਸੱਕਤਰ ਕਿ੍ਰਸਨ ਕੁਮਾਰ ਦੀ ਯੋਗ ਅਗਵਾਈ ਅਧੀਨ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸਦ ਪੰਜਾਬ ਵੱਲੋਂ ਅਧਿਆਪਕਾਂ ਦੇ ਲਗਾਏ ਜਾ ਰਹੇ ਸਿੱਖਲਾਈ ਪ੍ਰੋਗਰਾਮਾਂ ਦੀ ਲੜੀ ਵਿੱਚ ਰਾਜਨੀਤੀ ਸਾਸਤਰ ਵਿਸੇ ਦੇ ਲੈਕਚਰਾਰ ਦਾ ਇੱਕ ਰੋਜਾ ਸੈਮੀਨਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਮੀਨੀ ਵਿਖੇ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਜਸਵੰਤ ਸਿੰਘ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਰਾਜੇਸਵਰ ਸਲਾਰੀਆ ਦੀ ਦੇਖਰੇਖ ਹੇਠ ਲਗਾਇਆ ਗਿਆ। ਸੈਮੀਨਾਰ ਦੀ ਸੁਰੂਆਤ ਡਾਇਟ ਪਠਾਨਕੋਟ ਦੀ ਪਿ੍ਰੰਸੀਪਲ ਮੋਨਿਕਾ ਵਿਜਾਨ ਅਤੇ ਜਿਲ੍ਹਾ ਕੋਆਰਡੀਨੇਟਰ ਸਿਧਾਰਥ ਚੰਦਰ ਵੱਲੋਂ ਆਪਣੇ ਪ੍ਰੇਰਕ ਭਾਸਣ ਦੁਆਰਾ ਕੀਤੀ ਗਈ। ਸੈਮੀਨਾਰ ਵਿੱਚ ਰਾਜਨੀਤੀ ਸਾਸਤਰ ਦੇ ਸਟੇਟ ਰਿਸੋਰਸ ਪਰਸਨ ਡਾ. ਮਦਨ ਲਾਲ ਨੇ ਉਚੇਚੇ ਤੌਰ ਤੇ ਸਾਮਿਲ ਹੋ ਕੇ ਅਧਿਆਪਕਾਂ ਨੂੰ ਰਾਜਨੀਤੀ ਸਾਸਤਰ ਵਿਸੇ ਨੂੰ ਰੋਚਕ ਤਰੀਕੇ ਨਾਲ ਪੜਾਉਣ ਲਈ ਨੁਕਤੇ ਸਾਂਝੇ ਕੀਤੇ ਅਤੇ ਅਧਿਆਪਕਾਂ ਨੂੰ ਨੈਸਨਲ ਅਚੀਵਮੈਂਟ ਸਰਵੇ ਸਬੰਧੀ ਵਿਸਤਾਰ ਨਾਲ ਜਾਣਕਾਰੀ ਦਿੱਤੀ।
ਸੈਮੀਨਾਰ ਦਾ ਸੰਚਾਲਨ ਜਿਲ੍ਹਾ ਇੰਚਾਰਜ ਰਾਜਨੀਤੀ ਸਾਸਤਰ ਵਿਨੋਦ ਕੁਮਾਰ, ਡੀਆਰਪੀ ਗਿਰਧਾਰੀ ਲਾਲ, ਮੁਕੇਸ ਸਿੰਘ, ਸੰਦੀਪ ਭੱਲਾ ਅਤੇ ਡਾ.ਰਾਜਕੁਮਾਰ ਨੇ ਕੀਤਾ।
ਸੈਮੀਨਾਰ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਜਸਵੰਤ ਸਿੰਘ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਰਾਜੇਸਵਰ ਸਲਾਰੀਆ ਨੇ ਦੱਸਿਆ ਕਿ ਵਿਭਾਗ ਵੱਲੋਂ ਲਗਾਏ ਜਾ ਰਹੇ ਇਨ੍ਹਾਂ ਸੈਮੀਨਾਰਾਂ ਦਾ ਮੁੱਖ ਉਦੇਸ ਜਿਥੇ ਅਧਿਆਪਕਾਂ ਨੂੰ ਸਮੇਂ ਦਾ ਹਾਣੀ ਬਣਾਉਣਾ ਹੈ, ਉਥੇ ਵਿਸੇ ਦੀ ਰੌਚਕ ਪੜ੍ਹਨ ਪੜ੍ਹਾਉਣ ਦੀ ਤਕਨੀਕ ਨੂੰ ਵਿਕਸਤ ਕਰਨਾ ਹੈ। ਉਨ੍ਹਾਂ ਦੱਸਿਆ ਕਿ ਸੈਮੀਨਾਰ ਦੌਰਾਨ ਅਧਿਆਪਕਾਂ ਨੂੰ ਨੈਸਨਲ ਅਚੀਵਮੈਂਟ ਸਰਵੇ ਸਬੰਧੀ, ਪ੍ਰਸਨ ਪੱਤਰ ਦੇ ਨਮੂਨੇ, ਪ੍ਰੋਜੈਕਟ ਵਰਕ, ਵਿਸੇ ਨੂੰ ਰੋਚਕ ਤਰੀਕੇ ਨਾਲ ਪੜ੍ਹਾਉਣ ਲਈ ਸੂਚਨਾ ਤਕਨਾਲੋਜੀ ਦੀ ਵਰਤੋਂ ਆਦਿ ਮਹੱਤਵਪੂਰਨ ਨੁਕਤਿਆਂ ਸਬੰਧੀ ਸਿੱਖਲਾਈ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸਿਖਲਾਈ ਪ੍ਰੋਗਰਾਮ ਨੂੰ ਆਯੋਜਿਤ ਕਰਵਾਉਣ ਵਿੱਚ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਦੀ ਸਮੂਚੀ ਟੀਮ ਦਾ ਵਿਸੇਸ ਯੋਗਦਾਨ ਰਿਹਾ ਹੈ।
ਇਸ ਮੌਕੇ ਤੇ ਕਮਲੇਸ ਕੁਮਾਰੀ, ਵਨੀਤਾ ਗੁਪਤਾ, ਨਿਰਮਲ, ਸੁਦੇਸ ਕੁਮਾਰੀ, ਧਮਨ ਗਈ, ਨੀਰਾ ਗੁਪਤਾ, ਅਜੇ ਕੁਮਾਰ, ਸੰਜੀਵ ਕੁਮਾਰ, ਰਾਜਨ, ਜਗੀਰ ਸਿੰਘ, ਪ੍ਰੇਮ ਕੁਮਾਰ, ਗਗਨਦੀਪ, ਕਮਲਜੀਤ ਸਿੰਘ, ਮਨਜੀਤ ਸਿੰਘ, ਕਮਲ ਮੋਹਨੀ, ਨੀਨਾ, ਹਰਜੀਤ ਕੌਰ ਬਾਜਵਾ, ਜਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ ਆਦਿ ਹਾਜਰ ਸਨ।
ਮੁੱਖ ਮੰਤਰੀ, ਪੰਜਾਬ ਨੇ ਸ੍ਰੀ ਗੁਰੂ ਤੇਗ ਬਹਾਦਰ ਸਟੇਟ ਯੂਨੀਵਰਸਿਟੀ ਆਫ਼ ਲਾਅ, ਤਰਨ ਤਾਰਨ ਦਾ ਨੀਂਹ ਪੱਥਰ ਰੱਖਿਆ
ਜਲੰਧਰ, 27 ਅਗਸਤ ( ਨਿਊਜ਼ ਹੰਟ )- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਸ੍ਰੀ ਗੁਰੂ ਤੇਗ ਬਹਾਦਰ ਸਟੇਟ ਯੂਨੀਵਰਸਿਟੀ ਆਫ਼ ਲਾਅ, ਤਰਨ ਤਾਰਨ ਦਾ ਨੀਂਹ ਪੱਥਰ ਰੱਖਿਆ ਗਿਆ ਅਤੇ ਇਸ ਮੌਕੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਨੇ ਅਤੇ ਚਾਂਦੀ ਦੇ ਸਿੱਕੇ ਵੀ ਜਾਰੀ ਕੀਤੇ ਗਏ, ਜੋ ਕਿ ਪੰਜਾਬ ਸਰਕਾਰ ਦੇ ਦੇਸ਼ ਦੇ ਵੱਖ-ਵੱਖ ਸੂਬਿਆਂ ਵਿਚ ਸਥਿਤ ਫੁਲਕਾਰੀ ਸਟੋਰਾਂ ‘ਤੇ ਉਪਲੱਬਧ ਹੋਣਗੇ।
ਇਸ ਮੌਕੇ ਡਿਪਟੀ ਕਮਿਸ਼ਨਰ, ਜਲੰਧਰ ਸ਼੍ਰੀ ਘਨਸ਼ਿਆਮ ਥੋਰੀ ਨੇ ਨੀਂਹ ਪੱਥਰ ਰੱਖਣ ਸਬੰਧੀ ਸਮਾਰੋਹ ਵਿੱਚ ਵਰਚੁਅਲ ਤੌਰ ‘ਤੇ ਸ਼ਮੂਲੀਅਤ ਕੀਤੀ। ਉਨ੍ਹਾਂ ਸ੍ਰੀ ਗੁਰੂ ਤੇਗ ਬਹਾਦਰ ਸਟੇਟ ਯੂਨੀਵਰਸਿਟੀ ਆਫ਼ ਲਾਅ, ਤਰਨਤਾਰਨ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਖੀ ਪੇਸ਼ੇਵਰ ਸਿੱਖਿਆ ਪ੍ਰਦਾਨ ਕਰਨ ‘ਤੇ ਧਿਆਨ ਦੇ ਰਹੀ ਹੈ। ਯੂਨੀਵਰਸਿਟੀ ਦੀ ਸਥਾਪਨਾ ਦਾ ਉਦੇਸ਼ ਇਸ ਵਿੱਚ ਹੋਰ ਵਾਧਾ ਕਰਨਾ ਹੈ ਅਤੇ ਨਵੀਂ ਯੂਨੀਵਰਸਿਟੀ ਵਿੱਦਿਅਕ ਸੈਸ਼ਨ 2021-2022 ਤੋਂ ਕਾਰਜਸ਼ੀਲ ਹੋਵੇਗੀ।
ਸ਼੍ਰੀ ਥੋਰੀ ਨੇ ਦੱਸਿਆ ਕਿ ਲਾਅ ਕੋਰਸਾਂ ਲਈ ਸੂਬਾ ਸਰਕਾਰ ਵੱਲੋਂ ਸੂਬਾ ਪੱਧਰੀ ਕੇਂਦਰੀਕ੍ਰਿਤ ਦਾਖ਼ਲਾ ਪ੍ਰਕਿਰਿਆ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨੂੰ ਅਲਾਟ ਕੀਤੀ ਗਈ ਹੈ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਟੇਟ ਯੂਨੀਵਰਸਿਟੀ ਆਫ਼ ਲਾਅ, ਤਰਨਤਾਰਨ ਲਈ ਦਾਖ਼ਲਾ ਪ੍ਰਕਿਰਿਆ ਚੱਲ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਯੂਨੀਵਰਸਿਟੀ ਮੌਜੂਦਾ ਵਿੱਦਿਅਕ ਸੈਸ਼ਨ 2021-22 ਤੋਂ ਐਲ.ਐਲ.ਬੀ. (ਟੀ.ਵਾਈ.ਸੀ.), ਬੀ.ਏ. ਐਲ.ਐਲ.ਬੀ. (ਐਫ.ਵਾਈ.ਆਈ.ਸੀ), ਬੀ.ਬੀ.ਏ. ਐਲ.ਐਲ.ਬੀ. (ਪੀ.ਆਈ.ਸੀ.), ਅਤੇ ਬੀ.ਕਾਮ ਐਲ.ਐਲ.ਬੀ. (ਐਫ.ਵਾਈ.ਆਈ.ਸੀ.) ਕਲਾਸਾਂ ਸ਼ੁਰੂ ਕਰੇਗੀ।
ਮੌਜੂਦਾ ਸਰਕਾਰ ਵੱਲੋਂ ਇਹ ਤੀਜੀ ਸੂਬਾ ਪੱਧਰੀ ਯੂਨੀਵਰਸਿਟੀ ਸਥਾਪਤ ਕੀਤੀ ਗਈ ਹੈ ਅਤੇ ਇਸ ਤੋਂ ਪਹਿਲਾਂ ਦੋ ਨਵੀਆਂ ਯੂਨੀਵਰਸਿਟੀਆਂ ਸ੍ਰੀ ਗੁਰੂ ਨਾਨਕ ਦੇਵ ਓਪਨ ਸਟੇਟ ਯੂਨੀਵਰਸਿਟੀ ਅਤੇ ਸਪੋਰਟਸ ਯੂਨੀਵਰਸਿਟੀ ਪਟਿਆਲਾ ਵਿਖੇ ਸਥਾਪਤ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 18 ਡਿਗਰੀ ਕਾਲਜ ਵੀ ਸਥਾਪਿਤ ਕੀਤੇ ਗਏ ਹਨ। ਇਸ ਤੋਂ ਇਲਾਵਾ ਅਮੇਟੀ ਅਤੇ ਪਲਾਕਸ਼ਾ ਸਮੇਤ ਕਈ ਨਿੱਜੀ ਯੂਨੀਵਰਸਿਟੀਆਂ ਵੀ ਮੌਜੂਦਾ ਸਰਕਾਰ ਵੱਲੋਂ ਸਥਾਪਿਤ ਕੀਤੀਆਂ ਗਈਆਂ ਹਨ।
मौतों के बढ़ने पर श्रीलंका ने कोविड-19 लॉकडाउन को 6 सितंबर तक बढ़ाया
कोलंबो, 27 अगस्त ( न्यूज़ हंट )- कोविड -19 मौतों की संख्या में वृद्धि और मेडिक्स और विपक्ष के बढ़ते दबाव के बीच श्रीलंका ने शुक्रवार को अपने राष्ट्रव्यापी तालाबंदी को 6 सितंबर तक बढ़ा दिया, ताकि कोरोनोवायरस की तीसरी लहर से लड़ने के प्रयासों को आगे बढ़ाया जा सके।
शुक्रवार को हुई शीर्ष स्तरीय बैठक के बाद सरकार ने यह फैसला लिया। श्रीलंका के राष्ट्रपति गोटाभाया राजपक्षे ने 20 अगस्त को 10 दिन के लॉकडाउन का आदेश दिया था। स्वास्थ्य मंत्री केहेलिया रामबुक्वेला ने संवाददाताओं से कहा, “मौजूदा कर्फ्यू सोमवार, 6 सितंबर को सुबह 4 बजे तक जारी रहेगा।”
सरकार ने देखा है कि लोगों ने कर्फ्यू को गंभीरता से नहीं लिया है, उन्होंने सलाह दी कि लोगों को कर्फ्यू का पालन करते हुए अनावश्यक यात्रा और घर से काम करने से बचना चाहिए। विपक्ष और जन स्वास्थ्य निरीक्षकों की ओर से तालाबंदी के विस्तार की मांग की गई है।
स्वास्थ्य संघों ने शिकायत की है कि संगरोध कर्फ्यू के रूप में चल रहे तालाबंदी को बहुत ही आराम से देखा गया है, शहरों में बड़े ट्रैफिक फॉर्मेशन देखे जा रहे हैं।
सरकार का कहना है कि लॉकडाउन से अर्थव्यवस्था पर प्रतिकूल प्रभाव पड़ेगा और जनता से टीकाकरण कराने का आग्रह किया है। श्रीलंका, जिसने देश में कोविड -19 के प्रसार को रोकने के लिए लॉकडाउन और कर्फ्यू की एक श्रृंखला देखी है, उसकी अर्थव्यवस्था के संदर्भ में प्रभावित हुआ है।
पर्यटन क्षेत्र, जो द्वीप राष्ट्र के लिए भारी मात्रा में राजस्व उत्पन्न करता है, में भारी गिरावट देखी गई है। शुक्रवार की घोषणा श्रीलंका द्वारा बुधवार को 209 मौतों को दर्ज करने के बाद हुई, जो महामारी की शुरुआत के बाद से सबसे अधिक दैनिक टोल है। गुरुवार तक, श्रीलंका में 8,157 मौतें दर्ज की गईं, जबकि कुल संक्रमणों की संख्या 412,370 थी।
ਪੰਜਾਬ 27 ਅਗਸਤ 2021 ( ਨਿਊਜ਼ ਹੰਟ )
ਇੱਕ ਹੋਰ ਵੱਡੀ ਕਾਰਵਾਈ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਵਿਅਕਤੀ ਦੁਆਰਾ ਜੰਮੂ-ਕਸਮੀਰ ਤੋਂ ਅੰਮ੍ਰਿਤਸਰ ਵਿੱਚ ਸਮਗਲ ਕੀਤੀ ਜਾ ਰਹੀ ਲਗਭਗ 17 ਕਿਲੋ ਹੈਰੋਇਨ ਬਰਾਮਦ ਕੀਤੀ। ਉਕਤ ਵਿਅਕਤੀ ਨੂੰ ਪਠਾਨਕੋਟ ਜ਼ਿਲੇ ਦੇ ਮਾਧੋਪੁਰ ਤੋਂ ਇਨੋਵਾ ਕੈਬ ਸਮੇਤ ਗੑਿਫ਼ਤਾਰ ਕੀਤਾ ਗਿਆ। ਜਨਵਰੀ, 2021 ਤੋਂ ਹੁਣ ਤੱਕ 400 ਕਿਲੋ ਹੈਰੋਇਨ, 6 ਕਿਲੋ ਕੋਕੇਨ ਅਤੇ 4 ਕਿਲੋ ਸਮੈਕ ਕੀਤੀ ਬਰਾਮਦ।
7वें मेगा रोज़गार मेले दौरान युवाओं को प्रदान की जाएंगी 15000 से अधिक नौकरियां
जालंधर, 27 अगस्त ( न्यूज़ हंट )- पंजाब सरकार की तरफ से ‘घर -घर रोजगार मिशन के अंतर्गत अधिक से अधिक युवाओं को रोज़गार के अवसर प्रदान करने के लिए जहाँ मेगा रोज़गार मेले लगाए जा रहे है, वहीं बैंकों के द्वारा कर्ज़े उपलब्ध करवा कर स्व -रोज़गार के लिए भी रास्ता साफ किया जा रहा है।
इसी लड़ी के अंतर्गत जालंधर जिले में 9 से 17 सितम्बर 2021 तक 7वां मेगा रोज़गार मेला लगाया जा रहा है, जिस सम्बन्धित आज डिप्टी कमिश्नर श्री घनश्याम थोरी की तरफ से ज़िला प्रशासकीय कंपलैक्स में अलग -अलग विभागों के आधिकारियों के साथ बैठक की गई, जिसमें उन्होनें बताया कि ज़िले में अगले महीने मेगा रोज़गार मेला लगाया जा रहा है और इसमें युवाओं को 15000 हज़ार से अधिक नौकरियाँ प्रदान किए जाने का लक्ष्य निर्धारित किया गया है।
उन्होनें सभी आधिकारियों को पदों के बारे में जानकारी एकत्रित सम्बन्धित लक्ष्यों की बाँट करते हुए अपने -अपने विभागों के साथ सम्बन्धित प्राईवेट एजेंसियाँ /संस्थानों से अधिक से अधिक पदों के बारे में जानकारी एकत्रित करने के लिए कहा, जिससे यह पद रोज़गार मेले दौरान युवाओं को दिए जा सकें और अधिक से अधिक युवाओं को रोज़गार के अवसर प्रदान कर उनको आत्म -निर्भर बनाने में मदद की जा सके।
उन इस अवसर पर जहाँ सिविल सर्जन को प्राईवेट अस्पतालों के साथ विचार-विर्मश और उनको अपेक्षित कार्य शक्ति की सूची तैयार करने के लिए कहा वहीं जी.एम.डी.आई.सी. और डिप्टी डायरैक्टर फैक्टरीज को भी उदयोदगिक इकाईयों में ज़रुरी कर्मचारियों का विवरण एकत्रित करने के लिए कहा, जिससे बेरोजगार नौजवानों को रोज़गार के और ज्यादा अवसर प्रदान किये जा सकें।
श्री थोरी ने आगे बताया कि 9सितम्बर को गुरू नानक कालेज नकोदर, 10 सितम्बर को ज़िला रोज़गार और कारोबार ब्यूरो, जालंधर, 13 सितम्बर को सिटी ग्रुप आफ इंस्टीट्यूट शाहपुर, 15 सितम्बर को जनता कालेज करतारपुर और 17 सितम्बर को बी.डी.पी.ओ. दफ़्तर भोगपुर में रोज़गार मेले लगाए जाएंगे, जहाँ नौजवानों को रोज़गार के अवसर प्रदान करने के लिए अलग -अलग नामी कंपनियाँ की तरफ से पहुँच की जायेगी।
उन्होंने यह भी बताया कि ग्रामीण आबादी को राज्य सरकार की इस महत्वपूर्ण योजना का बराबर लाभ दिलाने के लिए ग्रामीण क्षेत्र में और ज्यादा कैंप लगाए जाएंगे, जिस सम्बन्धित उन सम्बन्धित आधिकारियों को गाँवों के नौजवानों को अधिक से अधिक जागरूक करने के आदेश दिए ,जिससे वह रोज़गार मेलों में पहुंच कर इन का लाभ ले सकें।
डिप्टी कमिशनर ने आशा व्यक्त की कि राज्य सरकार की तरफ से लगाए जा रहे मेगा रोज़गार मेले जिले के युवाओं के लिए रोज़गार के नये रास्ता खोलने में सहायक साबित होंगे। उन्होनें कहा कि पंजाब के मुख्यमंत्री कैप्टन अमरिन्दर सिंह के नेतृत्व वाली राज्य सरकार का घर -घर रोज़गार योजना के अंतर्गत हर घर को नौकरी उपलब्ध करवाने का यह एक नेक प्रयास है।
इस अवसर पर दूसरो के इलावा अतिरिक्त डिप्टी कमिशनर (जनरल) अमरजीत बैस, अतिरिक्त डिप्टी कमिशनर (शहरी विकास) हिमांशु जैन और अलग -अलग विभागों के अधिकारी मौजूद थे।
ਪੰਜਾਬ 26 ਅਗਸਤ 2021 ( ਨਿਊਜ਼ ਹੰਟ )
‘ਖੇਤ ਮਜ਼ਦੂਰ ਜੱਥੇਬੰਦੀਆਂ ਦਾ ਸਾਂਝਾ ਮੋਰਚਾ’ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਥਾਨਕ ਸਰਕਾਰਾਂ ਮੰਤਰੀ ਬ੍ਰਹਮ ਮਹਿੰਦਰਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮਜ਼ਦੂਰ ਜਮਾਤ ਦੀ ਭਲਾਈ ਬਾਰੇ ਚਿੰਤਾ ਦੁਹਰਾਈ ਅਤੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ।
ਪੰਜਾਬ 26 ਅਗਸਤ 2021 ( ਨਿਊਜ਼ ਹੰਟ )
ਸ਼੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਮਨੀਸ਼ ਤਿਵਾੜੀ ਨੇ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਮੁਲਾਕਾਤ ਕਰਕੇ ਹਲਕੇ ਚ ਰੇਲਵੇ ਨਾਲ ਜੁੜੇ ਸੁਧਾਰਾਂ ਦੀ ਮੰਗ ਕੀਤੀ ਹੈ। ਜਿਨ੍ਹਾਂ ਚ ਮੁੱਖ ਤੌਰ ਤੇ ਬਲਾਚੌਰ ਨੂੰ ਰੇਲਵੇ ਲਿੰਕ ਨਾਲ ਜੋੜਨ ਅਤੇ ਰੋਪੜ ਰੇਲਵੇ ਸਟੇਸ਼ਨ ਚ ਸੁਧਾਰ ਲਿਆਏ ਜਾਣ ਦੀਆਂ ਮੰਗਾਂ ਸ਼ਾਮਲ ਰਹੀਆਂ।
