ਕੋਵਿਡ ਦੇ ਫੈਲਾਅ ਨੂੰ ਰੋਕਣ ਲਈ ਜਰੂਰੀ ਹੈ ਕੋਵਿਡ ਟੀਕਾਕਰਨ -ਸਿਵਲ ਸਰਜਨ

ਪਠਾਨਕੋਟ: 17 ਜੂਨ 2021 ( ਨਿਊਜ਼ ਹੰਟ ) : ਸਿਹਤ ਵਿਭਾਗ ਪਠਾਨਕੋਟ ਵੱਲੋਂ ਪੰਜਾਬ ਸਰਕਾਰ ਅਤੇ ਵਿਭਾਗੀ ਆਦੇਸਾਂ ਅਨੁਸਾਰ ਸਾਰੇ ਯੋਗ ਵਿਅਕਤੀਆਂ ਦਾ ਟੀਕਾਕਰਨ ਲਗਾਤਾਰ ਜਾਰੀ ਹੈ,ਕਰੋਨਾ ਦੇ ਫੈਲਾਅ ਨੂੰ ਰੋਕਣ ਲਈ ਕੋਵਿਡ ਟੀਕਾਕਰਨ ਬਹੁਤ ਜਰੂਰੀ ਹੈ। ਇਹ ਪ੍ਰਗਟਾਵਾ ਡਾ. ਹਰਵਿੰਦਰ ਸਿੰਘ ਸਿਵਲ ਸਰਜਨ ਪਠਾਨਕੋਟ ਨੇ ਕੀਤਾ। ਉਹਨਾਂ ਜਿਲ੍ਹਾ ਪਠਾਨਕੋਟ ਦੇ ਨਿਵਾਸੀਆਂ ਨੂੰ ਅਪੀਲ ਕਰਦਿਆਂ […]

Continue Reading

ਸੀ-ਪਾਈਟ ਕੈਂਪ ਤਲਵਾੜਾ ਵਿਖੇ ਆਰਮੀ ਦੀ ਭਰਤੀ ਲਈ ਟਰੇਨਿੰਗ ਸੁਰੂ |

ਪਠਾਨਕੋਟ: 17 ਜੂਨ 2021 ( ਨਿਊਜ਼ ਹੰਟ ) : ਸ੍ਰੀ ਐਨ.ਡੀ.ਐਸ. ਬੈਂਸ ਕੈਂਪ ਕਮਾਡੈਂਟ ਅਤੇ ਸ੍ਰੀ ਸੀਤਲ ਕੁਮਾਰ ਇੰਚਾਰਜ ਸੀ-ਪਾਈਟ ਕੈਂਪ ਤਲਵਾੜਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਪਠਾਨਕੋਟ ਅਤੇ ਗੁਰਦਾਸਪੁਰ ਜਿਲਿ੍ਹਆਂ ਦੀ ਫੌਜ ਦੀ ਭਰਤੀ ਜੋ ਕਿ ਅਕਤੂਬਰ 2021 ਨ੍ਹੂੰ ਖ਼ਾਸਾ ਅੰਮ੍ਰਿਤਸਰ ਵਿਖੇ ਹੋਣ ਜਾ ਰਹੀ ਹੈ। ਇਸ ਭਰਤੀ ਲਈ ਸੀ-ਪਾਈਟ ਕੈਂਪ ਤਲਵਾੜਾ […]

Continue Reading

सरकारी स्कूलों में पढ़ते 24134 बच्चों की वर्दियों के लिए 1करोड़ 44 लाख 80 हजार 400 रुपए जारी।

पठानकोट, 16 जून ( न्यूज़ हंट ) : जिला शिक्षा अफसर एलिमेंट्री बलदेव राज ने बताया कि अकादमिक सैशन 2021 -22 के लिए जिला पठानकोट के सरकारी स्कूलों के पहली से आठवीं कक्षा तक पढ़ते 24134 विद्यार्थियों को उन के घरों में ही मुफ्त वर्दियां उपलब्ध करवाई जाएंगी और इस संबंधी दफ्तर की तरफ से […]

Continue Reading

ਜ਼ਿਲ੍ਹੇ ’ਚ ਹੁਣ ਤੱਕ 17709 ਮਰੀਜ਼ਾਂ ਨੇ ਕਰੋਨਾ ਨੂੰ ਹਰਾ ਕੇ ਤੰਦਰੁਸਤ ਹੋ ਚੁੱਕੇ ਹਨ ਅੱਜ 21 ਕਰੋਨਾ ਪਾਜੀਟਿਵ ਲੋਕਾਂ ਨੇ ਪਾਈ ਕਰੋਨਾ ਤੇ ਫਤਿਹ |

ਪਠਾਨਕੋਟ, 16 ਜੂਨ 2021 ( ਨਿਊਜ਼ ਹੰਟ ) : ਕੋਰੋਨਾਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਜ਼ਿਲ੍ਹਾ ਪਠਾਨਕੋਟ ਵਿੱਚ ਅੱਜ ਮਿਸ਼ਨ ਫਤਿਹ ਤਹਿਤ 21 ਕੋਰੋਨਾ ਪਾਜੀਟਿਵ ਮਰੀਜ ਅੱਜ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਸਿਹਤਯਾਬ ਹੋਏ। ਇਹ ਪ੍ਰਗਟਾਵਾ ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕੀਤਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਕਰੋਨਾ ਨੂੰ ਮਾਤ ਦਿੱਤੀ ਹੈ ਉਨ੍ਹਾਂ […]

Continue Reading

ਜਿਲ੍ਹਾ ਰੋਜ਼ਗਾਰ ਕਾਰੋਬਾਰ ਬਿਉਰੋ ਪਠਾਨਕੋਟ ਦੀਆਂ ਉਪਰਾਲਿਆਂ ਸਦਕਾ ਵਿਬਹ ਮਹਾਜਨ ਨੂੰ ਮਿਲੀ ਵੈਲੀਓ ਬੈਂਕਰ ਅਫਸ਼ਰ ਦੀ ਨੋਕਰੀ |

ਪਠਾਨਕੋਟ: 15 ਜੂਨ 2021 ( ਨਿਊਜ਼ ਹੰਟ ) : ਹਰ ਇੱਕ ਪੜ੍ਹੇ ਲਿਖੇ ਬੇਰੋਜ਼ਗਾਰ ਨੋਜਵਾਨ ਦੀ ਇਹ ਚਾਹ ਹੁੰਦੀ ਹੈ ਕਿ ਉਹ ਅਪਣੀ ਪੜ੍ਹਾਈ ਪੁਰੀ ਕਰਨ ਤੋਂ ਬਾਅਦ ਉਸ ਨੂੰ ਉਸਦੀ ਯੋਗਤਾ ਅਨੁਸਾਰ ਨੋਕਰੀ ਹਾਸਲ ਹੋ ਸਕੇ ਅਤੇ ਉਸਦੀ ਉਮੀਦਾਂ ਨੂੰ ਖੰਭ ਉਦੋਂ ਲਗਦੇ ਹਨ ਜਦੋਂ ਉਸਨੂੰ ਉਸਦੀ ਇੱਛਾ ਅਨੁਸਾਰ ਕਿਸੇ ਚੰਗੀ ਕੰਪਨੀ ਵਿਚ ਨੋਕਰੀ […]

Continue Reading

-ਡਿਪਟੀ ਕਮਿਸ਼ਨਰ ਪਠਾਨਕੋਟ ਵੱਲੋਂ ਨਰੋਟ ਜੈਮਲ ਸਿੰਘ ਅਤੇ ਬਮਿਆਲ ਖੇਤਰ ਦੇ ਸੰਭਾਵਿਤ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਕੀਤਾ ਦੋਰਾ |

ਪਠਾਨਕੋਟ: 10 ਜੂਨ 2021 ( ਨਿਊਜ਼ ਹੰਟ ) : ਅੱਜ ਡਿਪਟੀ ਕਮਿਸਨਰ ਪਠਾਨਕੋਟ ਸ੍ਰੀ ਸੰਯਮ ਅਗਰਵਾਲ ਅਤੇ ਹਲਕਾ ਭੋਆ ਦੇ ਵਿਧਾਇਕ ਸ੍ਰੀ ਜੋਗਿੰਦਰ ਪਾਲ ਵੱਲੋਂ ਨਰੋਟ ਜੈਮਲ ਸਿੰਘ ਅਤੇ ਬਮਿਆਲ ਖੇਤਰ ਅਧੀਨ ਆਉਂਦੇ ਸੰਭਾਵਿਤ ਹੜ ਪ੍ਰਭਾਵਿਤ ਖੇਤਰਾਂ ਦਾ ਦੋਰਾ ਕਰਕੇ ਜਾਇਜਾ ਲਿਆ। ਉਨ੍ਹਾਂ ਨਾਲ ਸ. ਗੁਰਸਿਮਰਨ ਸਿੰਘ ਢਿੱਲੋਂ ਐਸ.ਡੀ.ਐਮ. ਪਠਾਨਕੋਟ, ਅਰਵਿੰਦ ਪ੍ਰਕਾਸ ਵਰਮਾ ਡੀ.ਆਰ.ਓ. ਪਠਾਨਕੋਟ, […]

Continue Reading

ਵਰਚੁਅਲ ਸਮਾਗਮ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਧਿਆਪਕਾਂ ਨੂੰ ਦਿੱਤੀ ਹੱਲਾਸ਼ੇਰੀ, ਅਧਿਆਪਕ ਵਰਗ ‘ਚ ਭਰਿਆ ਨਵਾਂ ਜੋਸ਼ |

ਪਠਾਨਕੋਟ: 10 ਜੂਨ 2021 ( ਨਿਊਜ਼ ਹੰਟ ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਕੂਲ ਸਿੱਖਿਆ ਦੇ ਖੇਤਰ ਵਿਚ ਸਾਲ 2019-20 ਲਈ ਕਾਰਗੁਜ਼ਾਰੀ ਗ੍ਰੇਡਿੰਗ ਇੰਡੈਕਸ (ਪੀ. ਜੀ. ਆਈ) ਵਿਚ ਪੰਜਾਬ ਵੱਲੋਂ ਮੁਲਕ ਭਰ ਵਿਚੋਂ ਪਹਿਲਾ ਸਥਾਨ ਹਾਸਲ ਕਰਨ ’ਤੇ ਸੂਬੇ ਦੇ ਸਿੱਖਿਆ ਵਿਭਾਗ ਅਤੇ ਸਮੂਹ ਅਧਿਆਪਕਾਂ ਦੀ ਸ਼ਲਾਘਾ ਕੀਤੀ ਹੈ। ਇਸ ਸਬੰਧੀ […]

Continue Reading

ਘਰ ਘਰ ਰੁਜਗਾਰ ਮਿਸ਼ਨ ਤਹਿਤ ਆਰਟੀਫੀਸਲ ਇੰਟੈਲੀਜੈਸ਼ ਅਤੇ ਡਾਟਾ ਸਾਇੰਸ ਦਾ ਕਰਵਾਇਆ ਜਾਵੇਗਾ ਮੁਫਤ ਕੋਰਸ।

ਪਠਾਨਕੋਟ: 10 ਜੂਨ 2021 ( ਨਿਊਜ਼ ਹੰਟ ) : ਪੰਜਾਬ ਸਰਕਾਰ ਵੱਲੋ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਪੰਜਾਬ ਦੇ ਨੋਜਵਾਨ ਲੜਕੇ-ਲੜਕੀਆਂ ਲਈ ਆਰਟੀਫੀਸਲ ਇੰਟਲੀਜੈਸ਼ ਅਤੇ ਡਾਟਾ ਸਾਇੰਸ ਤਾ ਮੁਫਤ ਕੋਰਸ ਦਾ ਮੋਕਾ ਦਿੱਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ. ਲਖਵਿੰਦਰ ਸਿੰਘ ਰੰਧਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਦੱਸਿਆ ਕਿ ਇਹ ਕੋਰਸ ਆਈ.ਆਈ.ਟੀ ਰੋਪੜ ਅਤੇ […]

Continue Reading

स्कूल शिक्षा के क्षेत्र में देश का नंबर एक राज्य बनने पर शैक्षणिक क्षेत्र में ख़ुशी की लहर |

पठानकोट,  9 जून  ( न्यूज़ हंट ): केंद्र सरकार की तरफ से स्कूल शिक्षा के क्षेत्र में की गई ताजा-तरीन दर्जाबंदी  (परफॉरमेंस ग्रेडिंग इंडैक्स) के अंतर्गत देश भर में से पंजाब के पहला स्थान हासिल करने के साथ शैक्षणिक क्षेत्रों में ख़ुशी की लहर दौड़ गई है। इस बड़ी प्राप्ति के साथ राज्य के स्कूल […]

Continue Reading

ਸੇਵਾ ਕੇਂਦਰਾਂ ’ਤੇ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਮਿਲਣਗੀਆਂ ਸੇਵਾਵਾਂ

ਪਠਾਨਕੋਟ: 9 ਜੂਨ 2021  ( ਨਿਊਜ਼ ਹੰਟ ) : ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜ਼ਿਲ੍ਹੇ ਅੰਦਰ ਸੇਵਾ ਕੇਂਦਰਾਂ ਦਾ ਸਮਾਂ ਹੁਣ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਹੋਵੇਗਾ ਅਤੇ ਹੁਣ ਸੇਵਾ ਕੇਂਦਰ ਸ਼ਨੀਵਾਰ ਨੂੰ ਵੀ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਨਗੇ। ਉਨ੍ਹਾਂ ਦੱਸਿਆ ਕਿ ਕੂਝ ਨਿਰਧਾਰਤ ਸੇਵਾਂ ਕੇਂਦਰਾਂ […]

Continue Reading