ਪੰਜਾਬ 25 ਦਸੰਬਰ (ਨਿਊਜ਼ ਹੰਟ)
ਪੰਜਾਬ ਪੁਲਿਸ ਨੇ 24 ਘੰਟਿਆਂ ਤੋਂ ਵੀ ਘੱਟ ਸਮੇਂ ਵਿੱਚ ਲੁਧਿਆਣਾ ਕੋਰਟ ਵਿੱਚ ਹੋਏ ਬੰਬ ਧਮਾਕੇ ਦੇ ਮਾਮਲੇ ਨੂੰ ਸੁਲਝਾਉਣ ਵਿੱਚ ਕਾਮਯਾਬੀ ਹਾਸਲ ਕੀਤੀ ਹੈ। ਪੁਲਿਸ ਵੱਲੋਂ ਮ੍ਰਿਤਕ ਦੀ ਪਛਾਣ ਗਗਨਦੀਪ ਸਿੰਘ (31) ਵਾਸੀ ਖੰਨਾ ਵਜੋਂ ਕੀਤੀ ਗਈ ਹੈ, ਜੋ ਪੰਜਾਬ ਪੁਲਿਸ ਵਿੱਚ ਕਾਂਸਟੇਬਲ ਵਜੋਂ ਭਰਤੀ ਹੋਇਆ ਸੀ ਅਤੇ ਉਸ ਦੇ ਕਬਜ਼ੇ `ਚੋਂ 385 ਗ੍ਰਾਮ […]
Continue Reading